Home»Homepage Blog (Page 227)
By G-Kamboj on
INDIAN NEWS, News

ਚੰਡੀਗੜ੍ਹ, 12 ਮਾਰਚ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਖੇਤੀਬਾੜੀ, ਪਸ਼ੂ ਪਾਲਣ ਅਤੇ ਫੂਡ ਪ੍ਰੋਸੈਸਿੰਗ ਬਾਰੇ ਸੰਸਦ ਦੀ ਸਥਾਈ ਕਮੇਟੀ ਨੇ ਅੱਜ ਲੋਕ ਸਭਾ ਵਿੱਚ ‘ਗ੍ਰਾਂਟਾਂ ਦੀ ਮੰਗ’ (2025-26) ਬਾਰੇ ਆਪਣੀ ਰਿਪੋਰਟ ਪੇਸ਼ ਕੀਤੀ ਹੈ। ਕਮੇਟੀ ਦੀਆਂ ਮੁੱਖ ਸਿਫ਼ਾਰਸ਼ਾਂ ਵਿੱਚ ਰਵਾਇਤੀ ਫਸਲਾਂ ਲਈ ਐਲਾਨੇ […]
By G-Kamboj on
INDIAN NEWS, News

ਮੌੜ ਮੰਡੀ, 12 ਮਾਰਚ- ਚੰਡੀਗੜ੍ਹ ਪੜ੍ਹਦੀ ਸਥਾਨਕ ਸ਼ਹਿਰ ਦੀ ਇੱਕ ਨੌਜਵਾਨ ਲੜਕੀ ਦੇ ਕਤਲ ਹੋਣ ਦਾ ਮਾਮਲਾ ਪੁਲੀਸ ਨੇ ਸੁਲਝਾਉਣ ਦਾ ਦਾਅਵਾ ਕਰਦਿਆਂ ਮਾਮਲਾ ਦਰਜ ਕਰਕੇ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਡਿਊਟੀ ਵਿੱਚ ਅਣਗਹਿਲੀ ਕਰਨ ਤੇ ਐੱਸਐੱਚਓ ਮੌੜ ਨੂੰ ਐੱਸਐੱਸਪੀ ਬਠਿੰਡਾ ਵੱਲੋਂ ਮੁਅੱਤਲ ਕੀਤਾ ਗਿਆ ਹੈ। ਰੋਸ ਦੇ ਚਲਦਿਆਂ ਅੱਜ ਦੂਜੇ […]
By G-Kamboj on
AUSTRALIAN NEWS, News

ਵੈਲਿੰਗਟਨ, 11 ਮਾਰਚ- ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਨੀਜ਼ ਨੇ ਚੌਕਸ ਕੀਤਾ ਹੈ ਕਿ ਲੰਘੇ ਹਫ਼ਤੇ ਦੇ ਅਖੀਰ ਵਿੱਚ ਆਏ ਭਿਆਨਕ ਚੱਕਰਵਾਤੀ ਤੂਫਾਨ ਦਾ ਅਸਰ ਖਤਮ ਨਹੀਂ ਹੋਇਆ ਕਿਉਂਕਿ ਅੱਜ ਦੋ ਰਾਜਾਂ ਦੇ ਕੁਝ ਹਿੱਸੇ ਹੜ੍ਹਾਂ ਦੀ ਮਾਰ ਹੇਠ ਆਏ ਰਹੇ ਹਾਲਾਂਕਿ ਹੜ੍ਹਾਂ ਦਾ ਮੁੱਢਲਾ ਖਤਰਾ ਘਟਦਾ ਜਾ ਰਿਹਾ ਹੈ। ਲੰਘੇ ਸ਼ਨਿਚਰਵਾਰ ਆਸਟਰੇਲੀਆ ਦੇ ਪੂਰਬੀ […]
By G-Kamboj on
INDIAN NEWS, News, World News

ਨਵੀਂ ਦਿੱਲੀ, 11 ਮਾਰਚ : ਮਿਆਂਮਾਰ ਵਿਚ ਫ਼ਰਜ਼ੀ ਨੌਕਰੀਆਂ ਦਾ ਰੈਕੇਟ ਚਲਾਉਂਦੇ ਲੋਕਾਂ ਦਾ ਸ਼ਿਕਾਰ ਬਣੇ 283 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਚੁੰਗਲ ’ਚੋਂ ਛੁਡਾ ਕੇ ਵਾਪਸ ਭਾਰਤ ਭੇਜਿਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਚੌਕਸ ਕੀਤਾ ਹੈ ਕਿ ਉਹ ਨੌਕਰੀ ਦੀ ਕੋਈ ਵੀ ਪੇਸ਼ਕਸ਼ ਸਵੀਕਾਰ ਕਰਨ ਤੋਂ ਪਹਿਲਾਂ ਅਜਿਹੇ ਵਿਦੇਸ਼ੀ ਰੁਜ਼ਗਾਰਦਾਤਿਆਂ ਦੀ […]