Home»Homepage Blog (Page 237)

ਭਾਰਤ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿਚ

ਭਾਰਤ ਚੈਂਪੀਅਨਜ਼ ਟਰਾਫ਼ੀ ਦੇ ਫਾਈਨਲ ਵਿਚ

ਦੁਬਈ, 4 ਮਾਰਚ- ਭਾਰਤ ਅੱਜ ਇਥੇ ਚੈਂਪੀਅਨਜ਼ ਟਰਾਫ਼ੀ ਦੇ ਪਹਿਲੇ ਸੈਮੀਫਾਈਨਲ ਵਿਚ ਆਸਟਰੇਲੀਆ ਨੂੰ 4 ਵਿਕਟਾਂ ਨਾਲ ਹਰਾ ਕੇ Champions Trophy ਦੇ ਫਾਈਨਲ ਵਿਚ ਪਹੁੰਚ ਗਿਆ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 49.3 ਓਵਰਾਂ ਵਿਚ 264 ਦੌੜਾਂ ਬਣਾਈਆਂ। ਭਾਰਤ ਨੇ ਇਸ ਟੀਚੇ ਨੂੰ 48.1 ਓਵਰਾਂ ਵਿਚ 6 ਵਿਕਟਾਂ ਦੇ ਨੁਕਸਾਨ ਨਾਲ 267 ਦੌੜਾਂ ਬਣਾ ਕੇ ਪੂਰਾ […]

ਧਰਨਾ ਦੇਣ ਪੁੱਜੇ ਕਿਸਾਨਾਂ ਨਾਲ ਪੁਲੀਸ ਵੱਲੋਂ ਧੱਕਾ ਮੁੱਕੀ, ਪੱਗਾਂ ਲੱਥੀਆਂ

ਧਰਨਾ ਦੇਣ ਪੁੱਜੇ ਕਿਸਾਨਾਂ ਨਾਲ ਪੁਲੀਸ ਵੱਲੋਂ ਧੱਕਾ ਮੁੱਕੀ, ਪੱਗਾਂ ਲੱਥੀਆਂ

ਮੋਗਾ, 5 ਮਾਰਚ- ਇਥੇ ਅੱਜ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਜਦੋਂ ਵੱਡੀ ਗਿਣਤੀ ਕਿਸਾਨ ਜ਼ਿਲ੍ਹਾ ਸਕੱਤਰੇਤ ਅੰਦਰ ਕੰਧਾਂ ਟੱਪ ਕੇ ਕੰਪਲੈਕਸ ਵਿਚ ਧਰਨਾ ਦੇਣ ਲਈ ਦਾਖ਼ਲ ਹੋ ਗਏ। ਇਸ ਮੌਕੇ ਪੁਲੀਸ ਨਾਲ ਧੱਕਾ ਮੁੱਕੀ ਵਿਚ ਕਈ ਕਿਸਾਨਾਂ ਦੀਆਂ ਪੱਖ ਲੱਥ ਗਈਆਂ। ਪੁਲੀਸ ਕਿਸਾਨਾਂ ਨੂੰ ਸਕੱਤਰੇਤ ਅੰਦਰ ਦਾਖਲ ਹੋਣ ਤੋਂ ਰੋਕ ਰਹੀ ਸੀ ਪਰ […]

ਇਹ ਕਿਹੋ ਜਿਹਾ ਆਮ ਆਦਮੀ ਹੈ, ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ; ਸਿਰਸਾ

ਇਹ ਕਿਹੋ ਜਿਹਾ ਆਮ ਆਦਮੀ ਹੈ, ਪੰਜਾਬ ਦਾ ਪੈਸਾ ਬਰਬਾਦ ਕਰ ਰਿਹਾ ਹੈ; ਸਿਰਸਾ

ਨਵੀਂ ਦਿੱਲੀ, 5 ਮਾਰਚ- ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਬੁੱਧਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਉਂਦੇ ਹੋਏ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘‘ਵਿਪਾਸਨਾ ਲਈ ਉਨ੍ਹਾਂ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰੁਪਏ […]

ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ

ਕਿਸਾਨ ਧਰਨਾ: ਪੁਲੀਸ ਨੇ ਸੀਲ ਕੀਤੀਆਂ ਚੰਡੀਗੜ੍ਹ ਦੀਆਂ ਹੱਦਾਂ

ਚੰਡੀਗੜ੍ਹ, 5 ਮਾਰਚ :  ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ ਵੱਲ ਰਵਾਨਾ ਹੋ ਰਹੀਆਂ ਹਨ। ਇਸ ਲਈ ਚੌਕਸੀ ਵਰਤਦਿਆਂ ਚੰਡੀਗੜ੍ਹ ਪੁਲੀਸ ਨੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕਰ ਕੇ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਹੱਦਾਂ ਨੂੰ […]