Home»Homepage Blog (Page 238)
By G-Kamboj on
INDIAN NEWS, News

ਮੋਗਾ, 5 ਮਾਰਚ- ਇਥੇ ਅੱਜ ਉਸ ਸਮੇਂ ਮਾਹੌਲ ਤਣਾਅ ਪੂਰਨ ਹੋ ਗਿਆ ਜਦੋਂ ਵੱਡੀ ਗਿਣਤੀ ਕਿਸਾਨ ਜ਼ਿਲ੍ਹਾ ਸਕੱਤਰੇਤ ਅੰਦਰ ਕੰਧਾਂ ਟੱਪ ਕੇ ਕੰਪਲੈਕਸ ਵਿਚ ਧਰਨਾ ਦੇਣ ਲਈ ਦਾਖ਼ਲ ਹੋ ਗਏ। ਇਸ ਮੌਕੇ ਪੁਲੀਸ ਨਾਲ ਧੱਕਾ ਮੁੱਕੀ ਵਿਚ ਕਈ ਕਿਸਾਨਾਂ ਦੀਆਂ ਪੱਖ ਲੱਥ ਗਈਆਂ। ਪੁਲੀਸ ਕਿਸਾਨਾਂ ਨੂੰ ਸਕੱਤਰੇਤ ਅੰਦਰ ਦਾਖਲ ਹੋਣ ਤੋਂ ਰੋਕ ਰਹੀ ਸੀ ਪਰ […]
By G-Kamboj on
INDIAN NEWS, News

ਨਵੀਂ ਦਿੱਲੀ, 5 ਮਾਰਚ- ਦਿੱਲੀ ਦੇ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਬੁੱਧਵਾਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ਦੌਰਾਨ ਵਿਆਪਕ ਸੁਰੱਖਿਆ ਅਤੇ ਪ੍ਰਬੰਧਾਂ ’ਤੇ ਸਵਾਲ ਉਠਾਉਂਦੇ ਹੋਏ ਜਨਤਕ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਲੈ ਕੇ ਆਲੋਚਨਾ ਕੀਤੀ। ਉਨ੍ਹਾਂ ਕਿਹਾ, ‘‘ਵਿਪਾਸਨਾ ਲਈ ਉਨ੍ਹਾਂ ਦੇ (ਅਰਵਿੰਦ ਕੇਜਰੀਵਾਲ) ਦੇ ਕਾਫਲੇ ਵਿੱਚ 2 ਕਰੋੜ ਰੁਪਏ […]
By G-Kamboj on
INDIAN NEWS, News

ਚੰਡੀਗੜ੍ਹ, 5 ਮਾਰਚ : ਸੰਯੁਕਤ ਕਿਸਾਨ ਮੋਰਚਾ (SKM) ਦੇ ਬੈਨਰ ਹੇਠ ਕਈ ਕਿਸਾਨ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕਰਨ ਲਈ ਬੁੱਧਵਾਰ ਨੂੰ ਚੰਡੀਗੜ੍ਹ ਵੱਲ ਰਵਾਨਾ ਹੋ ਰਹੀਆਂ ਹਨ। ਇਸ ਲਈ ਚੌਕਸੀ ਵਰਤਦਿਆਂ ਚੰਡੀਗੜ੍ਹ ਪੁਲੀਸ ਨੇ ਭਾਰੀ ਸੁਰੱਖਿਆ ਫੋਰਸ ਤਾਇਨਾਤ ਕਰ ਕੇ ਸ਼ਹਿਰ ਵਿੱਚ ਦਾਖਲ ਹੋਣ ਵਾਲੀਆਂ ਸਾਰੀਆਂ ਹੱਦਾਂ ਨੂੰ […]
By G-Kamboj on
INDIAN NEWS, News

ਚੰਡੀਗੜ੍ਹ, 5 ਮਾਰਚ : ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਕਿਸਾਨਾਂ ਦੇ ਚੰਡੀਗੜ੍ਹ ਕੂਚ ਨੂੰ ਰੋਕਣ ਲਈ ਪੱਬਾਂ ਭਾਰ ਪੰਜਾਬ ਪੁਲੀਸ ਨੇ ਬੁੱਧਵਾਰ ਨੂੰ ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਚੰਡੀਗੜ੍ਹ ਮੋਰਚੇ ਲਈ ਰਵਾਨਾ ਹੋਣ ਦੀ ਤਿਆਰੀ ’ਚ ਸਨ।ਇਹ ਗ੍ਰਿਫਤਾਰੀ ਸੰਗਰੂਰ ਪੁਲੀਸ ਨੇ ਕੀਤੀ ਹੈ। ਪੁਲੀਸ ਉਨ੍ਹਾਂ ਦੀ […]