Home»Homepage Blog (Page 2392)
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਕੇਂਦਰ ’ਚ ਐੱਨਡੀਏ ਨਾਲੋਂ ਗੱਠਜੋੜ ਤੋੜਨ ਦੀ ਚੁਣੌਤੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਮੁੱਦੇ ’ਤੇ ਭਾਜਪਾ ਨਾਲ ਮੱਤਭੇਦਾਂ ਕਰਕੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਬਾਰੇ ਕੀਤੇ ਦਾਅਵੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਰੇ ਅਹੁਦੇਦਾਰਾਂ ਦੀ ‘ਛੁੱਟੀ’ ਕਰ ਦਿੱਤੀ ਗਈ ਹੈ। ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਨਿਰਦੇਸ਼ਾਂ ’ਤੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਸਾਰੀਆਂ ਕਮੇਟੀਆਂ ਭੰਗ ਕਰ ਦਿੱਤੀਆਂ ਗਈਆਂ ਹਨ। ਸੁਨੀਲ ਜਾਖੜ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ। ਵੇਣੂਗੋਪਾਲ ਨੇ ਇਹ ਵੀ ਦੱਸਿਆ […]
By G-Kamboj on
FEATURED NEWS, News

ਤਹਿਰਾਨ : ਇਰਾਨ ਅਤੇ ਅਮਰੀਕਾ ਵਿਚਾਲੇ ਵਧਿਆ ਤਣਾਅ ਭਾਵੇਂ ਇਕ ਵਾਰ ਘੱਟ ਗਿਆ ਹੈ ਪਰ ਅੰਦਰ-ਖਾਤੇ ਦੋਵਾਂ ਦੇਸ਼ਾਂ ਵਿਚਾਲੇ ਕਸੀਦਗੀ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਹੈ। ਅਮਰੀਕਾ ਵਲੋਂ ਏਅਰ ਸਟਰਾਈਕ ਕਰ ਕੇ ਇਰਾਨੀ ਜਨਰਲ ਕਾਸਿਮ ਸੁਲੇਮਾਨੀ ਨੂੰ ਮਾਰਨ ਤੋਂ ਬਾਅਦ ਇਰਾਨ ਗੁੱਸੇ ਤੇ ਬਦਲੇ ਭਾਵਨਾ ਤਹਿਤ ਉਸਲ-ਵੱਟੇ ਲੈ ਲਿਆ ਹੈ। ਇਸੇ ਤਹਿਤ ਇਰਾਨ ਦੇ ਇਕ […]
By G-Kamboj on
FEATURED NEWS, News

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਇਕ ‘ਗ਼ਰੀਬ’ ਸਿਆਸੀ ਆਗੂ ਵਜੋਂ ਜਾਣਿਆ ਜਾਂਦਾ ਹੈ। ਪਰ ਹੁਣ ਉਹ ਵੀ ਕਰੋੜਪਤੀਆਂ ਦੀ ਗਿਣਤੀ ‘ਚ ਸ਼ੁਮਾਰ ਹੋਣ ਲੱਗ ਪਏ ਹਨ। ਭਾਵੇਂ ਉਨ੍ਹਾਂ ਦੀ ‘ਸਾਦਗੀ’ ‘ਚ ਕੋਈ ਫ਼ਰਕ ਨਹੀਂ ਪਿਆ, ਪਰ ਜਾਇਦਾਦ ਦੁੱਗਣੀ ਜ਼ਰੂਰ ਹੋ ਗਈ ਹੈ। ਦਿੱਲੀ ਚੋਣਾਂ ਲਈ ਉਨ੍ਹਾਂ ਨੇ ਨਾਮਜ਼ਦਗੀ ਪ੍ਰਕਿਰਿਆ […]