Home»Homepage Blog (Page 231)
By G-Kamboj on
INDIAN NEWS, News, World News

ਗੁਰੂਗ੍ਰਾਮ, 9 ਮਾਰਚ- ਇੱਥੇ ਇੱਕ ਇਮਾਰਤ ਦੀ 14ਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਡਿੱਗਣ ਮਗਰੋਂ ਇੱਕ ਜਪਾਨੀ ਮਹਿਲਾ ਦੀ ਲਾਸ਼ ਮਿਲੀ ਹੈ। ਪੁਲੀਸ ਅਨੁਸਾਰ ਮਹਿਲਾ ਦੀ ਪਛਾਣ ਮਡੋਕੋ ਥਮਾਨੋ (34) ਵਾਸੀ ਜਪਾਨ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮਹਿਲਾ ਪਿਛਲੇ ਸਾਲ ਸਤੰਬਰ ਵਿੱਚ ਆਪਣੇ ਪਤੀ ਨਾਲ ਗੁਰੂਗ੍ਰਾਮ ਆਈ ਸੀ। ਉਹ ਆਪਣੇ ਪਤੀ ਅਤੇ ਦੋ ਬੱਚਿਆਂ […]
By G-Kamboj on
INDIAN NEWS, News

ਟੋਹਾਣਾ, 9 ਮਾਰਚ- ਰੇਵਾੜੀ ਦੇ ਇਕ ਨੌਜਵਾਨ ਨੂੰ ਆਸਟਰੇਲੀਆਂ ਦੀ ਸਿਡਨੀ ਕੋਰਟ ਦੇ ਜੱਜ ਮਾਈਕਲ ਕਿੰਗ ਨੇ ਪੰਜ ਕੋਰਿਆਈ ਲੜਕੀਆਂ ਨੂੰ ਹਵਸ ਦਾ ਸ਼ਿਕਾਰ ਬਣਾਉਣ ’ਤੇ 40 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਫ਼ੈਸਲੇ ਵਿੱਚ ਲਿਖਿਆ ਕਿ 30 ਸਾਲ ਤੋਂ ਪਹਿਲਾਂ ਅਜਿਹੇ ਨਿਰਦਈ ਮੁਲਜ਼ਮ ਨੂੰ ਪੈਰੋਲ ਨਹੀਂ ਦਿੱਤੀ ਜਾਵੇਗੀ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ […]
By G-Kamboj on
INDIAN NEWS, News

ਗੁਹਲਾ ਚੀਕਾ (ਕੈਥਲ), 9 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਕਈ ਜਥੇਦਾਰਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ਵਿਰੁੱਧ ਹਰਿਆਣਾ ’ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਹਰਿਆਣਾ ਦੇ ਪ੍ਰਧਾਨ ਸ਼ਰਨਜੀਤ ਸੌਥਾ, ਜਨਰਲ ਸਕੱਤਰ ਸੁਖਵੀਰ ਮੰਡੀ ਸਣੇ ਕਈਆਂ ਨੇ ਸਮੂਹਿਕ ਤੌਰ ’ਤੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਹਰਿਆਣਾ) […]
By G-Kamboj on
INDIAN NEWS, News

ਚੰਡੀਗੜ੍ਹ, 8 ਮਾਰਚ- ਮੱਧ ਪ੍ਰਦੇਸ਼ ਦੇ ਰਤਲਾਮ ਦੀਆਂ ਸੜਕਾਂ ’ਤੇ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿਥੇ ਇੱਕ ਵਿਅਕਤੀ ਨੇ ਦਾਅਵਾ ਕੀਤਾ ਕਿ ਉਸ ਨੂੰ ਇੱਕ ਨਿੱਜੀ ਹਸਪਤਾਲ ਦੇ ਆਈਸੀਯੂ ਵਿੱਚ ਬੰਦੀ ਬਣਾਇਆ ਗਿਆ ਹੈ। ਉਸਦੀ ਪਤਨੀ ਨੂੰ ਕਥਿਤ ਤੌਰ ’ਤੇ ਇਹ ਕਹਿ ਕੇ ਗੁੰਮਰਾਹ ਕੀਤਾ ਗਿਆ ਕਿ ਉਹ ਕੋਮਾ ਵਿੱਚ ਹੈ ਅਤੇ ਉਸਦੇ […]