Home»Homepage Blog (Page 2440)
By G-Kamboj on
FEATURED NEWS, News

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸਕੱਤਰ ਅਤੇ ਬੁਲਾਰੇ ਮਨਦੀਪ ਸਿੰਘ ਮੰਨਾ ਨੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਦੋਸ਼ ਲਾਇਆ ਹੈ। ਮੰਨਾ ਨੇ ‘ਜਗਬਾਣੀ’ ਨਾਲ ਗੱਲਬਾਤ ਕਰਦਿਆਂ ਸਿੱਧੂ ‘ਤੇ ਦੋਸ਼ ਲਗਾਇਆ ਕਿ ਉਸ ਨੂੰ ਸੁਖਬੀਰ ਸਿੰਘ ਬਾਦਲ ਵਲੋਂ ਕਿਸੇ ਕੰਮ ਲਈ 1 ਕਰੋੜ ਰੁਪਏ ਦਿੱਤੇ ਗਏ ਸਨ ਪਰ ਅਤੇ ਤੱਕ […]
By G-Kamboj on
COMMUNITY, INDIAN NEWS

ਗੁਰਦਾਸਪੁਰ : ਭਾਰੀ ਮੀਂਹ ਦੇ ਬਾਵਜੂਦ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਦੂਰ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਯਾਤਰੀਆਂ ਅੰਦਰ ਲਾਮਿਸਾਲ ਉਤਸ਼ਾਹ ਪਾਇਆ ਜਾ ਰਿਹਾ ਹੈ। ਬਾਰਿਸ਼ ਵੀ ਸ਼ਰਧਾਲੂਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੋਂ ਰੋਕ ਨਹੀਂ ਸਕੀ।ਜ਼ਿਕਰਯੋਗ ਹੈ ਕਿ ਬੀਤੀ ਸਾਰੀ ਰਾਤ ਹੁੰਦੀ ਬਾਰਿਸ਼ ਨਾਲ ਠੰਢ ਵੀ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਨਰਾਜ਼ ਵਿਧਾਇਕਾਂ ਦੇ ਗਿਲੇ ਸ਼ਿਕਵੇ ਦੂਰ ਕਰਨ ਲਈ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਕੋਸ਼ਿਸ਼ਾਂ ਆਰੰਭ ਦਿਤੀਆਂ ਗਈਆਂ ਹਨ। ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਨਰਾਜ਼ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਸਮਾਂ ਮੰਗਿਆ ਹੈ। ਸੰਭਾਵਨਾ ਹੈ ਕਿ ਕਲ 29 ਨਵੰਬਰ ਨੂੰ ਨਰਾਜ਼ […]
By G-Kamboj on
COMMUNITY, INDIAN NEWS

ਪਟਿਆਲਾ: ਅੱਜ ਦੇ ਆਧੁਨਿਕ ਦੌਰ ਵਿਚ ਬਹੁਤ ਸਾਰੇ ਨੌਜਵਾਨ ਸਿੱਖੀ ਤੋਂ ਬੇਮੁਖ ਹੁੰਦੇ ਜਾ ਰਹੇ ਹਨ। ਸਿੱਖ ਸੰਸਥਾਵਾਂ ਵੱਲੋਂ ਅਜਿਹੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਵੱਖ-ਵੱਖ ਤਰ੍ਹਾਂ ਦੇ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਪਰ ਕੁੱਝ ਸਿੱਖ ਅਜਿਹੇ ਵੀ ਨੇ ਜੋ ਅਪਣੀ ਜ਼ਿੰਮੇਵਾਰੀ ਸਮਝਦੇ ਹੋਏ ਅਪਣੀ ਕਿਰਤ ਕਮਾਈ ਕਰਦੇ ਹੋਏ ਸਿੱਖੀ ਦਾ ਪ੍ਰਚਾਰ ਕਰ […]