Home»Homepage Blog (Page 2415)
By G-Kamboj on
FEATURED NEWS, News

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮਹਾਰਾਸ਼ਟਰ ਵਿਚ ਸਿੱਖ ਘੱਟ ਗਿਣਤੀ ਦੀ ਨਾਬਾਲਗ ਕੁੜੀ ਨਾਲ ਛੇੜਛਾੜ ਕਰਨ ਤੇ ਉਸ ਦਾ ਪਿੱਛਾ ਕਰਨ ਵਾਲੇ DIG ਨਿਸ਼ੀਕਾਂਤ ਮੋਰੇ ਨੂੰ ਤੁਰੰਤ ਬਰਖ਼ਾਸਤ ਕਰਨ ਅਤੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ ਸਿਰਸਾ […]
By G-Kamboj on
FEATURED NEWS, News, SPORTS NEWS

ਨਵੀਂ ਦਿੱਲੀ : ਵਿਰਾਟ ਕੋਹਲੀ ਨੇ ਇਸ ਸਾਲ ਵਿੱਚ ਯਾਨੀ ਸਾਲ 2010 ਤੋਂ ਲੈ ਕੇ 2019 ਦੇ ਵਿੱਚ ਕ੍ਰਿਕੇਟ ਦੇ ਤਿੰਨਾਂ ਸ਼੍ਰੇਣੀਆਂ ਵਿੱਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਖਿਤਾਬ ਹਾਂਸਲ ਕੀਤਾ। ਇਸ ਸਾਲ ਵਿੱਚ ਦੌੜਾਂ ਬਣਾਉਣ ਦੇ ਮਾਮਲੇ ਵਿੱਚ ਵਿਰਾਟ ਦੇ ਆਲੇ-ਦੁਆਲੇ ਕੋਈ ਵੀ ਬੱਲੇਬਾਜ ਨਹੀਂ ਰਿਹਾ। ਵਿਰਾਟ ਦੀ ਇਸ ਕਮਾਲ ਦੀ ਉਪਲਬਧੀ ਤੋਂ […]
By G-Kamboj on
AUSTRALIAN NEWS

ਸਿਡਨੀ – ਆਸਟ੍ਰੇਲੀਆ ‘ਚ ਜੰਗਲੀ ਅੱਗ ਕਾਰਨ ਹੁਣ ਤਕ 800 ਤੋਂ ਵਧੇਰੇ ਘਰ ਅੱਗ ਦੀ ਲਪੇਟ ‘ਚ ਆ ਚੁੱਕੇ ਹਨ। ਇਸ ਵੀਕਐਂਡ ਨਿਊ ਸਾਊਥ ਵੇਲਜ਼ ਸੂਬੇ ਦੇ ਲਗਭਗ 100 ਘਰ ਸੜ ਕੇ ਸਵਾਹ ਹੋ ਗਏ। ਇੱਥੋਂ ਦੀ ਪ੍ਰੀਮੀਅਰ ਗਲੈਡੀਜ਼ ਨੇ ਇਸ ‘ਤੇ ਦੁੱਖ ਪ੍ਰਗਟਾਇਆ ਹੈ। ਸਿਡਨੀ ਦੇ ਇਕ ਛੋਟੇ ਜਿਹੇ ਸ਼ਹਿਰ ਬਾਲਮੋਰਲ ‘ਚ 18 ਘਰ […]
By G-Kamboj on
INDIAN NEWS

ਮਾਛੀਵਾੜਾ ਸਾਹਿਬ : ਹਲਕਾ ਸਮਰਾਲਾ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸੀਨੀਅਰ ਕਾਂਗਰਸੀ ਆਗੂ ਰੁਪਿੰਦਰ ਸਿੰਘ ਮੁੰਡੀ ਪਾਰਟੀ ਨੂੰ ਛੱਡ ‘ਆਪ’ ਵਿਚ ਸ਼ਾਮਿਲ ਹੋ ਗਏ। ਅੱਜ ਚੰਡੀਗੜ੍ਹ ਵਿਖੇ ਵਿਰੋਧੀ ਧਿਰ ਦੇ ਆਗੂ ਤੇ ਵਿਧਾਇਕ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਰੁਪਿੰਦਰ ਸਿੰਘ ਮੁੰਡੀ ਨੇ ‘ਆਪ’ ਦਾ ਪੱਲ੍ਹਾ ਫੜਿਆ। ਇਸ ਮੌਕੇ ਹਰਪਾਲ […]