Home»Homepage Blog (Page 2387)

ਪੰਜਾਬ ਸਰਕਾਰ ਵਲੋਂ ‘ਖੇਤੀ’ ਨੂੰ ਰੱਬ ਆਸਰੇ ਛੱਡਣ ਦੀ ਤਿਆਰੀ!

ਪੰਜਾਬ ਸਰਕਾਰ ਵਲੋਂ ‘ਖੇਤੀ’ ਨੂੰ ਰੱਬ ਆਸਰੇ ਛੱਡਣ ਦੀ ਤਿਆਰੀ!

ਚੰਡੀਗੜ੍ਹ : ਕਿਸਾਨਾਂ ਦੀਆਂ ਵੋਟਾਂ ਬਟੋਰਨ ਲਈ ਕਿਸਾਨੀ ਦੀ ਬਿਹਤਰੀ ਦੀਆਂ ਗੱਲਾਂ ਕਰਨ ਵਾਲੀਆਂ ਸਰਕਾਰਾਂ ਅਸਲ ਵਿਚ ਕਿਸਾਨੀ ਨੂੰ ਪ੍ਰਾਈਵੇਟ ਹੱਥਾਂ ‘ਚ ਸੌਂਪ ਕੇ ਜ਼ਿੰਮੇਵਾਰੀ ਤੋਂ ਸੁਰਖਰੂ ਹੋਣ ਦੇ ਰਸਤੇ ਲੱਭ ਰਹੀਆਂ ਹਨ। ਪੰਜਾਬ ਸਰਕਾਰ ਵੀ ਖੇਤੀਬਾੜੀ ਦੀ ਜ਼ਿੰਮੇਵਾਰੀ ਅਪਣੇ ਮੋਢਿਆਂ ਤੋਂ ਲਾਹੁਣ ਦੀ ਤਿਆਰੀ ਕਰ ਰਹੀ ਹੈ। ਸੂਤਰਾਂ ਅਨੁਸਾਰ ਸਰਕਾਰ ਨੇ ਖੇਤੀਬਾੜੀ ਵਿਭਾਗ ਦੀਆਂ […]

‘ਲੋਕਾਂ ਨੂੰ ਬੇਵਤਨੇ ਨਾ ਕਰੋ’, ਭਾਰਤ ਨੂੰ ਲਕਸਮਬਰਗ ਦੀ ਸਲਾਹ

‘ਲੋਕਾਂ ਨੂੰ ਬੇਵਤਨੇ ਨਾ ਕਰੋ’, ਭਾਰਤ ਨੂੰ ਲਕਸਮਬਰਗ ਦੀ ਸਲਾਹ

ਨਵੀਂ ਦਿੱਲੀ : ਭਾਰਤ ਦੇ ਨਵੇਂ ਨਾਗਰਕਿਤਾ ਕਾਨੂੰਨ ਅਤੇ ਐੱਨਆਰਸੀ ਬਾਰੇ ਚਿੰਤਾਵਾਂ ਦੌਰਾਨ ਯੂਰੋਪੀਅਨ ਯੂਨੀਅਨ ਦੇ ਮੈਂਬਰ ਲਕਸਮਬਰਗ ਨੇ ਅੱਜ ਕਿਹਾ ਕਿ ਉਹ ਇਸ ਮੁਲਕ ਦੀ ‘ਘਰੇਲੂ ਨੀਤੀ ਵਿੱਚ ਦਖ਼ਲ ਨਹੀਂ’ ਦੇਣਾ ਚਾਹੁੰਦੇ ਪਰ ਉਨ੍ਹਾਂ ਨਵੀਂ ਦਿੱਲੀ ਨੂੰ ਨਾਗਰਿਕਤਾ ਤੋਂ ਵਿਰਵੇ ਲੋਕਾਂ ਦੀ ਗਿਣਤੀ ਨਾ ਵਧਣ ਦੇਣ ਲਈ ‘ਸਭ ਕੁਝ ਕਰਨ’ ਲਈ ਆਖਿਆ ਹੈ।ਇਹ ਸਲਾਹ […]

ਭਾਰਤ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਭਾਰਤ ਅੰਡਰ-19 ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਪੋਟਚੈਫਸਟਰੂਮ : ਯਸ਼ਸਵੀ ਜੈਸਵਾਲ ਅਤੇ ਅਥਰਵ ਅੰਕੋਲੇਕਰ ਦੇ ਨੀਮ ਸੈਂਕੜਿਆਂ ਅਤੇ ਮਗਰੋਂ ਗੇਂਦਬਾਜ਼ੀ ਦੌਰਾਨ ਕਾਰਿਤਕ ਤਿਆਗੀ ਤੇ ਆਕਾਸ਼ ਸਿੰਘ ਦੀ ਤੇਜ਼ਧਾਰ ਗੇਂਦਬਾਜ਼ੀ ਦੀ ਬਦੌਲਤ ਭਾਰਤ ਨੇ ਅੱਜ ਇੱਥੇ ਆਈਸੀਸੀ ਅੰਡਰ-19 ਵਿਸ਼ਵ ਕੱਪ ਦੇ ਪਹਿਲੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ 74 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਦਾ ਟਿਕਟ ਕਟਾ ਲਿਆ ਹੈ। ਭਾਰਤ ਨੇ ਪਹਿਲਾਂ ਖੇਡਦਿਆਂ ਨਿਰਧਾਰਿਤ […]

ਕਰੋਨਾਵਾਇਰਸ: ਹੁਬੇਈ ’ਚੋਂ ਭਾਰਤੀਆਂ ਨੂੰ ਕੱਢਣ ਦੀ ਤਿਆਰੀ

ਕਰੋਨਾਵਾਇਰਸ: ਹੁਬੇਈ ’ਚੋਂ ਭਾਰਤੀਆਂ ਨੂੰ ਕੱਢਣ ਦੀ ਤਿਆਰੀ

ਨਵੀਂ ਦਿੱਲੀ : ਚੀਨ ਦੇ ਹੁਬੇਈ ਸੂਬੇ ’ਚ ਕਰੋਨਾਵਾਇਰਸ ਨਾਲ ਉਪਜੀ ਸਥਿਤੀ ਨਾਲ ਪ੍ਰਭਾਵਿਤ ਭਾਰਤੀ ਨਾਗਰਿਕਾਂ ਨੂੰ ਕੱਢਣ ਲਈ ਭਾਰਤ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਪੇਈਚਿੰਗ ’ਚ ਭਾਰਤੀ ਦੂਤਾਵਾਸ ਚੀਨੀ ਅਥਾਰਿਟੀ ਤੇ ਭਾਰਤੀ ਨਾਗਰਿਕਾਂ ਦੇ ਸੰਪਰਕ ਵਿਚ ਹੈ। ਚੀਨ ਤੋਂ ਪਰਤੇ ਦਿੱਲੀ-ਐੱਨਆਰਸੀ ਦੇ ਤਿੰਨ ਵਾਸੀਆਂ […]