Home»Homepage Blog (Page 221)
By G-Kamboj on
INDIAN NEWS, News, World News

ਨਵੀਂ ਦਿੱਲੀ, 16 ਮਾਰਚ- ਟਰੰਪ ਪ੍ਰਸ਼ਾਸਨ ਅਮਰੀਕਾ ਆਉਣ ਵਾਲੇ 43 ਮੁਲਕਾਂ ਦੇ ਨਾਗਰਿਕਾਂ ’ਤੇ ਪਾਬੰਦੀਆਂ ਲਗਾਉਣ ਬਾਰੇ ਵਿਚਾਰ ਕਰ ਰਿਹਾ ਹੈ। ਅਮਰੀਕੀ ਅਖ਼ਬਾਰ ‘ਨਿਊਯਾਰਕ ਟਾਈਮਜ਼’ ਦੀ ਰਿਪੋਰਟ ਮੁਤਾਬਕ ਟਰੰਪ ਪ੍ਰਸ਼ਾਸਨ ਦਾ ਇਨ੍ਹਾਂ ਮੁਲਕਾਂ ਨੂੰ ਤਿੰਨ ਵਰਗਾਂ ’ਚ ਵੰਡਣ ਦਾ ਇਰਾਦਾ ਹੈ। ਪਾਕਿਸਤਾਨ, ਅਫ਼ਗਾਨਿਸਤਾਨ, ਭੂਟਾਨ ਅਤੇ ਇਰਾਨ ਦਾ ਜ਼ਿਕਰ ਉਨ੍ਹਾਂ ਮੁਲਕਾਂ ਵਜੋਂ ਕੀਤਾ ਗਿਆ ਹੈ, ਜੋ […]
By G-Kamboj on
INDIAN NEWS, News

ਲੁਧਿਆਣਾ, 16 ਮਾਰਚ- ਇਥੇ ਦੁੱਗਰੀ ਇਲਾਕੇ ਵਿਚ ਦੇਰ ਰਾਤ ਡੇਢ ਵਜੇ ਦੇ ਕਰੀਬ ਪੁਲੀਸ ਮੁਕਾਬਲੇ ਦੌਰਾਨ ਦੋ ਗੈਂਗਸਟਰ ਜ਼ਖ਼ਮੀ ਹੋ ਗਏ। ਪੁਲੀਸ ਨੂੰ ਦੁੱਗਰੀ ਇਲਾਕੇ ਵਿੱਚ ਗੈਂਗਸਟਰਾਂ ਦੀ ਨਕਲੋ ਹਰਕਤ ਬਾਰੇ ਜਾਣਕਾਰੀ ਮਿਲੀ ਸੀ। ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਦੋਵਾਂ ਮੁਲਜ਼ਮਾਂ ਨੂੰ ਘੇਰ ਲਿਆ। ਪੁਲੀਸ ਦੀ ਘੇਰਾਬੰਦੀ ਦੇਖ ਕੇ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ […]
By G-Kamboj on
INDIAN NEWS, News

ਅੰਮ੍ਰਿਤਸਰ, 16 ਮਾਰਚ- ਇਥੋਂ ਦੇ ਖੰਡਵਾਲਾ ਇਲਾਕੇ ਵਿੱਚ ਲੰਘੀ ਦੇਰ ਰਾਤ ਧਰਮ ਅਸਥਾਨ ਠਾਕੁਰਦਵਾਰਾ ਮੰਦਰ ’ਚ ਹੋਏ ਧਮਾਕੇ ਕਾਰਨ ਇਲਾਕੇ ਵਿੱਚ ਡਰ ਅਤੇ ਤਣਾਅ ਵਾਲਾ ਮਾਹੌਲ ਹੈ। ਇਹ ਧਮਾਕਾਖੇਜ਼ ਸਮੱਗਰੀ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਵੱਲੋਂ ਮੰਦਰ ’ਤੇ ਸੁੱਟੀ ਗਈ। ਇਹ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਹ ਘਟਨਾ 14 ਅਤੇ 15 ਮਾਰਚ ਦੀ […]
By G-Kamboj on
INDIAN NEWS, News, World News

ਵੈਸਟ ਪਾਮ ਬੀਚ (ਅਮਰੀਕਾ), 16 ਮਾਰਚ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹਰੀ ਝੰਡੀ ਮਗਰੋਂ ਸ਼ਨਿੱਚਰਵਾਰ ਨੂੰ ਯਮਨ ਵਿਚ ਹੂਤੀ ਬਾਗ਼ੀਆਂ ਦੇ ਕਬਜ਼ੇ ਵਾਲੇ ਇਲਾਕਿਆਂ ਵਿਚ ਲੜੀਵਾਰ ਹਵਾਈ ਹਮਲੇ ਕੀਤੇ ਗਏ। ਟਰੰਪ ਨੇ ਚੇਤਾਵਨੀ ਦਿੱਤੀ ਕਿ ਜਦੋਂ ਤੱਕ ਇਰਾਨ ਹਮਾਇਤੀ ਹੂਤੀ ਬਾਗ਼ੀ ਅਹਿਮ ਸਮੁੰਦਰੀ ਗਲਿਆਰੇ ਵਿਚ ਆਉਣ ਜਾਣ ਵਾਲੇ ਮਾਲਵਾਹਕ ਬੇੜਿਆਂ ’ਤੇ ਹਮਲੇ ਬੰਦ ਨਹੀਂ […]