Home»Homepage Blog (Page 2376)
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਦਿੱਲੀ ਵਿਧਾਨ ਸਭਾ ਚੋਣਾ ਦੇ ਪ੍ਰਚਾਰ ਲਈ ਪੁੱਜੇ ਕੈਪਟਨ ਅਮਰਿੰਦਰ ਸਿੰਘ ਆਪਣੇ ਹੀ ਭਾਸ਼ਣ ਦੌਰਾਨ ਵਿਰੋਧੀ ਧਿਰ ਦੇ ਘੇਰੇ ਵਿਚ ਆ ਗਏ।ਇਹ ਘੇਰਾ ਉਸ ਸਮੇਂ ਪਿਆ ਜਦੋਂ ਕੈਪਟਨ ਨੇ ਦਿੱਲੀ ਅਤੇ ਪੰਜਾਬ ਸਰਕਾਰ ਦੇ ਕੰਮਾਂ ਦੀ ਤੁਲਨਾ ਕਰਦੇ ਹੋਏ ਇਹ ਦਾਅਵਾ ਕੀਤਾ ਕਿ ਪੰਜਾਬ ਦੇ 11 ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆ ਗਈਆਂ ਹਨ। […]
By G-Kamboj on
FEATURED NEWS, News

ਨਵੀਂ ਦਿੱਲੀ- ਅਰਬਾਂ ਰੁਪਏ ਕਮਾਉਣ ਵਾਲੇ ਵਿਅਕਤੀ ਨੂੰ ਜ਼ਿੰਦਗੀ ਦੀਆਂ ਸਾਰੀਆਂ ਸਹੂਲਤਾਂ ਮਿਲਦੀਆਂ ਹਨ। ਉਨ੍ਹਾਂ ਦੇ ਘਰ-ਦਫ਼ਤਰ ਵਿਚ ਸੇਵਾ ਦੇ ਲਈ ਨੌਕਰਾਂ ਦੀ ਭੀੜ ਹੁੰਦੀ ਹੈ। ਹਜ਼ਾਰਾ ਲੋਕਾਂ ਨੂੰ ਨੌਕਰੀ ਦੇਣ ਵਾਲਾ ਵਿਅਕਤੀ ਜੇਕਰ ਸਾਫ-ਸਫਾਈ ਕਰਨ ਜਾਂ ਜੂਠੇ ਭਾਂਡੇ ਸਾਫ ਕਰਨ ਦੀ ਗੱਲ ਕਹੇ ਤਾਂ ਕੋਈ ਵੀ ਵਿਸ਼ਵਾਸ ਨਹੀਂ ਕਰੇਗਾ। ਪਰ ਇਹ ਗੱਲ ਸੱਚ ਹੈ। […]
By G-Kamboj on
FEATURED NEWS, News

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ ਚੋਣਾਂ ਤੋਂ ਇਕ ਦਿਨ ਪਹਿਲਾਂ, ਸ਼ਿਵ ਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਦੀ ਪਿਛਲੇ ਪੰਜ ਸਾਲਾਂ ਵਿਚ ਕੀਤੇ ਗਏ ‘ਆਦਰਸ਼’ ਕੰਮ ਲਈ ਸ਼ਲਾਘਾ ਕੀਤੀ। ਪਾਰਟੀ ਨੇ ਇਹ ਵੀ ਕਿਹਾ ਕਿ ਕੇਂਦਰ ਨੂੰ ਹੋਰਨਾਂ ਰਾਜਾਂ ਦੇ ਵਿਕਾਸ ਲਈ ‘ਦਿੱਲੀ ਮਾਡਲ’ ਅਪਣਾਉਣਾ ਚਾਹੀਦਾ ਹੈ। ਸ਼ਿਵ ਸੈਨਾ ਨੇ ਕਿਹਾ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਬੀਤੇ ਦਿਨੀਂ ਅੰਮ੍ਰਿਤਸਰ ਦੇ ਕਸਬਾ ਸੁਲਤਾਨਵਿੰਡ ਵਿਖੇ ਫੜੀ ਗਈ ਸੈਂਕੜੇ ਕਰੌੜੀ ਨਸ਼ਾ ਫ਼ੈਕਟਰੀ ਮਾਮਲੇ ਦੀ ਤਹਿ ਤਕ ਪਹੁੰਚਣ ਲਈ ਐਸਟੀਐਫ਼ ਨੂੰ ਖ਼ੂਬ ਪਸੀਨਾ ਵਹਾਉਣਾ ਪੈ ਰਿਹਾ ਹੈ। ਇਸ ਮਾਮਲੇ ਦੇ ਤਾਰ ਵੱਡੇ ਸਿਆਸੀ ਆਗੂਆਂ ਨਾਲ ਜੁੜੇ ਹੋਣ ਦੇ ਸ਼ੰਕਿਆਂ ਦਰਮਿਆਨ ਐਸਟੀਐਫ਼ ਨੂੰ ਵਧੇਰੇ ਸਾਵਧਾਨੀ ਵਰਤਣੀ ਪੈ ਰਹੀ ਹੈ। ਸ਼ੁਰੂਆਤੀ ਜਾਂਚ ਦੌਰਾਨ ਇਸ ਮਾਮਲੇ […]