Home»Homepage Blog (Page 2369)
By G-Kamboj on
AUSTRALIAN NEWS, FEATURED NEWS, News

ਸਿਡਨੀ – ਆਸਟ੍ਰੇਲੀਆ ‘ਚ ਬੀਤੇ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਸਿਡਨੀ ‘ਚ ਮੀਂਹ ਕਾਰਨ ਇਸ ਵਾਰ 30 ਸਾਲਾਂ ਦਾ ਰਿਕਾਰਡ ਟੁੱਟ ਸਕਦਾ ਹੈ ਅਤੇ ਮਹੀਨਿਆਂ ਤੋਂ ਲੱਗੀ ਅੱਗ ਬੁਝਣ ਜਾ ਰਹੀ ਹੈ। ਉਂਝ ਅਜੇ ਕਈ ਥਾਵਾਂ ‘ਤੇ ਅੱਗ ਲੱਗੀ ਹੋਈ ਹੈ ਪਰ ਫਿਰ ਵੀ ਮੀਂਹ ਕਾਰਨ ਕਾਫੀ ਹੱਦ ਤਕ ਅੱਗ ਨੂੰ ਕੰਟਰੋਲ ਕਰ […]
By G-Kamboj on
AUSTRALIAN NEWS

ਸਿਡਨੀ – ਆਸਟ੍ਰੇਲੀਆ ‘ਚ ਭਾਰੀ ਮੀਂਹ ਤੇ ਹੜ੍ਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਇਸ ਕਾਰਨ ਹਜ਼ਾਰਾਂ ਲੋਕਾਂ ਬਿਨਾ ਬਿਜਲੀ ਦੇ ਰਹਿਣ ਲਈ ਮਜਬੂਰ ਹੋ ਗਏ ਹਨ। ਮਾਹਿਰਾਂ ਮੁਤਾਬਕ ਕੁਈਨਜ਼ਲੈਂਡ ਤਟੀ ਖੇਤਰ ਤੋਂ 1400 ਕਿਲੋ ਮੀਟਰ ਦੀ ਦੂਰੀ ‘ਤੇ ਊਸੀ ਤੂਫਾਨ ਉੱਠਿਆ ਹੈ ਤੇ ਇਸ ਕਾਰਨ ਵੀਰਵਾਰ ਤੜਕੇ ਭਾਰੀ ਮੀਂਹ ਪੈ ਸਕਦਾ ਹੈ। ਕੋਰਲ […]
By G-Kamboj on
FEATURED NEWS, News

ਨਿਊਯਾਰਕ : ਟਿੱਡੀ ਦੀ ਸਮੱਸਿਆ ਦੇ ਵਿਸ਼ਵ-ਵਿਆਪੀ ਹੋਣ ਦੇ ਖਦਸ਼ਿਆਂ ਸਬੰਧੀ ਚਿੰਤਾ ਜਾਹਰ ਕਰਦਿਆਂ ਸੰਯੁਕਤ ਰਾਸ਼ਟਰ ਨੇ ਇਸ ਦੀ ਰੋਕਥਾਮ ਲਈ ਛੇਤੀ ਕਦਮ ਚੁੱਕਣ ਦੀ ਚਿਤਾਵਨੀ ਜਾਰੀ ਕੀਤੀ ਹੈ। ਸੰਯੁਕਤ ਰਾਸ਼ਟਰ ਦਾ ਕਹਿਣਾ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਛੇਤੀ ਕਾਰਗਰ ਕਦਮ ਨਾ ਚੁੱਕਣ ਦੀ ਸੂਰਤ ਵਿਚ ਵੱਡਾ ਮਨੁੱਖੀ ਸੰਕਟ ਖੜ੍ਹਾ ਹੋ ਸਕਦਾ ਹੈ।ਪਿਛਲੇ […]
By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅਸਰ ਸ਼ੇਅਰ ਬਾਜ਼ਾਰ ‘ਚ ਦੇਖਣ ਨੂੰ ਮਿਲ ਰਿਹਾ ਹੈ। ਹਫਤੇ ਦੇ ਤੀਜੇ ਕਾਰੋਬਾਰੀ ਦਿਨ ਬੁੱਧਵਾਰ ਨੂੰ ਬੰਬਈ ਸ਼ੇਅਰ ਬਾਜ਼ਾਰ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 348.31 ਅੰਕ ਭਾਵ 0.84 ਫ਼ੀ ਸਦੀ ਦੀ ਤੇਜ਼ੀ ਦੇ ਨਾਲ 41560.22 ਅੰਕ ‘ਤੇ ਖੁੱਲ੍ਹਿਆ। ਇਸ ਤਰ੍ਹਾਂ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫ਼ਟੀ […]