Home»Homepage Blog (Page 2437)
By G-Kamboj on
FEATURED NEWS, News

ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਲੋਕ ਸਭਾ ਵਿਚ ਕਿਹਾ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਲਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਮਾਫ਼ ਨਹੀਂ ਕੀਤਾ ਗਿਆ ਹੈ। ਦਰਅਸਲ ਲੁਧਿਆਣਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਨੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ- ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜਾ ਨੂੰ ਲੈ ਕੇ ਸੁਖਬੀਰ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ਼ ਨਾ ਕਰਨ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ‘ਮੰਦਭਾਗਾ’ ਦੱਸਿਆ ਹੈ। ਸੁਖਬੀਰ ਬਾਦਲ […]
By G-Kamboj on
COMMUNITY, FEATURED NEWS, News

ਕਰਤਾਰਪੁਰ ਸਾਹਿਬ- 72 ਸਾਲਾਂ ’ਚ ਪਹਿਲੀ ਵਾਰ ਹੁਣ ਚੜ੍ਹਦੇ ਤੇ ਲਹਿੰਦੇ ਪੰਜਾਬ ਦੇ ਨਾਗਰਿਕ ਇੱਕ–ਦੂਜੇ ਨੂੰ ਪਵਿੱਤਰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਮਿਲ ਰਹੇ ਹਨ। ਕਰਤਾਰਪੁਰ ਸਾਹਿਬ ਲਹਿੰਦੇ ਭਾਵ ਪਾਕਿਸਤਾਨੀ ਪੰਜਾਬ ਦੇ ਨਾਰੋਵਾਲ ਜ਼ਿਲ੍ਹੇ ’ਚ ਸਥਿਤ ਹੈ। ਬੀਤੀ 9 ਨਵੰਬਰ ਨੂੰ ਇਸ ਲਾਂਘੇ ਦੀ ਸ਼ੁਰੂਆਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ […]
By G-Kamboj on
ARTICLES

ਡਾ. ਪਿਆਰਾ ਲਾਲ ਗਰਗ ਪੰਜਾਬ ਦੇ ਸਰਕਾਰੀ ਮੈਡੀਕਲ, ਡੈਂਟਲ, ਨਰਸਿੰਗ ਕਾਲਜਾਂ ਦੇ ਵਿਦਿਆਰਥੀ ਤੇ ਫੈਕਲਟੀ ਅਤੇ ਇਨ੍ਹਾਂ ਨਾਲ ਜੁੜੇ ਹਸਪਤਾਲਾਂ ਦਾ ਹੋਰ ਅਮਲਾ-ਫੈਲਾ ਹੜਤਾਲ ’ਤੇ ਹੈ। ਉਨ੍ਹਾਂ ਦਾ ਰੋਸ ਹੈ ਕਿ ਤਲਵਾੜ ਕਮੇਟੀ ਦੀ ਸਲਾਹ ਮੰਨ ਕੇ ਪੰਜਾਬ ਸਰਕਾਰ ਇਨ੍ਹਾਂ ਕਾਲਜਾਂ ਤੇ ਹਸਪਤਾਲਾਂ ਨੂੰ ਸੁਸਾਇਟੀਆਂ ਹਵਾਲੇ ਕਰਕੇ ਸਵੈ-ਨਿਰਭਰ ਬਣਾਉਣ ਦੇ ਪਰਦੇ ਹੇਠ ਇਨ੍ਹਾਂ ਤੋਂ ਹੱਥ […]