Home»Homepage Blog (Page 2404)
By G-Kamboj on
FEATURED NEWS, News

ਨਵੀਂ ਦਿੱਲੀ : ਨਿਰਭਯਾ ਸਮੂਹਿਕ ਬਲਾਤਕਾਰ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਵਿੱਚ ਦੋਸ਼ੀਆਂ ਵਿਰੁਧ ਡੈੱਥ ਵਾਰੰਟ ਜਾਰੀ ਕਰਨ ਦੀ ਮੰਗ ਉੱਤੇ ਸੁਣਵਾਈ ਪੂਰੀ ਹੋ ਚੁੱਕੀ ਹੈ। ਸਰਕਾਰੀ ਵਕੀਲ ਨੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਜਾਣ ਦੀ ਮੰਗ ਕੀਤੀ ਹੈ। ਅਦਾਲਤ ਨੇ ਨਿਰਭਯਾ ਕਾਂਡ ਵਿੱਚ ਇਤਿਹਾਸਕ ਫੈਸਲਾ ਸੁਣਾਉਂਦਿਆਂ ਚਾਰੇ ਦੋਸ਼ੀਆਂ ਦੇ ਡੈੱਥ ਵਾਰੰਟ […]
By G-Kamboj on
AUSTRALIAN NEWS

ਸਿਡਨੀ – ਨਿਊ ਸਾਊਥ ਵੇਲਜ਼ ਤੇ ਵਿਕਟੋਰੀਆ ਨੂੰ ਜੰਗਲੀ ਅੱਗ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਮੌਰੀਸਨ ਸਰਕਾਰ ਨੇ 2 ਸਾਲਾਂ ਦੌਰਾਨ 200 ਕਰੋੜ ਆਸਟ੍ਰੇਲੀਆਈ ਡਾਲਰ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਦੇ ਜੰਗਲਾਂ ‘ਚ ਫੈਲੀ ਭਿਆਨਕ ਅੱਗ ਕਾਰਨ ਹੁਣ ਤਕ 24 ਲੋਕਾਂ ਤੇ ਲਗਭਗ 5 ਕਰੋੜ ਜਾਨਵਰਾਂ ਦੀ ਮੌਤ ਹੋ ਚੁੱਕੀ ਹੈ। […]
By G-Kamboj on
AUSTRALIAN NEWS

ਸਿਡਨੀ (ਬਿਊਰੋ) : ਆਸਟ੍ਰੇਲੀਆ ਵਿਚ ਸੋਮਵਾਰ ਨੂੰ ਪਏ ਮੀਂਹ ਨਾਲ ਲੋਕਾਂ ਨੂੰ ਜੰਗਲਾਂ ਵਿਚ ਲੱਗੀ ਅੱਗ ਤੋਂ ਥੋੜ੍ਹੀ ਰਾਹਤ ਮਿਲੀ ਹੈ। ਅੱਗ ਕਾਰਨ ਨਿਊ ਸਾਊਥ ਵੇਲਜ਼ ਸੂਬੇ ਦੇ ਦੂਰ ਦੁਰਾਡੇ ਦੇ ਹਿੱਸਿਆਂ ਵਿਚ ਹਾਲੇ ਵੀ 2 ਲੋਕ ਲਾਪਤਾ ਦੱਸੇ ਜਾ ਰਹੇ ਹਨ। ਅੱਗ ਇੰਨੀ ਭਿਆਨਕ ਹੈ ਕਿ ਅਮਰੀਕੀ ਸੂਬੇ ਮੈਰੀਲੈਂਡ ਜਿੰਨਾ ਦੁੱਗਣਾ ਹਿੱਸਾ ਹੁਣ ਤੱਕ […]
By G-Kamboj on
SPORTS NEWS

ਨਵੀਂ ਦਿੱਲੀ : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ 3 ਟੀ-20 ਦੀ ਸੀਰੀਜ ਦਾ ਪਹਿਲਾ ਮੈਚ ਐਤਵਾਰ ਨੂੰ ਗੁਹਾਟੀ ‘ਚ ਹੋਵੇਗਾ। ਇਸ ਵਿੱਚ ਭਾਰਤੀ ਕਪਤਾਨ ਵਿਰਾਟ ਕੋਹਲੀ ਇੱਕ ਰਨ ਬਣਾਉਂਦੇ ਹੀ ਦੁਨੀਆ ਦੇ ਸਭ ਤੋਂ ਜ਼ਿਆਦਾ ਰਨ ਬਣਾਉਣ ਵਾਲੇ ਬੱਲੇਬਾਜ ਬਣ ਜਾਣਗੇ। ਇਸ ਮਾਮਲੇ ‘ਚ ਉਹ ਰੋਹਿਤ ਸ਼ਰਮਾ ਨੂੰ ਪਿੱਛੇ ਛੱਡ ਦੇਣਗੇ। ਕੋਹਲੀ ਨੇ ਹੁਣ ਤੱਕ 75 […]