Home»Homepage Blog (Page 2382)

”ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ ਹੋਰ ਤੇਜ਼ ਹੋਣਗੇ”

”ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ ਹੋਰ ਤੇਜ਼ ਹੋਣਗੇ”

ਨਵੀਂ ਦਿੱਲੀ : ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿੱਤ ਮੰਤਰੀ ਪੀ ਚਿੰਦਬਰਮ ਨੇ ਸ਼ੁੱਕਰਵਾਰ ਨੂੰ ਦਾਅਵਾ ਕੀਤਾ ਹੈ ਕਿ ਰਾਸ਼ਟਰਪਤੀ ਦੇ ਸੰਬੋਧਨ ਵਿਚ ਆਰਥਿਕ ਮੰਦੀ ਨਾਲ ਨਿਪਟਨ ਨੂੰ ਲੈ ਕੇ ਕੁੱਝ ਨਹੀਂ ਕਿਹਾ ਗਿਆ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਆਪਣਾ ਰੁਖ ਦਹੋਰਾਇਆ ਹੈ ਜਿਸ ਨਾਲ […]

ਭਾਰਤ ਦੀ ਨਿਊਜੀਲੈਂਡ ‘ਤੇ ਚੌਥੀ ਜਿੱਤ

ਭਾਰਤ ਦੀ ਨਿਊਜੀਲੈਂਡ ‘ਤੇ ਚੌਥੀ ਜਿੱਤ

ਨਵੀਂ ਦਿੱਲੀ : ਨਿਊਜ਼ੀਲੈਂਡ ਖਿਲਾਫ ਖੇਡੇ ਗਏ ਚੌਥੇ T-20 ਅੰਤਰਰਾਸ਼ਟਰੀ ਮੈਚ ‘ਚ ਭਾਰਤ ਨੇ ਲਗਾਤਾਰ ਦੂਜੀ ਵਾਰ ਸੁਪਰ ਓਵਰ ‘ਚ ਜਿੱਤ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਤੀਜੇ T-20 ਮੈਚ ‘ਚ ਵੀ ਭਾਰਤ ਨੇ ਜਿੱਤ ਦਰਜ ਕੀਤੀ ਸੀ। ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਜਿੱਤ ਤੋਂ ਬਾਅਦ ਕਿਹਾ ਕਿ ਚੰਗਾ ਲੱਗਦਾ ਹੈ ਜਦੋਂ ਤੁਸੀਂ ਗੇਮ ‘ਚ […]

ਅੰਮ੍ਰਿਤਸਰ ਵਿਚੋਂ ਫੜੀ ਗਈ ‘ਸੈਂਕੜੇ ਕਰੋੜੀ’ ਨਸ਼ਾ ਫ਼ੈਕਟਰੀ

ਅੰਮ੍ਰਿਤਸਰ ਵਿਚੋਂ ਫੜੀ ਗਈ ‘ਸੈਂਕੜੇ ਕਰੋੜੀ’ ਨਸ਼ਾ ਫ਼ੈਕਟਰੀ

194 ਕਿਲੋ ਹੈਰੋਇਨ ਤੇ ਕੈਮੀਕਲ ਬਰਾਮਦ! ਅੰਮ੍ਰਿਤਸਰ : ਐਸਟੀਐਫ ਨੇ ਅੰਮ੍ਰਿਸਤਰ ਵਿਖੇ ਇਕ ਘਰ ਵਿਚ ਚੱਲ ਰਹੀ ਨਸ਼ਿਆਂ ਦੀ ਫੈਕਟਰੀ ਦਾ ਪਰਦਾਫਾਸ ਕਰਦਿਆਂ 194 ਕਿੱਲੋ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਫ਼ੈਕਟਰੀ ਵਿਚੋਂ ਵੱਡੀ ਮਾਤਰਾ ‘ਚ ਕੈਮੀਕਲ ਵੀ ਫੜਿਆ ਗਿਆ ਹੈ। ਇਸ ਦੇ ਨਾਲ ਹੀ ਐਸਟੀਐਫ ਨੇ ਇਕ ਅਫਗਾਨੀ ਨਾਗਰਿਕ ਤੋਂ ਇਲਾਵਾ ਇਕ ਔਰਤ […]

ਪੰਜਾਬ ਦੀ ਸੱਤਾ ਖੁੱਸਣ ਤੋਂ ਬਾਅਦ ਬਾਦਲ ਪਰਿਵਾਰ ਨੇ ਪਾਰਟੀ ਦਾ ਹੀ ਸੌਦਾ ਕਰ ਲਿਆ: ਭਗਵੰਤ ਮਾਨ

ਪੰਜਾਬ ਦੀ ਸੱਤਾ ਖੁੱਸਣ ਤੋਂ ਬਾਅਦ ਬਾਦਲ ਪਰਿਵਾਰ ਨੇ ਪਾਰਟੀ ਦਾ ਹੀ ਸੌਦਾ ਕਰ ਲਿਆ: ਭਗਵੰਤ ਮਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਵੱਲੋਂ ਯੂ-ਟਰਨ ਲੈਂਦੇ ਹੋਏ ਭਾਜਪਾ ਨੂੰ ਹਿਮਾਇਤ ਕਰਨ ਸੰਬੰਧੀ ਤਾਜ਼ਾ ਐਲਾਨ ਬਾਰੇ ਸਖ਼ਤ ਟਿੱਪਣੀ ਕੀਤੀ ਗਈ ਹੈ।ਉਹਨਾਂ ਕਿਹਾ ਕਿ ਚਾਰ ਦਿਨ ਪਹਿਲਾਂ ਵਿਵਾਦਿਤ ਸੀ. ਏ. ਏ. ਦੇ ਮੁੱਦੇ ‘ਤੇ ਦਿੱਲੀ ‘ਚ ਭਾਜਪਾ ਨਾਲ ਮਿਲ ਕੇ […]