Home»Homepage Blog (Page 2445)

ਮੁਜ਼ੱਫ਼ਰਨਗਰ ਵਿਚ ਸਿੱਖ ਨੇ ਪੇਸ਼ ਕੀਤੀ ਧਾਰਮਕ ਸਾਂਝ ਦੀ ਮਿਸਾਲ

ਮੁਜ਼ੱਫ਼ਰਨਗਰ ਵਿਚ ਸਿੱਖ ਨੇ ਪੇਸ਼ ਕੀਤੀ ਧਾਰਮਕ ਸਾਂਝ ਦੀ ਮਿਸਾਲ

ਮੁਜ਼ੱਫ਼ਰਨਗਰ : ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਜ਼ਿਲ੍ਹੇ ਵਿਚ ਧਾਰਮਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹੋਏ ਇਕ ਸਿੱਖ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮਹੀਨੇ ਦੌਰਾਨ ਇਕ ਮਸਜਿਦ ਦੀ ਉਸਾਰੀ ਲਈ ਅਪਣੀ ਜ਼ਮੀਨ ਦਾਨ ਵਜੋਂ ਦੇ ਦਿਤੀ। ਸਮਾਜਕ ਵਰਕਰ ਸੁਖਪਾਲ ਸਿੰਘ ਬੇਦੀ ਨੇ ਬੀਤੇ ਦਿਨੀਂ ਜ਼ਿਲ੍ਹੇ ਪੁਰਕਾਜੀ ਸ਼ਹਿਰ ਵਿਚ ਇਕ ਸਮਾਗਮ […]

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 24 ਦਸੰਬਰ ਨੂੰ ਹੋਵੇਗੀ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 24 ਦਸੰਬਰ ਨੂੰ ਹੋਵੇਗੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ 24 ਦਸੰਬਰ ਨੂੰ ਕਰਾਉਣ ਦਾ ਅਹਿਮ ਫ਼ੈਸਲਾ ਅੱਜ ਇਥੇ ਹੋਈ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ। ਅਕਾਲੀ ਦਲ ਦੇ ਕੁਲ 600 ਡੈਲੀਗੇਟ ਹਨ। ਪ੍ਰੰਤੂ ਇਸ ਵਾਰ ਕੁੱਝ ਤਬਦੀਲੀਆਂ ਕੀਤੀਆਂ ਗਈਆਂ ਹਨ। ਅਕਾਲੀ ਦਲ ਨੇ ਅਪਣੀ ਮੈਂਬਰਸ਼ਿਪ ਦਾ ਕੰਮ ਇਕ ਮਹੀਨਾ ਪਹਿਲਾਂ ਹੀ […]

ਜਦੋਂ ਪੰਜਾਬੀ ਟੈਕਸੀ ਡਰਾਇਵਰ ਨੇ ਇੱਕ ਪਾਕਿਸਤਾਨੀ ਲਈ ਦਿਖਾਇਆ ਵੱਡਾ ਦਿਲ

ਜਦੋਂ ਪੰਜਾਬੀ ਟੈਕਸੀ ਡਰਾਇਵਰ ਨੇ ਇੱਕ ਪਾਕਿਸਤਾਨੀ ਲਈ ਦਿਖਾਇਆ ਵੱਡਾ ਦਿਲ

ਸਿਡਨੀ- ਆਸਟ੍ਰੇਲੀਆ ਦੌਰੇ ਉੱਤੇ ਗਈ ਪਾਕਿਸਤਾਨ ਕ੍ਰਿਕਟ ਟੀਮ ਭਾਵੇਂ ਪਹਿਲੇ ਹੀ ਮੈਚ ਵਿਚ ਮੇਜ਼ਬਾਨ ਟੀਮ ਤੋਂ ਹਾਰ ਕਾਰਨ ਦਰਸ਼ਕਾਂ ਦੇ ਦਿਲ ਨਹੀਂ ਜਿੱਤ ਸਕੀ ਪਰ ਪਾਕਿਸਤਾਨੀ ਟੀਮ ਦੇ ਪੰਜ ਖਿਡਾਰੀਆਂ ਵਲੋਂ ਭਾਰਤੀ ਮੂਲ ਦੇ ਇੱਕ ਸਿੱਖ ਟੈਕਸੀ ਡਰਾਇਵਰ ਨੂੰ ਕਰਵਾਏ ਡਿਨਰ ਦੀਆਂ ਤਸਵੀਰਾਂ ਸ਼ੋਸ਼ਲ ਮੀਡੀਆ ਉੱਤੇ ਆਉਣ ਕਾਰਨ ਇਨ੍ਹਾਂ ਨੂੰ ਕਾਫ਼ੀ ਤਰਜ਼ੀਹ ਮਿਲ ਰਹੀ ਹੈ। […]

ਵਿਰਾਸਤ-ਏ-ਖ਼ਾਲਸਾ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਦੀ ਸੂਚੀ ਵਿਚ ਸ਼ਾਮਲ

ਵਿਰਾਸਤ-ਏ-ਖ਼ਾਲਸਾ ‘ਵਰਲਡ ਬੁੱਕ ਆਫ਼ ਰਿਕਾਰਡਜ਼’ ਦੀ ਸੂਚੀ ਵਿਚ ਸ਼ਾਮਲ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਪਤ ਕੀਤੇ ਗਏ ਅਤਿ ਆਧੁਨਿਕ ਅਜਾਇਬ ਘਰ, ਵਿਰਾਸਤ-ਏ-ਖ਼ਾਲਸਾ ਨੇ ਰੋਜ਼ਾਨਾ ਸੱਭ ਤੋਂ ਵੱਧ ਸੈਲਾਨੀਆਂ ਦੀ ਆਮਦ ਸਦਕਾ ਸਾਲਾਨਾ ਹਵਾਲਾ ਪੁਸਤਕ ‘ਵਰਲਡ ਬੁੱਕ ਆਫ਼ ਰਿਕਾਰਡਜ’ ਵਿਚ ਸੂਚੀਬੱਧ ਹੋ ਕੇ ਇਕ ਹੋਰ ਨਵਾਂ ਰਿਕਾਰਡ ਬਣਾ ਲਿਆ ਹੈ। ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਚਰਨਜੀਤ ਸਿੰਘ ਚੰਨੀ […]