Home»Homepage Blog (Page 245)

ਗੜੇਮਾਰੀ ਕਾਰਨ ਸੈਂਕੜੇ ਪਿੰਡਾਂ ਵਿੱਚ ਫ਼ਸਲਾਂ ਦਾ ਭਾਰੀ ਨੁਕਸਾਨ

ਗੜੇਮਾਰੀ ਕਾਰਨ ਸੈਂਕੜੇ ਪਿੰਡਾਂ ਵਿੱਚ ਫ਼ਸਲਾਂ ਦਾ ਭਾਰੀ ਨੁਕਸਾਨ

ਅੰਮ੍ਰਿਤਸਰ, 1 ਮਾਰਚ- ਪੰਜਾਬ ਭਰ ਵਿਚ ਵੱਖ-ਵੱਖ ਥਾਵਾਂ ਸਮੇਤ ਅੰਮ੍ਰਿਤਸਰ ਜ਼ਿਲ੍ਹੇ ਦੇ ਚੌਗਾਵਾਂ ਇਲਾਕੇ ਤੋਂ ਲੈ ਕੇ ਵੇਰਕਾ ਖੇਤਰ ਤੱਕ ਬੀਤੀ ਰਾਤ ਅਚਨਚੇਤੀ ਹੋਈ ਭਾਰੀ ਗੜੇਮਾਰੀ ਕਾਰਨ ਸੈਂਕੜੇ ਪਿੰਡਾਂ ਵਿੱਚ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ। ਗੜੇਮਾਰੀ ਕਾਰਨ ਕਿਸਾਨਾਂ ਦੀ ਕਣਕ ਦੀ ਫ਼ਸਲ, ਸਰ੍ਹੋਂ ਅਤੇ ਹਰਾ ਚਾਰਾ ਨੁਕਸਾਨਿਆ ਗਿਆ ਹੈ। ਦੋ ਦਿਨ ਪਏ ਮੀਂਹ ਦੌਰਾਨ […]

ਚੈਂਪੀਅਨਜ਼ ਟਰਾਫ਼ੀ: ਅਫ਼ਗਾਨਿਸਤਾਨ ਨੇ ਇੰਗਲੈਂਡ ਨੂੰ ਅੱਠ ਦੌੜਾਂ ਨਾਲ ਹਰਾਇਆ

ਚੈਂਪੀਅਨਜ਼ ਟਰਾਫ਼ੀ: ਅਫ਼ਗਾਨਿਸਤਾਨ ਨੇ ਇੰਗਲੈਂਡ ਨੂੰ ਅੱਠ ਦੌੜਾਂ ਨਾਲ ਹਰਾਇਆ

ਲਾਹੌਰ, 27 ਫਰਵਰੀ- ਸਲਾਮੀ ਬੱਲੇਬਾਜ਼ ਇਬਰਾਹਿਮ ਜ਼ਾਦਰਾਨ ਦੀਆਂ 177 ਦੌੜਾਂ ਦੀ ਤੇਜ਼ਤੱਰਾਰ ਪਾਰੀ ਅਤੇ ਤੇਜ਼ ਗੇਂਦਬਾਜ਼ ਅਜ਼ਮਤਉੱਲ੍ਹਾ ਓਮਰਜ਼ਈ ਦੀਆਂ ਪੰਜ ਵਿਕਟਾਂ ਦੀ ਬਦੌਲਤ ਅਫ਼ਗ਼ਾਨਿਸਤਾਨ ਨੇ ਚੈਂਪੀਅਨਜ਼ ਟਰਾਫ਼ੀ ਦੇ ਗਰੁੱਪ ‘ਬੀ’ ਦੇ ‘ਕਰੋ ਜਾਂ ਮਰੋ’ ਮੁਕਾਬਲੇ ਵਿਚ ਅੱਜ ਇੰਗਲੈਂਡ ਨੂੰ ਅੱਠ ਦੌੜਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚੋਂ ਬਾਹਰ ਕਰ ਦਿੱਤਾ। ਅਫ਼ਗਾਨਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਗਲੈਂਡ […]

ਪੰਜਾਬ ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਪੰਜਾਬ ਕੈਬਨਿਟ ਵੱਲੋਂ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ

ਚੰਡੀਗੜ੍ਹ, 27 ਫਰਵਰੀ-ਪੰਜਾਬ ਕੈਬਨਿਟ ਨੇ ਵੀਰਵਾਰ ਨੂੰ ਇਥੇ ਹੋਈ ਆਪਣੀ ਮੀਟਿੰਗ ਦੌਰਾਨ ਸੂਬੇ ਦੀ ਨਵੀਂ ਆਬਕਾਰੀ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।ਨਵੀਂ ਨੀਤੀ ਮੁਤਾਬਕ ਸ਼ਰਾਬ ਦੇ ਠੇਕੇ ਈ-ਟੈਂਡਰਿੰਗ ਰਾਹੀਂ ਨੀਲਾਮ ਕੀਤੇ ਜਾਣਗੇ। ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਸ਼ਰਾਬ ਤੋਂ 10020 ਕਰੋੜ ਰੁਪਏ ਦੀ ਕਮਾਈ ਦਾ ਟੀਚਾ ਮਿੱਥਿਆ ਹੈ। ਇਸ ਦੇ ਨਾਲ […]

: ਅਕਾਲੀ ਦਲ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ

: ਅਕਾਲੀ ਦਲ ਵੱਲੋਂ ਲੁਧਿਆਣਾ (ਪੱਛਮੀ) ਹਲਕੇ ਦੀ ਜ਼ਿਮਨੀ ਚੋਣ ਲੜਨ ਦਾ ਫ਼ੈਸਲਾ

ਚੰਡੀਗੜ੍ਹ, 27 ਫਰਵਰੀ- ਸ਼੍ਰੋਮਣੀ ਅਕਾਲੀ ਦਲ ਨੇ ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਇਲਾਵਾ ਬਲਾਕ ਸਮਿਤੀ ਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲੜਨ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਵੀਰਵਾਰ ਨੂੰ ਇਥੇ ਪਾਰਟੀ ਦੇ ਪਾਰਲੀਮਾਨੀ ਬੋਰਡ ਦੀ ਹੋਈ ਮੀਟਿੰਗ ਵਿਚ ਲਿਆ ਗਿਆ। ਇਸ ਤੋਂ ਇਲਾਵਾ ਇਸ ਮੀਟਿੰਗ ਦੌਰਾਨ ਪਾਰਟੀ ਦੀ ਨਵੀਂ ਭਰਤੀ ਨੂੰ ਲੈ […]