Home»Homepage Blog (Page 2458)
By G-Kamboj on
AUSTRALIAN NEWS, FEATURED NEWS, News

ਸਿਡਨੀ : ਆਸਟ੍ਰੇਲੀਆ ਵਿਚ ਜੰਗਲੀ ਅੱਗ ਹੁਣ ਭਿਆਨਕ ਰੂਪ ਧਾਰ ਚੁੱਕੀ ਹੈ। ਇਸ ਅੱਗ ਨੂੰ ਬੁਝਾਉਣ ਲਈ ਫਾਇਰ ਫਾਈਟਰਾਂ ਦੀ ਟੀਮ ਨੇ ਪੂਰੀ ਤਾਕਤ ਲਗਾ ਦਿੱਤੀ ਹੈ ਪਰ ਹਾਲੇ ਤੱਕ ਇਸ ਨੂੰ ਅੱਗੇ ਵਧਣ ਤੋਂ ਰੋਕਿਆ ਨਹੀਂ ਜਾ ਸਕਿਆ ਹੈ। ਇਸ ਦੌਰਾਨ ਮੌਸਮ ਵਿਭਾਗ ਦੀ ਚਿਤਾਵਨੀ ਨੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵਧਾ ਦਿੱਤਾ ਹੈ। […]
By G-Kamboj on
INDIAN NEWS, World

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੁਪਰੀਮ ਕੋਰਟ ਦੀ ਘੁਰਕੀ ਤੋਂ ਬਾਅਦ ਪਰਾਲੀ ਸਾੜਨ ਵਾਲੇ ਸੀਮਾਂਤ ਤੇ ਛੋਟੇ ਕਿਸਾਨਾਂ ਨੂੰ ਵਿੱਤੀ ਰਾਹਤ ਦੇਣ ਦਾ ਦਾਅਵਾ ਕਰਨ ਦੇ ਨਾਲ ਹੀ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਦਾ ਅਮਲ ਤੇਜ਼ ਕਰ ਦਿੱਤਾ ਗਿਆ ਹੈ। ਪੁਲੀਸ, ਮਾਲ ਅਤੇ ਖੇਤੀਬਾੜੀ ਵਿਭਾਗ ਨੇ 13 ਨਵੰਬਰ ਤੱਕ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ […]
By G-Kamboj on
FEATURED NEWS, News, World

ਟੋਰਾਂਟੋ – ਕੈਨੇਡਾ ਵਿਚ ਦੁਨੀਆਂ ਦੇ ਬਹੁਤ ਸਾਰੇ ਦੇਸ਼ਾਂ ਦੇ ਲੋਕ ਪਹੁੰਚ ਕੇ ਸ਼ਰਨ ਲਈ ਅਰਜ਼ੀ ਸਾਰਾ ਸਾਲ ਦਿੰਦੇ ਰਹਿੰਦੇ ਹਨ | ਉਨ੍ਹਾਂ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਦੇ ਲੋਕ ਵੀ ਸ਼ਾਮਿਲ ਹੁੰਦੇ ਹਨ | ਬੀਤੇ ਕੁਝ ਮਹੀਨਿਆਂ ਤੋਂ ਪੰਜਾਬੀ ਤੇ ਗੁਜਰਾਤੀ ਕੈਨੇਡਾ ਵਿਚ ਲਗਾਤਾਰ ਸ਼ਰਨਾਰਥੀ ਬਣ ਰਹੇ ਹਨ | ਨੌਜਵਾਨ ਮੁੰਡੇ ਤੇ ਕੁੜੀਆ ਦੇ […]
By G-Kamboj on
Technology

ਅੰਮ੍ਰਿਤਸਰ : ਨਾਨਕਸ਼ਾਹੀ ਕੈਲੰਡਰ ਦੇ ਰਚੇਤਾ ਪਾਲ ਸਿੰਘ ਪੁਰੇਵਾਲ ਨੇ ਅੱਜ ਇੱਥੇ ਲੋਕਾਂ ਦੇ ਰੂ-ਬ-ਰੂ ਹੁੰਦਿਆਂ ਆਖਿਆ ਕਿ ਇਸ ਕੈਲੰਡਰ ਨੂੰ ਰੱਦ ਕਰ ਕੇ ਸਿੱਖਾਂ ਦੀ ਵੱਖਰੀ ਪਛਾਣ ਨੂੰ ਢਾਹ ਲਾਉਣ ਦਾ ਯਤਨ ਕੀਤਾ ਗਿਆ ਹੈ। ਫੋਰਐਸ ਮਾਡਰਨ ਸਕੂਲ ਦੇ ਵਿਹੜੇ ਵਿਚ ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਸਿੱਖ ਜਥੇਬੰਦੀਆਂ ਵੱਲੋਂ ਰੂ-ਬ-ਰੂ ਪ੍ਰੋਗਰਾਮ […]