Home»Homepage Blog (Page 2438)

ਸ਼੍ਰੋਮਣੀ ਕਮੇਟੀ ਨੂੰ ਇਕ ਪ੍ਰਵਾਰ ਦੀ ਪਕੜ ਤੋਂ ਆਜ਼ਾਦ ਕਰਵਾਉਣਾ ਜ਼ਰੂਰੀ

ਸ਼੍ਰੋਮਣੀ ਕਮੇਟੀ ਨੂੰ ਇਕ ਪ੍ਰਵਾਰ ਦੀ ਪਕੜ ਤੋਂ ਆਜ਼ਾਦ ਕਰਵਾਉਣਾ ਜ਼ਰੂਰੀ

ਅੰਮ੍ਰਿਤਸਰ : ਸ੍ਰੀ ਅਕਾਲ-ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਪ੍ਰਧਾਨ ਪੰਥਕ ਲਹਿਰ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਨ ਬਾਅਦ ਸ੍ਰ. ਅਵਤਾਰ ਸਿੰਘ ਘੁੱਲਾ ਦੇ ਘਰ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ 15 ਦਸੰਬਰ ਨੂੰ ਛੋਟਾ ਘੱਲੂਘਾਰਾ ਛੰਬ ਗੁਰਦਾਸਪੁਰ ਵਿਖੇ ,ਭਵਿਖ ਦੀ ਰਣਨੀਤੀ ਉਲੀਕੀ ਜਾਵੇਗੀ ਤਾਂ ਜੋ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ, ਬਾਦਲ ਪਰਿਵਾਰ ਤੋਂ […]

ਸੰਤ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਸਤਲੁਜ ਦਰਿਆ

ਸੰਤ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਸਤਲੁਜ ਦਰਿਆ

ਸੁਲਤਾਨਪੁਰ ਲੋਧੀ : ਪੰਜਾਬ ਵਿਚ ਹੜ੍ਹਾਂ ਨਾਲ ਤਬਾਹੀ ਮਚਾਉਣ ਵਾਲੇ ਸਤਲੁਜ ਦਰਿਆ ਨੂੰ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਅਗਵਾਈ ਹੇਠ ਸਾਫ਼ ਕੀਤਾ ਜਾਵੇਗਾ ਤੇ ਬੰਨ੍ਹ ਮਜ਼ਬੂਤ ਕੀਤੇ ਜਾਣਗੇ। ਪਿਛਲੇ ਦਿਨਾਂ ਤੋਂ ਲਗਾਤਾਰ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਕਿਨਾਰਿਆ ‘ਤੇ ਵੱਸਣ ਵਾਲੇ ਪਿੰਡਾਂ ਦੀਆਂ ਮੀਟਿੰਗਾਂ ਕਰਕੇ ਬੰਨ੍ਹ ਨੂੰ ਮਜ਼ਬੂਤ ਕਰਨ ਦੀ ਮੁਹਿੰਮ ਚਲਾ […]

ਕੇਸ਼ੋਪੁਰ ਛੰਭ ਪੁੱਜੇ 13000 ਪ੍ਰਵਾਸੀ ਪੰਛੀ

ਕੇਸ਼ੋਪੁਰ ਛੰਭ ਪੁੱਜੇ 13000 ਪ੍ਰਵਾਸੀ ਪੰਛੀ

ਗੁਰਦਾਸਪੁਰ- ਗੁਰਦਾਸਪੁਰ ਜ਼ਿਲ੍ਹੇ ’ਚ ਦੂਰ–ਦੁਰਾਡੇ ਦੇਸ਼ਾਂ ਤੋਂ ਕੇਸ਼ੋਪੁਰ ਛੰਭ ਪੁੱਜਣ ਵਾਲੇ 13,000 ਪ੍ਰਵਾਸੀ ਪੰਛੀਆਂ ’ਤੇ ਕਿਤੇ ਵੀ ਪਰਾਲ਼ੀ ਦੇ ਕਿਸੇ ਧੂੰਏਂ, ਪ੍ਰਦੂਸ਼ਣ ਜਾਂ ਮੌਸਮ ਦਾ ਕੋਈ ਅਸਰ ਵਿਖਾਈ ਨਹੀਂ ਦਿੰਦਾ। 250 ਦੇ ਲਗਭਗ ਬਗਲੇ ਪਹਿਲਾਂ ਹੀ ਪੁੱਜ ਚੁੱਕੇ ਹਨ। ਕੇਸ਼ੋਪੁਰ ਛੰਭ ਗੁਰਦਾਸਪੁਰ ਤੋਂ 5 ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ। ਪਿਛਲੇ ਸਾਲ ਇੱਥੇ 8,000 ਪ੍ਰਵਾਸੀ […]

ਅਰਥਚਾਰੇ ਨੂੰ ਲੈ ਕੇ ਯਸ਼ਵੰਤ ਸਿਨਹ ਨੇ ਮੋਦੀ ਸਰਕਾਰ ਨੂੰ ਲਿਆ ਲੰਮੇ ਹੱਥੀ

ਅਰਥਚਾਰੇ ਨੂੰ ਲੈ ਕੇ ਯਸ਼ਵੰਤ ਸਿਨਹ ਨੇ ਮੋਦੀ ਸਰਕਾਰ ਨੂੰ ਲਿਆ ਲੰਮੇ ਹੱਥੀ

ਨਵੀਂ ਦਿੱਲੀ- ਭਾਰਤ ਦੇ ਸਾਬਕਾ ਵਿੱਤ ਮੰਤਰੀ ਯਸ਼ਵੰਤ ਸਿਨਹਾ ਨੇ ਆਰਥਿਕ ਮੋਰਚੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਹੈ ਕਿ ਭਾਰਤੀ ਅਰਥ ਵਿਵਸਥਾ ਬਹੁਤ ਗੰਭੀਰ ਸੰਕਟ ਵਿਚ ਹੈ ਤੇ ਮੰਗ ਤਾਂ ਖ਼ਤਮ ਹੀ ਹੁੰਦੀ ਦਿਖ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਹੁਣ ਉਤਸ਼ਾਹ ਭਰਪੂਰ ਗੱਲਾਂ ਕਰ ਕੇ ‘ਲੋਕਾਂ ਨੂੰ ਮੂਰਖ ਬਣਾ […]