Home»Homepage Blog (Page 242)

ਥਾਈਲੈਂਡ ਤੋਂ ਆਏ ਵਿਅਕਤੀ ਕੋਲੋਂ 25 ਕਰੋੜ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ

ਥਾਈਲੈਂਡ ਤੋਂ ਆਏ ਵਿਅਕਤੀ ਕੋਲੋਂ 25 ਕਰੋੜ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ

ਅੰਮ੍ਰਿਤਸਰ, 3 ਮਾਰਚ- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਕਸਟਮ ਵਿਭਾਗ ਨੇ ਥਾਈਲੈਂਡ ਤੋਂ ਆਏ ਇੱਕ ਵਿਅਕਤੀ ਦੇ ਕੋਲੋਂ ਲਗਭਗ 25 ਕਰੋੜ ਰੁਪਏ ਤੋਂ ਵੱਧ ਮੁੱਲ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ, ਜਿਸ ਵਿੱਚ ਗਾਂਜਾ ਅਤੇ ਸਿੰਥੈਟਿਕ ਡਰੱਗ ਸ਼ਾਮਿਲ ਹਨ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਇਸ ਵਿਅਕਤੀ ਕੋਲੋਂ […]

ਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ

ਮਾਲ ਅਫ਼ਸਰਾਂ ਦੀ ਹੜਤਾਲ, ਸ਼ੁੱਕਰਵਾਰ ਤੱਕ ਨਹੀਂ ਹੋਣਗੀਆਂ ਰਜਿਸਟਰੀਆਂ

ਚੰਡੀਗੜ੍ਹ, 3 ਮਾਰਚ : ਪੰਜਾਬ ਭਰ ਦੀਆਂ ਤਹਿਸੀਲਾਂ ਵਿੱਚ ਰਜਿਸਟਰੀਆਂ ਦਾ ਕੰਮ ਠੱਪ ਹੋ ਗਿਆ ਹੈ, ਕਿਉਂਕਿ ਅੱਜ ਤੋਂ ਸੂਬੇ ਦੇ ਮਾਲ ਅਫ਼ਸਰਾਂ ਨੇ ਹੜਤਾਲ ਕਰ ਦਿੱਤੀ ਹੈ। ਵਿਜੀਲੈਂਸ ਦੀ ਕਾਰਵਾਈ ਦੇ ਵਿਰੋਧ ਵਿੱਚ ਮਾਲ ਅਫ਼ਸਰ ਮੁੜ ਕੁੱਦੇ ਹਨ। ਅੱਜ ਪੰਜਾਬ ਰੈਵਿਨਿਊ ਆਫ਼ਿਸਰਜ਼ ਐਸੋਸੀਏਸ਼ਨ ਨੇ ਫ਼ੈਸਲਾ ਲੈ ਕੇ ਸ਼ੁੱਕਰਵਾਰ ਤੱਕ ਰਜਿਸਟਰੀਆਂ ਨਾ ਕਰਨ ਦਾ ਐਲਾਨ […]

ਜੈਪੁਰ ਦੇ ਹੋਟਲ ’ਚੋਂ ਗਾਂਜੇ ਸਣੇ ਫੜਿਆ ਗਿਆ ‘ਆਈਆਈਟੀ ਬਾਬਾ’

ਜੈਪੁਰ ਦੇ ਹੋਟਲ ’ਚੋਂ ਗਾਂਜੇ ਸਣੇ ਫੜਿਆ ਗਿਆ ‘ਆਈਆਈਟੀ ਬਾਬਾ’

ਜੈਪੁਰ, 3 ਮਾਰਚ- ਮਹਾਂਕੁੰਭ ​​ਦੌਰਾਨ ਸੁਰਖ਼ੀਆਂ ਵਿੱਚ ਆਉਣ ਵਾਲੇ ‘IIT ਬਾਬਾ’ ਅਭੈ ਸਿੰਘ ਨੂੰ ਜੈਪੁਰ ਦੇ ਸ਼ਿਪਰਾਪਥ ਇਲਾਕੇ ਦੇ ਇੱਕ ਹੋਟਲ ਵਿਚੋਂ ਥੋੜ੍ਹੀ ਮਾਤਰਾ ਵਿੱਚ ਗਾਂਜੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਸੋਮਵਾਰ ਨੂੰ ਪੁਲੀਸ ਨੇ ਦਿੱਤੀ ਹੈ। ਸ਼ਿਪਰਾਪਥ ਦੇ ਐਸਐਚਓ ਰਾਜੇਂਦਰ ਕੁਮਾਰ ਗੋਦਾਰਾ ਨੇ ਦੱਸਿਆ ਕਿ ਬਾਅਦ ਵਿੱਚ ਉਸ ਨੂੰ ਜ਼ਮਾਨਤ ਦੇ ਦਿੱਤੀ […]

ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੈਂਸਕੀ ਨੂੰ ਥੱਪੜ ਮਾਰਨ ਤੋਂ ਰੋਕ ਲਿਆ: ਰੂਸ

ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੈਂਸਕੀ ਨੂੰ ਥੱਪੜ ਮਾਰਨ ਤੋਂ ਰੋਕ ਲਿਆ: ਰੂਸ

ਨਿਊਯਾਰਕ, 2 ਮਾਰਚ- ਰੂਸ ਨੇ ਇਸ ਗੱਲ ਨੂੰ ਲੈ ਕੇ ਹੈਰਾਨੀ ਜਤਾਈ ਹੈ ਕਿ ਓਵਲ ਦਫ਼ਤਰ ’ਚ ਤਿੱਖੀ ਬਹਿਸ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੂੰ ਥੱਪੜ ਮਾਰਨ ਤੋਂ ਆਪਣੇ ਆਪ ਨੂੰ ਕਿਵੇਂ ਰੋਕ ਲਿਆ। ਰੂਸੀ ਵਿਦੇਸ਼ ਮੰਤਰਾਲੇ ਦੀ ਤਰਜਮਾਨ ਮਾਰੀਆ ਜ਼ਖਾਰੋਵਾ ਨੇ ਅਮਰੀਕਾ ’ਚ ਵਾਪਰੇ ਘਟਨਾਕ੍ਰਮ ’ਤੇ ਪ੍ਰਤੀਕਰਮ ਦਿੰਦਿਆਂ […]