Home»Homepage Blog (Page 23)

ਮੋਹਨਲਾਲ ਨੂੰ ਮਿਲੇਗਾ 2023 ਦਾ ‘ਦਾਦਾਸਾਹਿਬ ਫਾਲਕੇ’ ਪੁਰਸਕਾਰ

ਮੋਹਨਲਾਲ ਨੂੰ ਮਿਲੇਗਾ 2023 ਦਾ ‘ਦਾਦਾਸਾਹਿਬ ਫਾਲਕੇ’ ਪੁਰਸਕਾਰ

ਨਵੀਂ ਦਿੱਲੀ, 20 ਸਤੰਬਰ : ਮਲਿਆਲਮ ਸੁਪਰਸਟਾਰ ਮੋਹਨਲਾਲ ਨੂੰ ਭਾਰਤੀ ਸਿਨੇਮਾ ਦੇ ਸਰਵਉੱਚ ਸਨਮਾਨ, 2023 ਦੇ ਦਾਦਾਸਾਹਿਬ ਫਾਲਕੇ ਅਵਾਰਡ ਲਈ ਚੁਣਿਆ ਗਿਆ ਹੈ, ਜਿਸ ਦਾ ਐਲਾਨ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਕੀਤਾ।ਮੰਤਰਾਲੇ ਨੇ ਐਕਸ ’ਤੇ ਪੋਸਟ ਕਰਕੇ ਕਿਹਾ ,“ 65 ਸਾਲਾ ਅਭਿਨੇਤਾ, ਨਿਰਦੇਸ਼ਕ ਅਤੇ ਨਿਰਮਾਤਾ ਨੂੰ ਭਾਰਤੀ ਸਿਨੇਮਾ ਵਿੱਚ ‘ਆਈਕਾਨਿਕ ਯੋਗਦਾਨ’ ਲਈ ਸਨਮਾਨਿਤ ਕੀਤਾ ਜਾ ਰਿਹਾ […]

ਏਸ਼ੀਆ ਕੱਪ: ਭਾਰਤ-ਪਾਕਿ ਮੈਚ ਲਈ ਮੁੜ ਮੈਚ ਰੈਫਰੀ ਹੋਣਗੇ ਐਂਡੀ ਪਾਈਕ੍ਰਾਫਟ

ਏਸ਼ੀਆ ਕੱਪ: ਭਾਰਤ-ਪਾਕਿ ਮੈਚ ਲਈ ਮੁੜ ਮੈਚ ਰੈਫਰੀ ਹੋਣਗੇ ਐਂਡੀ ਪਾਈਕ੍ਰਾਫਟ

ਦੁਬਈ, 20 ਸਤੰਬਰ : ਅੰਤਰਰਾਸ਼ਟਰੀ ਕ੍ਰਿਕਟ ਪਰਿਸ਼ਦ (ਆਈ.ਸੀ.ਸੀ.) ਨੇ ਐਤਵਾਰ ਨੂੰ ਹੋਣ ਵਾਲੇ ਹਾਈ-ਵੋਲਟੇਜ ਭਾਰਤ-ਪਾਕਿਸਤਾਨ ਏਸ਼ੀਆ ਕੱਪ ਸੁਪਰ 4 ਮੈਚ ਵਿਚ ਐਂਡੀ ਪਾਈਕ੍ਰਾਫਟ ਨੂੰ ਮੁੜ ਮੈਚ ਰੈਫਰੀ ਬਣਾ ਦਿੱਤਾ ਹੈ ਜਦਕਿ ਪਾਕਿ ਨੇ ਉਨ੍ਹਾਂ ਨੂੰ ਬਾਹਰ ਕਰਨ ਦੀ ਕਈ ਵਾਰ ਅਪੀਲ ਕੀਤੀ ਸੀ। ਸੂਤਰਾਂ ਨੇ ਅੱਜ ਦੱਸਿਆ ਕਿ ਐਂਡੀ ਪਾਈਕ੍ਰਾਫਟ ਭਾਰਤ-ਪਾਕਿਸਤਾਨ ਮੈਚ ਲਈ ਮੈਚ ਰੈਫਰੀ ਹੋਣਗੇ। […]

ਯੂਰਪੀ ਦੇਸ਼ਾਂ ਦੇ ਹਵਾਈ ਅੱਡਿਆਂ ’ਤੇ ਸਾਈਬਰ ਹਮਲਾ

ਯੂਰਪੀ ਦੇਸ਼ਾਂ ਦੇ ਹਵਾਈ ਅੱਡਿਆਂ ’ਤੇ ਸਾਈਬਰ ਹਮਲਾ

ਫਰੈਂਕਫਰਟ, 20 ਸਤੰਬਰ : ਯੂਰਪੀ ਦੇਸ਼ਾਂ ਦੇ ਕਈ ਹਵਾਈ ਅੱਡਿਆਂ ’ਤੇ ਅੱਜ ਸਾਈਬਰ ਹਮਲਾ ਕੀਤਾ ਗਿਆ ਜਿਸ ਕਾਰਨ ਚੈੱਕ-ਇਨ ਅਤੇ ਬੋਰਡਿੰਗ ਪ੍ਰਣਾਲੀ ਪ੍ਰਭਾਵਿਤ ਹੋਈ। ਇਸ ਕਾਰਨ ਲੰਡਨ ਦੇ ਹੀਥਰੋ ਸਮੇਤ ਕਈ ਪ੍ਰਮੁੱਖ ਯੂਰਪੀਅਨ ਹਵਾਈ ਅੱਡਿਆਂ ’ਤੇ ਕੰਮਕਾਜ ਵਿੱਚ ਵਿਘਨ ਪਿਆ ਜਿਸ ਕਾਰਨ ਅੱਜ ਸ਼ਨਿਚਰਵਾਰ ਨੂੰ ਕਈ ਉਡਾਣਾਂ ਵਿੱਚ ਦੇਰੀ ਹੋਈ ਤੇ ਕਈਆਂ ਨੂੰ ਰੱਦ ਕਰਨਾ ਪਿਆਸਾਈਬਰ […]

H1-B ਵੀਜ਼ਾ: ਟਰੰਪ ਵੱਲੋਂ ਫੀਸ 100,000 ਅਮਰੀਕੀ ਡਾਲਰ ਕਰਨ ਐਲਾਨ

H1-B ਵੀਜ਼ਾ: ਟਰੰਪ ਵੱਲੋਂ ਫੀਸ 100,000 ਅਮਰੀਕੀ ਡਾਲਰ ਕਰਨ ਐਲਾਨ

ਨਿਊਯਾਰਕ, 20 ਸਤੰਬਰ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਇਮੀਗ੍ਰੇਸ਼ਨ ’ਤੇ ਕਾਰਵਾਈ ਕਰਨ ਦੇ ਪ੍ਰਸ਼ਾਸਨ ਦੇ ਯਤਨਾਂ ਵਿੱਚ ਇੱਕ ਵੱਡਾ ਕਦਮ ਚੁੱਕਦਿਆਂ ਸ਼ੁੱਕਰਵਾਰ ਨੂੰ ਇੱਕ ਘੋਸ਼ਣਾ ’ਤੇ ਦਸਤਖਤ ਕੀਤੇ, ਜੋ H1-B ਵੀਜ਼ਾ ਦੀ ਫੀਸ ਨੂੰ ਸਾਲਾਨਾ 100,000 ਅਮਰੀਕੀ ਡਾਲਰ ਤੱਕ ਵਧਾ ਦੇਵੇਗਾ। ਇਹ ਅਮਰੀਕਾ ਵਿੱਚ ਵੀਜ਼ਾ ਪ੍ਰਾਪਤ ਕਰਨ ਵਾਲੇ ਭਾਰਤੀ ਪੇਸ਼ੇਵਰਾਂ ’ਤੇ ਮਾੜਾ ਪ੍ਰਭਾਵ […]