Home»Homepage Blog (Page 2373)
By G-Kamboj on
FEATURED NEWS, News

ਨਵੀਂ ਦਿੱਲੀ : ਚੀਨ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੋਰੋਨਾ ਵਾਇਰਸ ਦੇ ਕਹਿਰ ਕਾਰਨ ਹੁਣ ਤੱਕ 910 ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਲਗਾਤਾਰ ਹੋ ਰਹੀ ਮੌਤਾਂ ਦੇ ਕਾਰਨ ਹੁਣ ਚੀਨ ਦੀ ਸਰਕਾਰ ‘ਤੇ ਇਲਜ਼ਾਮ ਲੱਗ ਰਹੇ ਹਨ ਕਿ ਉਸ ਨੇ ਸਮਾਂ ਰਹਿੰਦੇ ਇਸ ਵਾਈਰਸ ਨੂੰ ਲੈ […]
By G-Kamboj on
FEATURED NEWS, News

ਨਵੀਂ ਦਿੱਲੀ : ਚੀਨ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਨਿਰੰਤਰ ਵੱਧਦਾ ਜਾ ਰਿਹਾ ਹੈ। ਕੇਵਲ ਸ਼ੁੱਕਰਵਾਰ ਨੂੰ ਹੀ 86 ਲੋਕਾਂ ਨੇ ਕੋਰੋਨਾ ਵਾਇਰਸ ਦੀ ਲਾਗ ਨਾਲ ਆਪਣੀ ਜਾਨ ਗਵਾਈ ਹੈ ਅਤੇ 3399 ਹੋਰ ਨਵੇਂ ਕੇਸ ਸਾਹਮਣੇ ਆਏ ਹਨ।ਮੀਡੀਆ ਰਿਪੋਰਟਾ ਦੀ ਮੰਨੀਏ ਤਾਂ ਚੀਨੀ ਸਿਹਤ ਵਿਭਾਗ […]
By G-Kamboj on
FEATURED NEWS, News

ਲੰਡਨ : ਬ੍ਰਿਟੇਨ ਦੀ ਇਕ ਅਦਾਲਤ ਨੇ ਸ਼ੁੱਕਰਵਾਰ ਨੂੰ ਰਿਲਾਇੰਸ ਗਰੁੱਪ ਦੇ ਚੇਅਰਮੈਨ ਅਨਿਲ ਅੰਬਾਨੀ ਨੂੰ ਛੇ ਹਫ਼ਤਿਆਂ ਦੇ ਅੰਦਰ 100 ਮਿਲੀਅਨ ਡਾਲਰ (714 ਕਰੋੜ ਰੁਪਏ) ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਹੈ। ਅਦਾਲਤ ਚੀਨ ਦੀਆਂ ਚੋਟੀ ਦੀਆਂ ਬੈਂਕਾਂ ਵੱਲੋਂ ਅਨਿਲ ਅੰਬਾਨੀ ਤੋਂ ਮਿਲੀਅਨ ਡਾਲਰ ਦੀ ਵਸੂਲੀ ਦੀ ਮੰਗ ਵਾਲੀ ਅਰਜ਼ੀ ਉੱਤੇ ਸੁਣਵਾਈ ਕਰ ਰਹੀ ਹੈ। […]
By G-Kamboj on
FEATURED NEWS, INDIAN NEWS, News

ਐਸ.ਏ.ਐਸ ਨਗਰ : ਜ਼ਹਿਰੀਲੇ ਪਾਣੀ ਨਾਲ ਉੱਗਣ ਵਾਲੀਆਂ ਸਬਜ਼ੀਆਂ ਵੀ ਜ਼ਹਿਰੀਲੀਆਂ ਹੋ ਜਾਂਦੀਆਂ ਹਨ ਜਿਹੜੀਆਂ ਆਮ ਲੋਕਾਂ ਦੀ ਸਿਹਤ ਨੂੰ ਭਾਰੀ ਨੁਕਸਾਨ ਪਹੁੰਚਾਉਣ ਵਾਲੀਆਂ ਹੋ ਸਕਦੀਆਂ ਹਨ। ਚੰਡੀਗੜ੍ਹ ਤੋਂ ਜਗਤਪੁਰਾ ਹੁੰਦੇ ਹੋਏ ਦੈੜੀ ਤੇ ਹੋਰ ਪਿੰਡਾਂ ਰਾਹੀਂ ਬਨੂੜ ਤਕ ਜਾਂਦੇ ਗੰਦੇ ਨਾਲੇ ਦੇ ਜ਼ਹਿਰੀਲੇ ਪਾਣੀ ਦੀ ਸਿੰਚਾਈ ਨਾਲ ਬੀਜੀਆਂ ਜਾ ਰਹੀਆਂ ਸਬਜ਼ੀਆਂ ਬਾਅਦ ਵਿਚ ਮੁਹਾਲੀ […]