Home»Homepage Blog (Page 2459)

ਸਾਲ 2018 ਤੋਂ ਮਈ 2019 ਤਕ ਵਿਦੇਸ਼ਾਂ ਵਿੱਚ 12 ਹਜ਼ਾਰ ਭਾਰਤੀਆਂ ਦੀ ਹੋਈ ਮੌਤ

ਸਾਲ 2018 ਤੋਂ ਮਈ 2019 ਤਕ ਵਿਦੇਸ਼ਾਂ ਵਿੱਚ 12 ਹਜ਼ਾਰ ਭਾਰਤੀਆਂ ਦੀ ਹੋਈ ਮੌਤ

ਮੁੰਬਈ : ਜਨਵਰੀ 2018 ਤੋਂ ਮਈ 2019 ਦਰਮਿਆਨ ਵਿਦੇਸ਼ੀ ਮੁਲਕਾਂ ਵਿੱਚ 12223 ਭਾਰਤੀਆਂ ਦੀ ਮੌਤ ਹੋਈ ਹੈ। ਇਹ ਖੁਲਾਸਾ ਵਿਦੇਸ਼ ਵਿਭਾਗ ਵੱਲੋਂ ਆਰਟੀਆਈ ਦੇ ਦਿੱਤੇ ਜਵਾਬ ਵਿੱਚ ਹੋਇਆ ਹੈ। ਇਸ ਹਿਸਾਬ ਨਾਲ ਇਕ ਮਹੀਨੇ ਵਿੱਚ ਮਰਨ ਵਾਲੇ ਭਾਰਤੀਆਂ ਦੀ ਗਿਣਤੀ 719 ਅਤੇ 23-24 ਵਿਅਕਤੀ ਪ੍ਰਤੀ ਦਿਨ ਹੈ। ਮੁੰਬਈ ਅਧਾਰਤ ਆਰਟੀਆਈ ਕਾਰਕੁਨ ਜਤਿਨ ਦੇਸਾਈ ਨੇ ਕਿਹਾ […]

ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਿਡਨੀ/ਅੰਮ੍ਰਿਤਸਰ – ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਮਿਸਟਰ ਟੋਨੀ ਐਬਟ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸੁੰਦਰ ਕੇਸਰੀ ਦਸਤਾਰ ਬੰਨ੍ਹੀ ਹੋਈ ਸੀ। ਦਰਸ਼ਨ ਕਰਨ ਉਪਰੰਤ ਮਿਸਟਰ ਟੋਨੀ ਐਬਟ ਦਾ ਸੂਚਨਾ ਕੇਂਦਰ ਵਿਖੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵੱਲੋਂ ਸਨਮਾਨ ਕੀਤਾ ਗਿਆ।

ਸੁਪਰੀਮ ਕੋਰਟ ਅਨੁਸਾਰ ਚੰਡੀਗੜ੍ਹ ‘ਤੇ ਹੈ ਪੰਜਾਬ ਦਾ ਹੱਕ-ਹਾਈਕੋਰਟ

ਸੁਪਰੀਮ ਕੋਰਟ ਅਨੁਸਾਰ ਚੰਡੀਗੜ੍ਹ ‘ਤੇ ਹੈ ਪੰਜਾਬ ਦਾ ਹੱਕ-ਹਾਈਕੋਰਟ

ਚੰਡੀਗੜ੍ਹ -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਜੇਕਰ ਸੁਪਰੀਮ ਕੋਰਟ ਦੇ ਇਕ ਆਦੇਸ਼ (ਜੱਜਮੈਂਟ) ਨੂੰ ਮੰਨਿਆ ਜਾਵੇ ਤਾਂ ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਬਣਦਾ ਹੈ। ਇਹ ਟਿੱਪਣੀ ਚੰਡੀਗੜ੍ਹ ਦੇ ਪੱਟੀ ਦਰਜ ਵਸਨੀਕਾਂ ਨੂੰ ਪੰਜਾਬ ਤੇ ਹਰਿਆਣਾ ‘ਚ ਰਾਖਵਾਂਕਰਨ ਨਾ ਦੇਣ ਦੇ ਵਿਰੋਧ ‘ਚ ਦਾਖ਼ਲ ਪਟੀਸ਼ਨ ਦੀ ਸੁਣਵਾਈ ਦੌਰਾਨ ਸਨਿਚਰਵਾਰ ਨੂੰ ਹਾਈਕੋਰਟ ਦੇ ਜਸਟਿਸ ਆਰ.ਕੇ. […]

ਡੇਢ ਮਹੀਨੇ ਮਗਰੋਂ ਵੀ ਸਿੱਖ ਕੈਦੀਆਂ ਦੀ ਰਿਹਾਈ ਨਾ ਹੋ ਸਕੀ

ਡੇਢ ਮਹੀਨੇ ਮਗਰੋਂ ਵੀ ਸਿੱਖ ਕੈਦੀਆਂ ਦੀ ਰਿਹਾਈ ਨਾ ਹੋ ਸਕੀ

ਚੰਡੀਗੜ੍ਹ : ਪੰਜਾਬ ਨਾਲ ਸਬੰਧਤ ਸਿੱਖ ਕੈਦੀਆਂ ਦੀ ਰਿਹਾਈ ਅਤੇ ਸਜ਼ਾ ਮੁਆਫ਼ੀ ਲਈ ਕੇਂਦਰ ਵੱਲੋਂ ਦੂਜੇ ਰਾਜਾਂ ਦੀਆਂ ਸਰਕਾਰਾਂ ਨੂੰ ਲੋੜੀਂਦੀ ਕਾਰਵਾਈ ਲਈ ਲਿਖਣ ਦੇ ਡੇਢ ਮਹੀਨੇ ਬਾਅਦ ਵੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਦੀ ਰਿਹਾਈ ਸੰਭਵ ਨਹੀਂ ਹੋ ਸਕੀ। ਇਸੇ ਤਰ੍ਹਾਂ ਪੰਜਾਬ ਪੁਲੀਸ ਦੇ ਅਫ਼ਸਰਾਂ ਤੇ ਮੁਲਾਜ਼ਮਾਂ ਦੀ ਰਿਹਾਈ […]