Home»Homepage Blog (Page 2455)
By G-Kamboj on
SPORTS NEWS

ਨਵੀਂ ਦਿੱਲੀ : ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ ‘ਪੀਪਲ ਫਾਰ ਦਿ ਐਥਿਕਲ ਟ੍ਰੀਟਮੈਂਟ ਆਫ ਐਨੀਮਲਜ਼’ (ਪੇਟਾ) ਨੇ ‘ਸਾਲ 2019 ਦੀ ਸਰਵਸ੍ਰੇਸ਼ਠ ਸ਼ਖਸੀਅਤ’ ਚੁਣਿਆ ਹੈ। ਪੇਟਾ ਇੰਡੀਆ ਨੇ ਇਕ ਬਿਆਨ ਵਿਚ ਕਿਹਾ ਕਿ ਕੋਹਲੀ ਨੇ ਜਾਨਵਰਾਂ ਦੇ ਨਾਲ ਬਿਹਤਰ ਵਰਤਾਓ ਲਈ ਕਈ ਕੋਸ਼ਿਸ਼ਾਂ ਕੀਤੀਆਂ ਹਨ। ਉਸ ਨੇ ਆਮੇਰ ਕਿਲੇ ਲਈ ਇਸਤੇਮਾਲ ਕੀਤੇ ਜਾਣ ਵਾਲੇ ਹਾਥੀ ਮਾਲਤੀ […]
By G-Kamboj on
COMMUNITY, INDIAN NEWS

ਫਤਿਹਗੜ੍ਹ ਸਾਹਿਬ : ਇਕ ਸਿੱਖ ਲੜਕੀ ਨੂੰ ਕ੍ਰਿਪਾਨ ਅਤੇ ਕੜਾ ਪਾਇਆ ਹੋਣ ਕਾਰਨ ਇਮਤਿਹਾਨ ਵਿਚ ਨਾ ਬੈਠਣ ਦੇਣ ਦੀ ਘਟਨਾ ਦੀ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਸਿੱਖਾਂ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਅਤਿਨਿੰਦਣਯੋਗ ਹਨ, ਇਸ ਲਈ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਤੌਰ ‘ਤੇ […]
By G-Kamboj on
ENTERTAINMENT, Punjabi Movies

ਮੁੰਬਈ : ਬਾਲੀਵੁੱਡ ਦੇ ਮਿਸਟਰ ਪਰਫੈਕਸ਼ਨਿਸਟ ਆਮਿਰ ਖਾਨ ਇਨ੍ਹੀਂ ਦਿਨੀਂ ਫਿਲਮ ਲਾਲ ਸਿੰਘ ਚੱਢਾ ਦੀ ਤਿਆਰੀ ਵਿੱਚ ਲੱਗੇ ਹੋਏ ਹਨ। ਹਾਲ ਹੀ ਵਿੱਚ ਆਮਿਰ ਖਾਨ ਦੀ ਫਿਲਮ ਲਾਲ ਸਿੰਘ ਚੱਢਾ ਦਾ ਨਵਾਂ ਪੋਸਟਰ ਰਿਲੀਜ਼ ਹੋਇਆ ਹੈ। ਇਸ ਪੋਸਟਰ ਨੂੰ ਐਕਟਰ ਨੇ ਆਪਣੇ ਟਵੀਟਰ ਹੈਂਡਲ ਤੋਂ ਸ਼ੇਅਰ ਕੀਤਾ ਹੈ। ਆਮਿਰ ਖਾਨ ਇਸ ਪੋਸਟਰ ‘ਚ ਸਰਦਾਰ ਜੀ […]
By G-Kamboj on
Punjabi Movies

ਚੰਡੀਗੜ੍ਹ- ਪੰਜਾਬੀ ਇੰਡਸਟਰੀ ਦੇ ਹਾਸਰਸ ਕਲਾਕਾਰ ਜਸਵਿੰਦਰ ਭੱਲਾ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਲਿਆ ਹੈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ਨੂੰ ਜ਼ਿੰਮੇਵਾਰ ਠਹਿਰਇਆ ਹੈ ਜਿਨ੍ਹਾਂ ਨਾਲ ਪੈਸਿਆਂ ਦਾ ਲੈਣ ਦੇਣ ਸੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਧਾਰਾ 306 ਦੇ ਤਹਿਤ ਤਿੰਨ ਲੋਕਾਂ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ […]