Home»Homepage Blog (Page 2383)
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼ਹਿਰ ‘ਚ ਨਵਾਂ ਡਰਾਇਵਿੰਗ ਲਾਇਸੰਸ ਬਣਵਾਉਣਾ ਹੁਣ ਹੋਰ ਵੀ ਔਖਾ ਹੋ ਗਿਆ ਹੈ। ਜਦੋਂ ਦਾ ਨਵੇਂ ਸੈਂਸਰ ਆਟੋ ਮੇਟਿਡ ਟੈਸਟ ਟਰੈਕ ‘ਤੇ ਵਾਹਨ ਚਲਾਉਣ ਦੀ ਪ੍ਰਕਿਰਿਆ ਸ਼ੁਰੂ ਹੋਈ ਹੈ, ਉਦੋਂ ਤੋਂ ਹੀ ਲੋਕਾਂ ਲਈ ਡਰਾਇਵਿੰਗ ਟੈਸਟ ਪਾਸ ਕਰਨਾ ਟੇਡੀ ਖੀਰ ਸਾਬਤ ਹੋ ਰਿਹਾ ਹੈ।ਸੂਤਰਾਂ ਅਨੁਸਾਰ ਇਸ ਦੌਰਾਨ ਜਿਹੜੇ ਲੋਕਾਂ ਨੇ ਨਵਾਂ ਡਰਾਈਵਿੰਗ ਲਾਇਸੰਸ […]
By G-Kamboj on
FEATURED NEWS, News

ਖਤਰਨਾਕ ਕੋਰੋਨਾ ਵਾਇਰਲ ਚੀਨ ਤੋਂ ਬਾਅਦ ਬਾਕੀ ਦੇਸ਼ਾਂ ਵਿੱਚ ਫੈਲਣਾ ਸ਼ੁਰੂ ਹੋ ਗਿਆ ਹੈ। ਹਰ ਦੇਸ਼ ਇਸ ਪ੍ਰਤੀ ਸੁਚੇਤ ਹੈ। ਇਸ ਦੇ ਨਾਲ ਹੀ, ਚੀਨ ਦੇ ਵੁਹਾਨ ਪ੍ਰਾਂਤ ਵਿੱਚ ਫੈਲ ਰਹੇ ਘਾਤਕ ਕੋਰੋਨਾ ਵਾਇਰਸ ਦੇ ਬਾਰੇ ਵਿੱਚ ਚੰਡੀਗੜ੍ਹ ਵਿੱਚ ਅਡਵਾਇਜਰੀ ਜਾਰੀ ਕੀਤੀ ਗਈ ਹੈ। ਯੂਟੀ ਪ੍ਰਸ਼ਾਸਨ ਨੇ ਇਸ ਤੋਂ ਬਚਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੇ […]
By G-Kamboj on
FEATURED NEWS, News

ਨਵੀਂ ਦਿੱਲੀ : ਨਿਰਭਿਆ ਦੇ ਚਾਰਾਂ ਦੋਸ਼ੀਆਂ ਨੂੰ ਕੱਲ ਯਾਨੀ 1 ਫ਼ਰਵਰੀ ਸ਼ਨੀਵਾਰ ਸਵੇਰੇ 1 ਵਜੇ ਫ਼ਾਂਸੀ ‘ਤੇ ਨਹੀਂ ਲਮਕਾਇਆ ਜਾਵੇਗਾ। ਪਟਿਆਲਾ ਹਾਉਸ ਕੋਰਟ ਨੇ ਦੋਸ਼ੀਆਂ ਦੀ ਫ਼ਾਂਸੀ ਟਾਲ ਦਿੱਤੀ ਹੈ। ਕੋਰਟ ਨੇ ਅਗਲੇ ਹੁਕਮ ਤੱਕ ਫ਼ਾਂਸੀ ਉੱਤੇ ਰੋਕ ਲਗਾ ਦਿੱਤੀ ਹੈ। ਕੋਰਟ ਨੇ ਫ਼ਾਂਸੀ ਟਾਲਣ ਲਈ ਨਿਯਮ 836 ਦਾ ਹਵਾਲਾ ਦਿੱਤਾ, ਜੋ ਕਹਿੰਦਾ ਹੈ […]
By G-Kamboj on
AUSTRALIAN NEWS

ਸਿਡਨੀ : ਪਿਛਲੇ ਮਹੀਨਿਆਂ ਦੌਰਾਨ ਆਸਟ੍ਰੇਲੀਆ ਵਿਚ ਜੰਗਲਾਂ ਦੀ ਅੱਗ ਨੇ ਭਾਰੀ ਤਬਾਹੀ ਮਚਾਈ ਸੀ। ਇਸ ਕਾਰਨ ਜਿੱਥੇ ਲੱਖਾਂ ਦੀ ਜਾਇਦਾਦ ਸੜ ਕੇ ਸੁਆਹ ਹੋ ਗਈ ਸੀ ਉਥੇ ਕਰੋੜਾਂ ਜੀਵ ਜੰਤੂਆਂ ਦਾ ਵੀ ਸਫ਼ਾਇਆ ਹੋ ਗਿਆ ਸੀ। ਇਸ ਤੋਂ ਬਾਅਦ ਚੱਲੇ ਬਾਰਿਸ਼ ਦੇ ਦੌਰ ਨੇ ਵੀ ਆਸਟ੍ਰੇਲੀਆ ਵਾਸੀਆਂ ਨੂੰ ਕਾਫ਼ੀ ਪ੍ਰੇਸ਼ਾਨ ਕੀਤਾ। ਪਰ ਹੁਣ ਅੱਗ […]