Home»Homepage Blog (Page 224)
By G-Kamboj on
INDIAN NEWS, News

ਨਵੀਂ ਦਿੱਲੀ, 13 ਮਾਰਚ- ਦਿੱਲੀ ਦੇ ਮਹੀਪਾਲਪੁਰ ਇਲਾਕੇ ਦੇ ਇੱਕ ਹੋਟਲ ਵਿੱਚ ਇੱਕ ਬ੍ਰਿਟਿਸ਼ ਔਰਤ ਨਾਲ ਦੋ ਵਿਅਕਤੀਆਂ ਨੇ ਕਥਿਤ ਤੌਰ ’ਤੇ ਸਮੂਹਿਕ ਜਬਰ ਜਨਾਹ ਕੀਤਾ। ਇੱਕ ਅਧਿਕਾਰੀ ਨੇ ਵੀਰਵਾਰ ਨੂੰ ਦੱਸਿਆ ਕਿ ਦੋਵਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬ੍ਰਿਟਿਸ਼ ਨਾਗਰਿਕ ਨਾਲ ਇੱਕ ਮੁਲਜ਼ਮ ਨੇ ਸੋਸ਼ਲ ਮੀਡੀਆ ਪਲੇਟਫਾਰਮ ’ਤੇ ਦੋਸਤੀ […]
By G-Kamboj on
INDIAN NEWS, News

ਅੰਮ੍ਰਿਤਸਰ, 13 ਮਾਰਚ : ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਦਿਆਂ ਅੱਜ ਇੱਥੇ ਨਗਰ ਨਿਗਮ ਵੱਲੋਂ ਪੁਲੀਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੁੱਜਰਪੁਰਾ ਇਲਾਕੇ ਵਿੱਚ ਇੱਕ ਨਸ਼ਾ ਤਸਕਰ ਦੇ ਘਰ ਦੀ ਇਮਾਰਤ ਨੂੰ ਢਾਹਿਆ ਗਿਆ ਹੈ। ਪੁਲੀਸ ਵੱਲੋ ਦੋ ਮੰਜ਼ਿਲਾਂ ਇਮਾਰਤ ਨੂੰ ਜੇਸੀਬੀ ਮਸ਼ੀਨ(ਬੁਲਡੋਜ਼ਰ) ਦੀ ਮਦਦ ਨਾਲ ਢਾਹੁਣ ਦੀ ਕਾਰਵਾਈ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ […]
By G-Kamboj on
INDIAN NEWS, News

ਜਲੰਧਰ, 13 ਮਾਰਚ- ਇਥੇ ਇੱਕ ਬਰਫ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਣ ਕਾਰਨ ਹਫੜਾ ਦਫੜੀ ਵਾਲਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਫੈਕਟਰੀ ਦੀ ਬਿਜਲੀ ਸਪਲਾਈ ਤੁਰੰਤ ਕੱਟ ਦਿੱਤੀ ਗਈ। ਜਾਣਕਾਰੀ ਅਨੁਸਾਰ ਜਲੰਧਰ ਦੇ ਰਿਹਾਇਸ਼ੀ ਇਲਾਕੇ ਅਨੰਦ ਨਗਰ ਵਿੱਚ ਸਥਿਤ ਇਕ ਬਰਫ ਦੀ ਫੈਕਟਰੀ ਵਿੱਚ ਅਮੋਨੀਆ ਗੈਸ ਲੀਕ ਹੋਈ ਗਈ। ਐਸਡੀਐਮ ਪ੍ਰਦੂਸ਼ਣ ਕੰਟਰੋਲ ਬੋਰਡ ਮਨਵਿੰਦਰ […]
By G-Kamboj on
INDIAN NEWS, News

ਚੰਡੀਗੜ੍ਹ, 13 ਮਾਰਚ- ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 21 ਮਾਰਚ ਨੂੰ ਸ਼ੁਰੂ ਹੋਣ ਜਾ ਰਿਹਾ ਹੈ ਅਤੇ ਪੰਜਾਬ ਵਿਧਾਨ ਸਭਾ ’ਚ 26 ਮਾਰਚ ਨੂੰ ਵਿੱਤੀ ਵਰ੍ਹੇ 2025-26 ਦਾ ਬਜ਼ਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਬਜਟ ਪੇਸ਼ ਕਰਨਗੇ। ਪੰਜਾਬ ਕੈਬਨਿਟ ਦੀ ਅੱਜ ਹੋਈ ਮੀਟਿੰਗ ਵਿੱਚ ਬਜਟ ਇਜਲਾਸ ਦੀਆਂ ਤਾਰੀਕਾਂ ਤੈਅ ਕੀਤੀਆਂ ਗਈਆਂ ਹਨ। ਪੰਜਾਬ ਵਿਧਾਨ […]