Home»Homepage Blog (Page 2402)
By G-Kamboj on
INDIAN NEWS

ਮੁਹਾਲੀ : ਸਮਾਜ ਸੇਵੀ ਅਤੇ ਉੱਦਮੀ ਨੌਜਵਾਨਾਂ ਦੀ ਗ਼ੈਰ ਸਿਆਸੀ ਸੰਸਥਾ ਯੂਥ ਆਫ਼ ਪੰਜਾਬ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ (ਜੀਐੱਨਯੂ) ਵਿੱਚ ਨਕਾਬਪੋਸ਼ ਗੁੰਡਿਆਂ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਿਸ਼ਾਨਾਂ ਬਣਾ ਕੇ ਕੀਤੀ ਬੁਰਛਾਗਰਦੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਅੱਜ ਇੱਥੇ ਸੰਸਥਾ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਉਕਤ ਘਟਨਾ ਨੂੰ ਮੰਦਭਾਗਾ ਦੱਸਦਿਆਂ ਕਿਹਾ ਕਿ […]
By G-Kamboj on
INDIAN NEWS

ਗੁਰਦਾਸਪੁਰ : ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਪਟਿਆਲਾ ਦੀ ਜੇਲ ‘ਚ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਮੁਲਾਕਾਤ ਵਿਵਾਦ ਦਾ ਰੂਪ ਧਾਰਨ ਕਰਦੀ ਜਾ ਰਹੀ ਹੈ। ਇਹ ਵਿਵਾਦ ਐੱਸ. ਜੀ. ਪੀ. ਸੀ. ਮੈਂਬਰਾਂ ਦੀ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ ‘ਚ ਮੁਲਾਕਾਤ ਦੌਰਾਨ […]
By G-Kamboj on
INDIAN NEWS

ਚੰਡੀਗੜ੍ਹ : ਵਿਰੋਧੀ ਧਿਰ ਦੇ ਲੀਡਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ‘ਤੇ ਪਿਛਲੇ ਤਿੰਨ ਸਾਲ ਤੋਂ ਲਗਾਤਾਰ ਰਹਿ ਰਹੀ ਪਾਕਿਸਤਾਨੀ ਨਾਗਰਿਕ ਅਰੂਸਾ ਆਲਮ ਦੀ ਮੌਜੂਦਗੀ ‘ਤੇ ਸਵਾਲ ਚੁੱਕੇ ਹਨ। ਚੀਮਾ ਦਾ ਕਹਿਣਾ ਹੈ ਕਿ ਭਾਰਤ ਅਤੇ ਪਾਕਿਸਤਾਨ ਦੇ ਸਬੰਧ ਵਿਗੜੇ ਹੋਏ ਹਨ, ਪਾਕਿਸਤਾਨ […]
By G-Kamboj on
AUSTRALIAN NEWS

ਸਿਡਨੀ – ਆਸਟ੍ਰੇਲੀਆ ‘ਚ ਜੰਗਲੀ ਅੱਗ ਕਾਰਨ ਕਾਫੀ ਬਰਬਾਦੀ ਹੋਈ ਹੈ ਤੇ ਹਰ ਪਾਸੇ ਧੂੰਆਂ ਭਰ ਗਿਆ ਹੈ। ਹੁਣ ਇਹ ਧੂੰਆਂ ਹਜ਼ਾਰਾਂ ਕਿਲੋਮੀਟਰ ਦਾ ਸਫਰ ਤੈਅ ਕਰਕੇ ਵਿਦੇਸ਼ਾਂ ‘ਚ ਜਾ ਰਿਹਾ ਹੈ। ਬੀਤੇ ਦਿਨ ਆਸਟ੍ਰੇਲੀਆਈ ਅੱਗ ਕਾਰਨ ਨਿਊਜ਼ੀਲੈਂਡ ਦਾ ਅੰਬਰ ਲਾਲ ਹੋ ਗਿਆ ਸੀ ਤੇ ਹੁਣ ਇਸ ਦਾ ਧੂੰਆਂ ਚਿਲੀ ਤਕ ਪੁੱਜ ਗਿਆ ਹੈ। ਲਗਭਗ […]