Home»Homepage Blog (Page 2434)
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਐਮ.ਬੀ.ਬੀ.ਐਸ. ਵਿਚ ਦਾਖ਼ਲੇ ਵਾਸਤੇ ਲਏ ਜਾਣ ਵਾਲੇ ਸਾਂਝੇ ਟੈਸਟ ਵੇਲੇ ਸਿੱਖ ਉਮੀਦਵਾਰਾਂ ਨੂੰ ਇਮਤਿਹਾਨ ਹਾਲ ਵਿਚ ਕਕਾਰ ਪਹਿਨ ਕੇ ਜਾਣ ਦੀ ਖੁਲ੍ਹ ਦੇ ਦਿਤੀ ਗਈ ਹੈ। ਕੇਂਦਰ ਸਰਕਾਰ ਦੇ ਤਾਜ਼ਾ ਪਰ ਅਹਿਮ ਫ਼ੈਸਲੇ ਮੁਤਾਬਕ ਉਮੀਦਵਾਰਾਂ ਤੇ ਪ੍ਰੀਖਿਆ ਹਾਲ ਵਿਚ ਕੜਾ ਅਤੇ ਕ੍ਰਿਪਾਨ ਪਹਿਨ ਕੇ ਜਾਣ ‘ਤੇ ਕੋਈ ਪਾਬੰਦੀ ਨਹੀਂ ਰਹੀ ਹੈ। ਇਸ ਤੋਂ […]
By G-Kamboj on
ENTERTAINMENT, INDIAN NEWS, Punjabi Movies

ਲੁਧਿਆਣਾ : ਕਥਿਤ ਤੌਰ ‘ਤੇ ਫ਼ਾਇਰਿੰਗ ਕੇਸ ਵਿਚ ਨਾਮਜ਼ਦ ਕੀਤੇ ਗਏ ਪੰਜਾਬੀ ਗਾਇਕ ਹਰਕੀਰਤ ਸਿੰਘ ਮਾਂਗਟ ਉਰਫ਼ ਐਲੀ ਮਾਂਗਟ ਨੂੰ ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਨੇ ਇਕ ਵੱਡੀ ਰਾਹਤ ਦੇ ਦਿਤੀ ਹੈ। ਦਰਅਸਲ, ਕੁੱਝ ਦਿਨ ਪਹਿਲਾਂ ਹੀ ਗਾਇਕ ਐਲੀ ਮਾਂਗਟ ਅਪਣੇ ਦੋਸਤ ਦੀ ਜਨਮ ਦਿਨ ਪਾਰਟੀ ‘ਚ ਹਵਾਈ ਫ਼ਾਇਰ ਕਰਨ ਕਾਰਨ ਵਿਵਾਦਾਂ ‘ਚ ਘਿਰੇ ਸਨ।ਐਲੀ ਮਾਂਗਟ […]
By G-Kamboj on
FEATURED NEWS, News

ਨਵੀਂ ਦਿੱਲੀ: ਬਜ਼ੁਰਗ ਮਾਤਾ-ਪਿਤਾ ਦੇ ਨਾਲ ਦੁਰਵਿਵਹਾਰ ਦੀਆਂ ਵਧ ਰਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ ਹੁਣ ਮਾਤਾ-ਪਿਤਾ ਅਤੇ ਸੀਨੀਅਰ ਨਾਗਰਿਕਾਂ ਦੀ ਦੇਖਭਾਲ ਲਈ ਬਣੇ ਕਾਨੂੰਨ ਵਿਚ ਬਦਲਾਅ ਲਿਆਉਣ ਜਾ ਰਹੀ ਹੈ। ਮੋਦੀ ਸਰਕਾਰ ਨੇ ਦੇਖਭਾਲ ਅਤੇ ਭਲਾਈ ਦੇ ਮਾਪਿਆਂ ਅਤੇ ਸੀਨੀਅਰ ਸਿਟੀਜ਼ਨ ਐਕਟ, 2007 ਦੀ ਪਰਿਭਾਸ਼ਾ ਵਧਾਉਣ ਦਾ ਫੈਸਲਾ ਕੀਤਾ ਹੈ।ਸਰਕਾਰ ਵੱਲੋਂ ਲਿਆਂਦੇ ਜਾਣ […]
By G-Kamboj on
FEATURED NEWS, News
ਨਵੀਂ ਦਿੱਲੀ- ਪਿਆਜ਼ ਦੀਆਂ ਕੀਮਤਾਂ ਲਗਾਤਾਰ ਅਸਮਾਨ ਛੂਹ ਰਹੀਆਂ ਹਨ। ਪਿਛਲੇ ਚਾਰ ਮਹੀਨਿਆਂ ਵਿਚ ਪਿਆਜ਼ ਦੀਆਂ ਕੀਮਤਾਂ 20 ਰੁਪਏ ਤੋਂ 150 ਰੁਪਏ ਤੱਕ ਪਹੁੰਚ ਗਈਆਂ। ਇਸ ਦੇ ਚਲਦੇ ਦੇਸ਼ ਦੇ ਕਈ ਸ਼ਹਿਰਾਂ ਵਿਚ ਪਿਆਜ਼ ਨੂੰ ਲੈ ਕੇ ਪ੍ਰਦਰਸ਼ਨ ਵੀ ਹੋ ਰਹੇ ਹਨ। ਉੱਥੇ ਹੀ ਵਿਰੋਧੀ ਵੀ ਲਗਾਤਾਰ ਮੋਦੀ ਸਰਕਾਰ ‘ਤੇ ਨਿਸ਼ਾਨੇ ਸਾਧ ਰਹੇ ਹਨ। ਅਜਿਹੇ […]