Home»Homepage Blog (Page 2443)
By G-Kamboj on
FEATURED NEWS, INDIAN NEWS, News

ਲੁਧਿਆਣਾ : ਬਹੁਚਰਚਿਤ ਤੇ ਬਹੁ ਕਰੋੜੀ ਸਿਟੀ ਸੈਂਟਰ ਘੁਟਾਲੇ ‘ਚ ਅੱਜ ਲੁਧਿਆਣਾ ਅਦਾਲਤ ਨੇ ਫੈਸਲਾ ਸੁਣਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਦੱਸ ਦਈਏ ਕਿ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਮੇਤ ਸਾਰੇ ਮੁਲਜ਼ਮ ਲੁਧਿਆਣਾ ਅਦਾਲਤ ‘ਚ ਪੇਸ਼ ਹੋਏ ਸਨ। ਕੀ ਸੀ ਮਾਮਲਾ? ਦਰਅਸਲ ਸਤੰਬਰ, 2006 ‘ਚ […]
By G-Kamboj on
FEATURED NEWS, News

ਮੁੰਬਈ- ਮਹਾਰਾਸ਼ਟਰ ’ਚ ਮੰਗਲਵਾਰ ਨੂੰ ਤੇਜ਼ੀ ਨਾਲ ਬਦਲੇ ਸਿਆਸੀ ਹਾਲਾਤ ਤੋਂ ਬਾਅਦ ਊਧਵ ਠਾਕਰੇ ਨੂੰ ‘ਮਹਾ ਵਿਕਾਸ ਆਗਾੜੀ’ ਦਾ ਆਗੂ ਚੁਣ ਲਿਆ ਗਿਆ ਹੈ। ਉਹ ਕੱਲ੍ਹ ਭਾਵ ਵੀਰਵਾਰ ਨੂੰ ਮੁੰਬਈ ਦੇ ਸ਼ਿਵਾਜੀ ਮੈਦਾਨ ’ਚ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣਗੇ। ਇਹ ਪਹਿਲਾ ਮੌਕਾ ਹੋਵੇਗਾ, ਜਦੋਂ ਸ਼ਿਵ ਸੈਨਾ ਦਾ ਕੋਈ ਆਗੂ ਮੁੱਖ ਮੰਤਰੀ ਬਣੇਗਾ। ਇਸ […]
By G-Kamboj on
FEATURED NEWS, INDIAN NEWS, News

ਲੁਧਿਆਣਾ, 27 ਨਵੰਬਰ – ਰੇਤ ਮਾਫੀਆ ਦਾ ਵਿਰੋਧ ਕਰਨ ਸਮੇਂ ਪੁਲਿਸ ਨਾਲ ਟਕਰਾਅ ਦੇ ਮਾਮਲੇ ਵਿਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ। ਉਨ੍ਹਾਂ ਨਾਲ ਨੱਥੀ ਹੋਰ ਸਾਥੀਆਂ ਨੂੰ ਵੀ ਬਰੀ ਕਰ ਦਿੱਤਾ ਗਿਆ ਹੈ।
By G-Kamboj on
ENTERTAINMENT, Punjabi Movies

ਚੰਡੀਗੜ੍ਹ : ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖ਼ਾਨ ਇਸ ਸਮੇਂ ਰੂਪਨਗਰ ਜ਼ਿਲ੍ਹੇ ਦੇ ਸਤਲੁਜ ਦੇ ਕੰਢੇ ਖੇਤਾਂ ‘ਚ ਡੇਰਾ ਲਾਈ ਬੈਠੇ ਹਨ। ਬਾਲੀਵੁੱਡ ਅਦਾਕਾਰ ਆਮਿਰ ਖ਼ਾਨ ਅਪਣੀ ਆਉਣ ਵਾਲੀ ਫ਼ਿਲਮ ‘ਲਾਲ ਸਿੰਘ ਚੱਢਾ’ ਦੀ ਸ਼ੂਟਿੰਗ ਲਈ ਇਥੇ ਪਹੁੰਚੇ ਹੋਏ ਹਨ। ਮਿਰ ਲਈ ਪਿੰਡ ਦੇ ਬਾਹਰ ਖੇਤਾਂ ‘ਚ ਸੈੱਟ ਬਣਵਾਇਆ ਗਿਆ ਹੈ। ਆਮਿਰ ਖ਼ਾਨ ਸਮੇਤ ਪੂਰੀ […]