Home»Homepage Blog (Page 2386)
By G-Kamboj on
ENTERTAINMENT, Punjabi Movies

ਮੁੰਬਈ- ਸਿੱਖ ਜਰਨੈਲ ਸਰਦਾਰ ਹਰੀ ਸਿੰਘ ਨਲੂਆ ਬਾਰੇ ਪ੍ਰਸਿੱਧ ਅਦਾਕਾਰ ਆਮਿਰ ਖਾਨ ਨੂੰ ਫਿਲਮ ਬਣਾਉਣ ਦੇ ਦਿੱਤੇ ਗਏ ਸੁਝਾਅ ਤੋਂ ਬਾਅਦ ਹੁਣ ਇਕ ਕਦਮ ਹੋਰ ਅੱਗੇ ਵਧਾਉਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਆਮਿਰ ਖਾਨ ਨੂੰ ਸਰਦਾਰ ਨਲੂਆ ਦੇ ਇਤਿਹਾਸ ਨਾਲ ਸਬੰਧਤ ਕਿਤਾਬਾਂ ਸੌਂਪੀਆਂ ਹਨ। ਡਾ. ਰੂਪ ਸਿੰਘ ਜੋ ਟਾਟਾ […]
By G-Kamboj on
INDIAN NEWS

ਲੁਧਿਆਣਾ : ਰਾਜਸਥਾਨ ਤੋਂ ਬਾਅਦ ਟਿੱਡੀ ਦੀ ਪੰਜਾਬ ਵਿਚ ਆਮਦ ਨੇ ਕਿਸਾਨਾਂ ਦੀ ਚਿੰਤਾ ਵਧਾ ਦਿਤੀ ਹੈ। ਹੁਣ ਪਾਕਿਤਾਨ ਵਾਲੇ ਪਾਸਿਓਂ ਵੀ ਟਿੱਡੀ ਦਲ ਦੀ ਆਮਦ ਦੀਆਂ ਖ਼ਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਮਸਲੇ ‘ਤੇ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੇ ਵੀ ਅਪਣੀਆਂ ਸਰਗਰਮੀਆਂ ਵਧਾ ਦਿਤੀਆਂ ਹਨ। ਪੀਏਯੂ ਦੇ ਵਾਇਸ ਚਾਂਸਲਰ ਡਾ. ਬਲਦੇਵ ਸਿੰਘ […]
By G-Kamboj on
ARTICLES, FEATURED NEWS, News

ਨਵੀਂ ਦਿੱਲੀ : ਨਿਰਭਯਾ ਕਾਂਡ ਦੇ ਚਾਰੇ ਦੋਸ਼ੀ ਬਾਰੀ-ਬਾਰੀ ਹਰ ਲਾਈਫ ਲਾਈਨ ਦੀ ਵਰਤੋਂ ਕਰ ਰਹੇ ਹਨ। ਇਹ ਸਾਫ ਹੈ ਕਿ ਉਹ ਕਾਨੂੰਨ ਦੀਆਂ ਕਮਜ਼ੋਰੀਆਂ ਦਾ ਫਾਇਦਾ ਲੈ ਰਹੇ ਹਨ। ਅਤੇ ਇਹ ਗੱਲ ਅਦਾਲਤ ਵੀ ਜਾਣਦੀ ਹੈ, ਪਰ ਮਜਬੂਰੀ ਇਹ ਹੈ ਕਿ ਕੋਈ ਵੀ ਕਾਨੂੰਨ ਉਨ੍ਹਾਂ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਤੋਂ ਨਹੀਂ ਰੋਕ ਸਕਦਾ। ਪਰ ਕੀ […]
By G-Kamboj on
INDIAN NEWS

ਸੰਗਰੂਰ : ਬਸੰਤ ਪੰਚਮੀ ਦਾ ਤਿਉਹਾਰ ਜਿੱਥੈ ਪੂਰੇ ਦੇਸ਼ ‘ਚ ਬਹੁਤ ਹੀ ਜੋਸ਼ ਨਾਲ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸੰਗਰੂਰ ‘ਚ ਬਸੰਤ ਪੰਚਮੀ ਦਾ ਤਿਓਹਾਰ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਆਓ ਤੁਹਾਨੂੰ ਸੰਗਰੂਰ ਦੀਆਂ ਅਜਿਹੀਆਂ ਤਸਵੀਰਾਂ ਦਿਖਾਉਂਦੇ ਹਾਂ ਜੋ ਤੁਹਾਨੂੰ ਪੁਰਾਣੇ ਵਿਰਸੇ ਨਾਲ ਜੋੜਨਗੀਆਂ। ਤੁਸੀਂ ਦੇਖ ਸਕਦੇ ਹੋ ਕੇ ਬੱਚੇ ਜਿੱਥੇ ਬਸੰਤੀ ਰੰਗ […]