Home»Homepage Blog (Page 2418)
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ‘ਪੰਜਾਬ ਖੇਤ ਮਜ਼ਦੂਰ ਯੂਨੀਅਨ’ ਵਲੋਂ ਕਰਵਾਏ ਗਏ ਇਕ ਸਰਵੇ ਮੁਤਾਬਕ ਪੰਜਾਬ ‘ਚ ਖੇਤ ਮਜ਼ਦੂਰਾਂ ਬਾਰੇ ਹੈਰਾਨ ਕਰਦੇ ਆਂਕੜੇ ਸਾਹਮਣੇ ਆਏ ਹਨ। ਇਨ੍ਹਾਂ ਆਂਕੜਿਆਂ ਮੁਤਾਬਕ ਪੰਜਾਬ ‘ਚ ਹਰ ਪੰਜਵਾਂ ਖੇਤ ਮਜ਼ਦੂਰ ਬੇਘਰ ਹੈ। ਪੰਜਾਬ ‘ਚ 6 ਜ਼ਿਲਿਆਂ ਦੇ 12 ਪਿੰਡਾਂ ‘ਚੋਂ 1640 ਘਰਾਂ ਦੇ ਕੀਤੇ ਸਰਵੇਖਣ ਦੀ ਰਿਪੋਰਟ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ […]
By G-Kamboj on
FEATURED NEWS, News

ਨਵੀਂ ਦਿੱਲੀ- ਪੰਜਾਬ ‘ਚ ਦੂਸ਼ਿਤ ਪਾਣੀ ਪੀਣ ਕਾਰਨ ਲੋਕ ਕੈਂਸਰ ਵਰਗੀਆਂ ਜਾਨਲੇਵਾ ਬੀਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਅਜਿਹੇ ਵਿੱਚ ਲੋਕਾਂ ਨੂੰ ਬਚਾਉਣ ਲਈ ਐੱਨ. ਆਰ. ਆਈ. ਪਰਮਜੀਤ ਸਿੰਘ ਅੱਗੇ ਆਏ ਹਨ, ਜੋ ਕਿ ਪੰਜਾਬ ਦੇ ਕਰੀਬ 12,700 ਪਿੰਡਾਂ ‘ਚ ਪਾਣੀ ਨੂੰ ਸਾਫ ਕਰਨ ਵਾਲੀਆਂ ਮਸ਼ੀਨਾਂ ਲਾਉਣ ਲਈ ਤਿਆਰ ਹਨ। ਪਰਮਜੀਤ ਸਿੰਘ ਦਾ ਕਹਿਣਾ ਹੈ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਉੱਤਰ ਭਾਰਤ ਵਿੱਚ ਭਿਆਨਕ ਠੰਡ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਭਾਰਤ ਦੇ ਮੌਸਮ ਵਿਭਾਗ ਨੇ ਜਾਰੀ ਕੀਤੀ ਚੇਤਾਵਨੀ ਵਿਚ ਕਿਹਾ ਹੈ ਕਿ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਦਿੱਲੀ, ਚੰਡੀਗੜ੍ਹ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਇਲਾਕਿਆਂ ਵਿਚ ਸੰਘਣੀ ਧੁੰਦ ਪਵੇਗੀ। ਨਾਲ ਹੀ ਮੌਸਮ ਵਿਭਾਗ ਨੇ 25 ਦਸੰਬਰ ਤੋਂ ਬਾਅਦ ਵਧੇਰੇ ਠੰਡ ਦਾ ਸੰਕੇਤ […]
By G-Kamboj on
FEATURED NEWS, News

ਨਵੀਂ ਦਿੱਲੀ — ਸਾਲ 2019 ਖਤਮ ਹੋਣ ‘ਚ ਕੁਝ ਹੀ ਦਿਨ ਬਾਕੀ ਬਚੇ ਹਨ ਅਤੇ ਆਮ ਤੌਰ ‘ਤੇ ਹਰ ਨਵੇਂ ਸਾਲ ‘ਚ ਕੁਝ ਨਵੇਂ ਬਦਲਾਅ ਦੇਖਣ ਨੂੰ ਮਿਲਦੇ ਹਨ। ਇਸ ਸਾਲ ਵੀ 1 ਜਨਵਰੀ 2020 ਤੋਂ ਬੈਂਕ , ਆਮਦਨ ਟੈਕਸ , ATM ਅਤੇ ਪੈਨ ਕਾਰਡ ਨਾਲ ਜੁੜੇ ਕੁਝ ਵੱਡੇ ਬਦਲਾਅ ਹੋਣ ਜਾ ਰਹੇ ਹਨ। ਇਸ […]