Home»Homepage Blog (Page 235)

ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚੋਂ ਧਰਨੇ ਚੁੱਕੇ

ਸੰਯੁਕਤ ਕਿਸਾਨ ਮੋਰਚੇ ਨੇ ਪੰਜਾਬ ਭਰ ਵਿੱਚੋਂ ਧਰਨੇ ਚੁੱਕੇ

ਮਾਨਸਾ, 6 ਮਾਰਚ- ਸੰਯੁਕਤ ਕਿਸਾਨ ਮੋਰਚਾ (SKM) ਦੀ ਇਕ ਅਹਿਮ ਮੀਟਿੰਗ ਵੀਰਵਾਰ ਨੂੰ ਲੁਧਿਆਣਾ ਵਿਖੇ ਹੋਈ। ਇਸ ਮੀਟਿੰਗ ਦੌਰਾਨ ਪੰਜਾਬ ਵਿੱਚ 18 ਥਾਵਾਂ ’ਤੇ ਲੱਗੇ ਧਰਨੇ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਐਲਾਨ ਐੱਸਕੇਐੱਮ ਦੀ ਮੀਟਿੰਗ ਤੋਂ ਬਾਅਦ ਲਖਵਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਤੇ ਹੋਰਨਾਂ ਕਿਸਾਨ ਆਗੂਆਂ ਨੇ ਕੀਤਾ ਹੈ। ਕਿਸਾਨ ਆਗੂਆਂ ਨੇ […]

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ ਖਿਤਾਬੀ ਮੁਕਾਬਲਾ

ਲਾਹੌਰ, 6 ਮਾਰਚ- ਰਚਿਨ ਰਵਿੰਦਰਾ(108) ਤੇ ਕੇਨ ਵਿਲੀਅਮਨ(102) ਦੇ ਸੈਂਕੜਿਆਂ ਤੇ ਮਗਰੋਂ ਕਪਤਾਨ ਮਿਸ਼ੇਲ ਸੈਂਟਨਰ ਸਣੇ ਹੋਰਨਾਂ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਨਿਊਜ਼ੀਲੈਂਡ ਅੱਜ ਇਥੇ ਦੂਜੇ ਸੈਮੀਫਾਈਨਲ ਵਿਚ ਦੱਖਣੀ ਅਫ਼ਰੀਕਾ ਨੂੰ 50 ਦੌੜਾਂ ਨਾਲ ਹਰਾ ਕੇ Champions Trophy ਦੇ ਫਾਈਨਲ ਵਿਚ ਪਹੁੰਚ ਗਿਆ ਹੈ, ਜਿੱਥੇ 9 ਮਾਰਚ ਨੂੰ ਉਸ ਦਾ ਮੁਕਾਬਲਾ ਭਾਰਤ ਨਾਲ ਹੋਵੇਗਾ। […]

ਬੋਫੋਰਸ: ਸੀਬੀਆਈ ਨੇ ਅਮਰੀਕਾ ਕੋਲ ਭੇਜੀ ਜੁਡੀਸ਼ਲ ਬੇਨਤੀ

ਬੋਫੋਰਸ: ਸੀਬੀਆਈ ਨੇ ਅਮਰੀਕਾ ਕੋਲ ਭੇਜੀ ਜੁਡੀਸ਼ਲ ਬੇਨਤੀ

ਨਵੀਂ ਦਿੱਲੀ, 6 ਮਾਰਚ- ਸੀਬੀਆਈ ਨੇ ਅਮਰੀਕਾ ਨੂੰ ਜੁਡੀਸ਼ਲ ਬੇਨਤੀ ਭੇਜ ਕੇ ਨਿੱਜੀ ਜਾਂਚਕਾਰ ਮਾਈਕਲ ਹਰਸ਼ਮੈਨ ਤੋਂ ਜਾਣਕਾਰੀ ਮੰਗੀ ਹੈ, ਜਿਸ ਨੇ 1980 ਦੇ ਦਹਾਕੇ ਦੇ 64 ਕਰੋੜ ਰੁਪਏ ਦੇ ਬੋਫੋਰਸ ਰਿਸ਼ਵਤ ਕਾਂਡ ਬਾਰੇ ਅਹਿਮ ਵੇਰਵਾ ਭਾਰਤੀ ਏਜੰਸੀਆਂ ਨਾਲ ਸਾਂਝਾ ਕਰਨ ਦੀ ਇੱਛਾ ਜ਼ਾਹਿਰ ਕੀਤੀ ਸੀ। ਫੇਅਰਫੈਕਸ ਗਰੁੱਪ ਦੇ ਮੁਖੀ ਹਰਸ਼ਮੈਨ 2017 ’ਚ ਨਿੱਜੀ ਜਾਸੂਸਾਂ […]

ਟਰੰਪ ਵੱਲੋਂ ਹਮਾਸ ਨੂੰ ਆਖਰੀ ਚੇਤਾਵਨੀ: ਬੰਦੀਆਂ ਨੂੰ ਰਿਹਾਅ ਕਰੋ

ਟਰੰਪ ਵੱਲੋਂ ਹਮਾਸ ਨੂੰ ਆਖਰੀ ਚੇਤਾਵਨੀ: ਬੰਦੀਆਂ ਨੂੰ ਰਿਹਾਅ ਕਰੋ

ਵਾਸ਼ਿੰਗਟਨ, 6 ਮਾਰਚ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਲਸਤੀਨ ਦੇ ਦਹਿਸ਼ਤੀ ਸਮੂਹ ਹਮਾਸ ਨੂੰ ਅੰਤਿਮ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸਾਰੇ ਬੰਦੀਆਂ ਨੂੰ ਰਿਹਾਅ ਕਰੇ ਤੇ (ਉਸ ਵੱਲੋਂ) ਕਤਲ ਕੀਤੇ ਗਏ ਬੰਧਕਾਂ ਦੀਆਂ ਲਾਸ਼ਾਂ ਮੋੜੇ। ਟਰੰਪ ਨੇ ਕਿਹਾ ਕਿ ਹਮਾਸ ਜੇ ਅਜਿਹਾ ਨਹੀਂ ਕਰਦਾ ਤਾਂ ਉਹ ਸਮਝ ਲਏ ਕਿ ‘ਉਸ ਲਈ ਸਭ ਕੁਝ ਖ਼ਤਮ ਹੋ […]