Home»Homepage Blog (Page 2364)
By G-Kamboj on
INDIAN NEWS

ਤਰਨਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਪੈਂਦੇ ਪਿੰਡ ਬਾਕੀਪੁਰ ਵਿਖੇ ਉਸ ਸਮੇਂ ਖ਼ੌਫ਼ ਦਾ ਮਾਹੌਲ ਫੈਲ ਗਿਆ ਜਦੋਂ ਜ਼ਮੀਨ ਦੇ ਟੁਕੜੇ ਲਈ ਭਰਾ ਨੇ ਹੀ ਭਰਾ ਨੂੰ ਗੋਲੀਆਂ ਨਾਲ ਭੁੰਨ ਕੇ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾਂਦਾ ਹੈ ਕਿ ਮ੍ਰਿਤਕ ਬਲਦੇਵ ਸਿੰਘ ਦੀ ਹੱਤਿਆ ਦੇ ਵਿੱਚ ਮ੍ਰਿਤਕ ਦਾ ਪਿਓ ,ਭਰਾ ,ਭਤੀਜੇ ਅਤੇ ਮਾਂ […]
By G-Kamboj on
FEATURED NEWS, News

ਹਨਾਊ : ਜਰਮਨੀ ਦੇ ਸ਼ੀਸ਼ਾ ਵਾਰ ‘ਚ ਹੋਈਆਂ ਦੋ ਗੋਲੀਬਾਰੀ ਘਟਨਾ ‘ਚ ਘੱਟ ਤੋਂ ਘੱਟ 11 ਲੋਕ ਮਾਰੇ ਗਏ ਹਨ। ਜਰਮਨੀ ਦੇ ਹਨਾਊ ਪ੍ਰਾਂਤ ‘ਚ ਬੀਤੀ ਰਾਤ ਦੋ ਵਾਰ ਹੋਈਆਂ ਗੋਲੀਬਾਰੀ ਦੀਆਂ ਘਟਨਾਵਾਂ। ਜਰਮਨੀ ‘ਚ ਹੋਈ ਦੋ ਗੋਲੀਬਾਰੀ ਦੀਆਂ ਘਟਨਾਵਾਂ ਦੇ ਸ਼ੱਕੀ ਬੰਦੂਕਧਾਰੀ ਦੀ ਮੌਤ ਹੋ ਗਈ ਹੈ। ਰਿਪੋਰਟ ਮੁਤਾਬਕ, ਜਰਮਨੀ ਦੀ ਪੁਲਿਸ ਨੂੰ ਸ਼ੱਕੀ […]
By G-Kamboj on
FEATURED NEWS, INDIAN NEWS, News

ਪਟਿਆਲਾ: ਪਟਿਆਲਾ ਤੋਂ ਸਨਸਨੀਖੇਜ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਪੰਜਾਬ ਦੇ ਪਟਿਆਲੇ ਵਿੱਚ ਭਾਰਤੀ ਹਾਕੀ ਖਿਡਾਰੀ ਅਤੇ ਵਾਲੀਬਾਲ ਖਿਡਾਰੀ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ ਹੈ। ਦੋਨੋਂ ਖਿਡਾਰੀ ਬਿਜਲੀ ਬੋਰਡ ਦੇ ਕਰਮਚਾਰੀ ਵੀ ਸਨ।ਦੋਨਾਂ ਦੀ ਪਹਿਚਾਣ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜੇ ਵਿੱਚ ਲੈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਪਹਿਲਾ ਦਿਨ ਬਹੁਤ ਹੀ ਹੰਗਾਮੇਦਾਰ ਰਿਹਾ। ਬਜਟ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ ਪਰ ਥੋੜ੍ਹੇ ਸਮੇਂ ਦੀ ਮਿਆਦ ਦੇ ਕਾਰਨ ਵਿਰੋਧੀ ਪਾਰਟੀਆਂ ਲਗਾਤਾਰ ਹੰਗਾਮਾ ਪੈਦਾ ਕਰ ਰਹੀਆਂ ਸਨ। ਹੰਗਾਮੇ ਤੋਂ ਬਾਅਦ, ਕਾਰੋਬਾਰੀ ਸਲਾਹਕਾਰ ਕਮੇਟੀ ਦੀ ਬੈਠਕ ਤੋਂ ਬਾਅਦ ਬਜਟ ਸੈਸ਼ਨ ਨੂੰ 4 ਮਾਰਚ ਤੱਕ ਵਧਾ ਦਿੱਤਾ ਗਿਆ […]