Home»Homepage Blog (Page 2439)
By G-Kamboj on
FEATURED NEWS, News

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ ਦੇ ਸੰਸਦ ਅਤੇ ਸਾਬਕਾ ਕੇਂਦਰੀ ਮੰਤਰੀ ਅਨੰਤ ਕੁਮਾਰ ਹੇਗੜੇ ਦਾ ਦਾਅਵਾ ਹੈ ਕਿ ਮਹਾਰਾਸ਼ਟਰ ਵਿਚ ਭਾਜਪਾ ਨੇ ਫੜਨਵੀਸ ਨੂੰ 40 ਹਜ਼ਾਰ ਕਰੋੜ ਦਾ ਫੰਡ ਬਚਾਉਣ ਲਈ ਮੁੱਖ ਮੰਤਰੀ ਬਣਾ ਕੇ ਡਰਾਮਾ ਕੀਤਾ ਹੈ। ਅਨੰਤ ਕੁਮਾਰ ਹੇਗੜੇ ਨੇ ਕਿਹਾ, ‘ ਤੁਸੀਂ ਸਾਰੇ ਜਾਣਦੇ ਹੋ ਕਿ ਮਹਾਰਾਸ਼ਟਰ ਵਿਚ ਸਾਡਾ ਆਦਮੀ (ਫੜਨਵੀਸ) 80 […]
By G-Kamboj on
FEATURED NEWS, INDIAN NEWS, News

ਬਠਿੰਡਾ : ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਐਤਵਾਰ ਨੂੰ ਬਠਿੰਡਾ ਸ਼ਹਿਰ ਵਿਧਾਨ ਸਭਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਿੱਥੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੈੱਕ ਵੰਡੇ, ਉਥੇ ਹੀ ਸ਼ਹਿਰ ਵਿਚ ਹੋਏ ਵੱਖ ਵੱਖ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਵੀ ਕੀਤੀ। ਇਸ ਦੌਰਾਨ ਬੇਅੰਤ ਨਗਰ ਵਿਚ ਇਕ ਇਕੱਠ ਦੌਰਾਨ ਵਿੱਤ ਮੰਤਰੀ ਨੇ ਕੇਂਦਰ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ ਨੂੰ ਨਵੀਂ ਪੈਨਸ਼ਨ ਸਕੀਮ ਵਿਚ ਆਪਣਾ ਹਿੱਸਾ ਵਧਾਉਣ ਦਾ ਫੈਸਲਾ ਕੀਤਾ ਹੈ। ਵੱਖ-ਵੱਖ ਮੁਲਾਜ਼ਮ ਯੂਨੀਅਨ ਮੁੱਖ ਤੌਰ ‘ਤੇ ਇਸ ਦੀ ਮੰਗ ਕਰ ਰਹੇ ਸਨ। ਭਾਰਤ ਸਰਕਾਰ ਦੇ ਫੈਸਲੇ ਅਨੁਸਾਰ ਇਹ 1 ਅਪ੍ਰੈਲ, 2019 ਤੋਂ ਪ੍ਰਭਾਵੀ ਹੋਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ […]
By G-Kamboj on
SPORTS NEWS

ਜਲੰਧਰ – ਪਿਛਲੇ ਕੁਝ ਦਿਨਾਂ ਪਹਿਲਾਂ ਨਹਿਰੂ ਸੀਨੀਅਰ ਹਾਕੀ ਟੂਰਨਾਮੈਂਟ ਦੇ ਦੌਰਾਨ ਦਿੱਲੀ ਦਾ ਹਾਕੀ ਸਟੇਡੀਅਮ ਜੰਗ ਦੇ ਮੈਦਾਨ ‘ਚ ਤਬਦੀਲ ਹੋ ਗਿਆ ਸੀ ਜਿਸ ‘ਚ ਕਈ ਖਿਡਾਰੀ ਜ਼ਖ਼ਮੀ ਹੋਏ ਸਨ। ਪੰਜਾਬ ਪੁਲਸ ਦੇ ਜ਼ਖ਼ਮੀ ਹਾਕੀ ਖਿਡਾਰੀ ਹਰਦੀਪ ਸਿੰਘ ਨੇ ਕਿਹਾ ਕਿ ਇਹ ਵਿਵਾਦ ਇਕ ਨਸਲੀ ਟਿੱਪਣੀ ਕਾਰਨ ਹੋਇਆ ਸੀ। ਜਲੰਧਰ ਦੇ ਮਿੱਠਾਪੁਰ ਦੇ ਰਹਿਣ […]