Home»Homepage Blog (Page 2385)
By G-Kamboj on
FEATURED NEWS, News

ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਸਤੇ ‘ਤੇ ਲਗਾਏ ਗਏ ਗਿੱਧੇ-ਭੰਗੜੇ ਦੇ ਬੁੱਤ ਹੁਣ ਨਹੀਂ ਦਿਖਾਈ ਦੇਣਗੇ। ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਵਲੋਂ ਵਿਰਾਸਤੀ ਮਾਰਗ ਵਿਖੇ ਲੱਗੇ ਗਿੱਧਾ ਭੰਗੜਾ ਪਾਉਂਦੇ ਬੁੱਤਾਂ ਨੂੰ ਕਰਮਚਾਰੀਆਂ ਵਲੋਂ ਹਟਾਇਆ ਗਿਆ। ਇਥੇ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ 9 ਸਿੱਖ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਰਸਤੇ ‘ਤੇ ਆਏ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਗਿਲੇ-ਸ਼ਿਕਵੇ ਦੂਰ ਕਰਨ ਲਈ ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਸਰਕਾਰੀ ਰਿਹਾਇਸ਼ ਸਫ਼ਦਰਜੰੰਗ ਰੋਡ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ ਭਾਜਪਾ ਦੇ ਸਭ ਤੋਂ ਪੁਰਾਣੇ ਭਾਈਵਾਲ ਨੂੰ ਮਨਾਉਣ ’ਚ ਉਹ ਸਫ਼ਲ ਰਹੇ। ਅਕਾਲੀਆਂ ਨੇ ਸੋਧੇ ਹੋਏ ਨਾਗਰਿਕਤਾ ਕਾਨੂੰਨ ਬਾਰੇ ਆਪਣੇ […]
By G-Kamboj on
FEATURED NEWS, INDIAN NEWS, News

ਬਨੂੜ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਹਲਕੇ ਦੇ ਬਨੂੜ ਨੇੜਲੇ ਪਿੰਡਾਂ ਨੂੰ ਵਿਕਾਸ ਕਾਰਜ ਲਈ ਪੰਜਾਹ ਲੱਖ ਤੋਂ ਵੱਧ ਦੀ ਰਾਸ਼ੀ ਦੇ ਚੈੱਕ ਪ੍ਰਦਾਨ ਕੀਤੇ। ਇਸ ਮੌਕੇ ਉਨ੍ਹਾਂ ਪੰਚਾਇਤਾਂ ਨੂੰ ਬਿਨ੍ਹਾਂ ਕਿਸੇ ਪੱਖਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜ ਕਰਾਉਣ ਲਈ ਆਖਿਆ। ਪਿੰਡ ਬੜੀ, ਮੋਟੇ ਮਾਜਰਾ, ਦੈੜੀ, ਗੀਗੇ ਮਾਜਰਾ, ਢੇਲਪੁਰ […]
By G-Kamboj on
AUSTRALIAN NEWS

ਮੈਲਬੌਰਨ : ਚੀਨ ‘ਚ ਫੈਲਿਆ ਕੋਰੋਨਾ ਵਾਇਰਸ ਕਈ ਦੇਸ਼ਾਂ ਵੱਲ ਵਧਦਾ ਨਜ਼ਰ ਆ ਰਿਹਾ ਹੈ। ਇਸ ਨੇ ਹੁਣ ਆਸਟ੍ਰੇਲੀਆ ‘ਚ ਵੀ ਦਸਤਕ ਦੇ ਦਿੱਤੀ ਹੈ ਤੇ ਘੱਟੋ-ਘੱਟ 4 ਲੋਕਾਂ ਦੇ ਵੀ ਇਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ ਹੋਈ ਹੈ।ਸਭ ਤੋਂ ਪਹਿਲਾਂ ਸ਼ਨੀਵਾਰ ਸਵੇਰੇ 50 ਸਾਲਾ ਮੈਲਬੌਰਨ ਵਾਸੀ ਦੇ ਇਸ ਦੀ ਲਪੇਟ ‘ਚ ਆਉਣ ਦੀ […]