Home»Homepage Blog (Page 23)

ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਮੰਤਰੀ ਕੋਲ ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਦਾ ਮਾਮਲਾ ਰੱਖਿਆ

ਸ਼੍ਰੋਮਣੀ ਕਮੇਟੀ ਨੇ ਵਿਦੇਸ਼ ਮੰਤਰੀ ਕੋਲ ਅਮਰੀਕੀ ਫੌਜ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣਾ ਦਾ ਮਾਮਲਾ ਰੱਖਿਆ

ਚੰਡੀਗੜ੍ਹ, 6 ਅਕਤੂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਦਾ ਮਾਮਲਾ ਕੇਂਦਰੀ ਵਿਦੇਸ਼ ਮੰਤਰਾਲੇ ਕੋਲ ਉਠਾਇਆ ਹੈ ।ਅਮਰੀਕੀ ਰੱਖਿਆ ਬਲਾਂ ’ਚ ਸਿੱਖਾਂ ਨੂੰ ਦਾੜ੍ਹੀ ਰੱਖਣ ਤੋਂ ਰੋਕਣ ਵਾਲੇ ਅਮਰੀਕੀ ਰੱਖਿਆ ਸਕੱਤਰ ਦੇ ਬਿਆਨ ਬਾਰੇ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਡਾ. […]

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਕਿਸਾਨ ਮਜ਼ਦੂਰ ਮੋਰਚਾ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ

ਚੰਡੀਗੜ੍ਹ, 6 ਅਕਤੂਬਰ :ਕਿਸਾਨ ਮਜ਼ਦੂਰ ਮੋਰਚਾ ਜਥੇਬੰਦੀ ਨੇ ਸੋਮਵਾਰ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਤੁਰੰਤ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਹਨ।ਉਨ੍ਹਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਸੂਬਾ ਸਰਕਾਰ ਦੀ ਵੀ ਨਿੰਦਾ ਕੀਤੀ ਅਤੇ ਆਪਣੇ ਰੋਸ ਪ੍ਰਦਰਸ਼ਨ ਦੇ ਹਿੱਸੇ ਵਜੋਂ ਕੇਂਦਰ ਸਰਕਾਰ […]

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਨਿੰਦਣਯੋਗ: ਸਪੀਕਰ

ਚੰਡੀਗੜ੍ਹ, 6 ਅਕਤੂਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕੀ ਸਰਕਾਰ ਵੱਲੋਂ ਅਮਰੀਕੀ ਫ਼ੌਜ ਵਿੱਚ ਸਿੱਖ ਸੈਨਿਕਾਂ ਲਈ ਦਾੜ੍ਹੀ ਰੱਖਣ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਹੈ। ਅਮਰੀਕੀ ਸਰਕਾਰ ਦੀ ਇਹ ਕਾਰਵਾਈ ਸਾਰਾਗੜ੍ਹੀ ਅਤੇ ਵਿਸ਼ਵ ਯੁੱਧ ਵਿੱਚ ਲੜਨ ਵਾਲੇ ਸਿੱਖ ਸੈਨਿਕਾਂ ਦਾ ਵੀ ਘੋਰ ਅਪਮਾਨ […]

ਵਕੀਲ ਦੀ ਪੁਸ਼ਾਕ ਪਾਈ ਵਿਅਕਤੀ ਵੱਲੋਂ ਚੀਫ਼ ਜਸਟਿਸ ਗਵਈ ਵੱਲ ਜੁੱਤੀ ਸੁੱਟਣ ਦੀ ਕੋਸ਼ਿਸ਼

ਵਕੀਲ ਦੀ ਪੁਸ਼ਾਕ ਪਾਈ ਵਿਅਕਤੀ ਵੱਲੋਂ ਚੀਫ਼ ਜਸਟਿਸ ਗਵਈ ਵੱਲ ਜੁੱਤੀ ਸੁੱਟਣ ਦੀ ਕੋਸ਼ਿਸ਼

ਨਵੀਂ ਦਿੱਲੀ, 6 ਅਕਤੂਬਰ : ਸੁਪਰੀਮ ਕੋਰਟ ਵਿਚ ਅੱਜ ਕੇਸ ਦੀ ਸੁਣਵਾਈ ਦੌਰਾਨ ਵਕੀਲ ਦੀ ਪੁਸ਼ਾਕ ਪਾਈ ਇਕ ਵਿਅਕਤੀ ਨੇ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਬੀਆਰ ਗਵਈ ਵੱਲ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਕੋਰਟ ਵਿਚ ਮੌਜੂਦ ਅਮਲੇ ਨੇ ਇਸ ਵਿਅਕਤੀ ਨੂੰ ਸਮੇਂ ਰਹਿੰਦਿਆਂ ਕਾਬੂ ਕਰ ਲਿਆ। ਅਦਾਲਤੀ ਕਮਰੇ ਵਿੱਚੋਂ ਬਾਹਰ ਕੱਢੇ ਜਾਣ ਮੌਕੇ ਸਮੇਂ […]