Home»Homepage Blog (Page 2409)
By G-Kamboj on
ENTERTAINMENT, Punjabi Movies

ਮੁੰਬਈ- ਅਕਸ਼ੈ ਕੁਮਾਰ, ਕਰੀਨਾ ਕਪੂਰ, ਦਿਲਜੀਤ ਦੁਸਾਂਝ ਅਤੇ ਕਿਆਰਾ ਅਡਵਾਨੀ ਸਟਾਰਰ ਫਿਲਮ ‘ਗੁੱਡ ਨਿਊਜ਼’ ਨੇ ਸਿਨੇਮਾ ਘਰਾਂ ਵਿਚ ਪਹਿਲੇ ਹਫਤੇ ਪੂਰਾ ਕੀਤਾ ਹੈ। ਬਾਕਸ ਆਫਿਸ ‘ਤੇ ਸ਼ਾਨਦਾਰ ਸ਼ੁਰੂਆਤ ਦੇਣ ਵਾਲੀ ਇਸ ਫਿਲਮ ਨੇ ਰਿਲੀਜ਼ ਦੇ 6ਵੇਂ ਦਿਨ ਵੱਡੀ ਕਮਾਈ ਕੀਤੀ ਹੈ। ਇਹ ਫਿਲਮ ਬਾਕਸ ਆਫਿਸ ‘ਤੇ ਇੱਕ ਤੋਂ ਬਾਅਦ ਇੱਕ ਕਈ ਜ਼ਬਰਦਸਤ ਰਿਕਾਰਡ ਵੀ ਕਾਇਮ […]
By G-Kamboj on
INDIAN NEWS

ਚੰਡੀਗੜ੍ਹ: ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਪਾਵਰਕਾਮ ਇਕ ਹੋਰ ਵੱਡਾ ਝਟਕਾ ਦੇਣ ਦੀ ਤਿਆਰੀ ਵਿਚ ਹੈ। PSPCL ਨੇ ਅਗਲੇ ਵਿੱਤੀ ਸਾਲ 2020-21 ਲਈ ਬਿਜਲੀ ਦਰਾਂ ਵਿਚ 12 ਤੋਂ 14 ਫ਼ੀਸਦੀ ਤਕ ਦੇ ਵਾਧੇ ਦਾ ਖਰੜਾ ਤਿਆਰ ਕੀਤਾ ਹੈ। ਇਸ ਸਬੰਧੀ ਪਾਵਰਕਾਮ ਨੇ ਪੰਜਾਬ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਕੋਲ ਆਪਣੀ ਐਨੂਅਲ ਰੈਵੇਨਿਊ ਰਿਕਵਾਇਰਮੈਂਟ ਰਿਪੋਰਟ ਵੀ ਲਾ […]
By G-Kamboj on
Uncategorized

ਨਵੀਂ ਦਿੱਲੀ : ਨਵੇਂ ਸਾਲ ਦੇ ਜਸ਼ਨਾਂ ਤੋਂ ਦੂਰ ਰਹਿੰਦਿਆਂ ਸਾਲ ਦੇ ਆਖ਼ਰੀ ਦਿਨ ਟੀਵੀ ਉੱਪਰ ਚੱਲਣ ਵਾਲੇ ਪ੍ਰੋਗਰਾਮ ਛੱਡ ਕੇ ਨੌਜਵਾਨਾਂ ਤੇ ਬਜ਼ੁਰਗਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਦਿੱਲੀ ਦੇ ਸ਼ਾਹੀਨ ਬਾਗ਼ ਵਿੱਚ ਚੱਲ ਰਹੇ ਨਾਗਰਿਕਤਾ (ਸੋਧ) ਕਾਨੂੰਨ ਖ਼ਿਲਾਫ਼ ਰਾਤ ਭਰ ਧਰਨਾ ਦਿੱਤਾ। ਰਾਤ ਭਰ ਸਥਾਨਕ ਲੋਕਾਂ ਨੇ ਮੁਜ਼ਾਹਰਾਕਾਰੀਆਂ ਨੂੰ ਗਰਮਾ-ਗਰਮ ਚਾਹ […]
By G-Kamboj on
FEATURED NEWS, News

ਨਵੀਂ ਦਿੱਲੀ – ਇਸ ਸਾਲ ਗਣਤੰਤਰ ਦਿਵਸ ਦੀ ਪਰੇਡ ‘ਚ ਪੱਛਮੀ ਬੰਗਾਲ ਦੀ ਝਾਕੀ ਨਜ਼ਰ ਨਹੀਂ ਆਏਗੀ। ਪੱਛਮੀ ਬੰਗਾਲ ਦੀ ਝਾਕੀ ਦੇ ਪ੍ਰਸਤਾਵ ਨੂੰ ਚੋਣ ਕਰਨ ਵਾਲੀ ਮਾਹਿਰਾਂ ਦੀ ਕਮੇਟੀ ਨੇ ਖ਼ਾਰਜ ਕਰ ਦਿੱਤਾ। ਸੀ.ਏ.ਏ ਤੇ ਐਨ.ਆਰ.ਸੀ. ਨੂੰ ਲੈ ਕੇ ਕੇਂਦਰ ਤੇ ਪੱਛਮੀ ਬੰਗਾਲ ਪਹਿਲਾ ਤੋਂ ਹੀ ਆਹਮੋ ਸਾਹਮਣੇ ਹਨ, ਅਜਿਹੇ ਵਿਚ ਝਾਕੀ ਦੇ ਪ੍ਰਸਤਾਵ […]