Home»Homepage Blog (Page 246)

ਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾ

ਖ਼ਤਰੇ ਵਿਚ ਹੈ ਐਲਨ ਮਸਕ ਦੀ ਕੈਨੇਡੀਅਨ ਨਾਗਰਿਕਤਾ

ਵਿਨੀਪੈੱਗ, 27 ਫਰਵਰੀ- ਅਮਰੀਕਾ ਤੇ ਕੈਨੇਡਾ ਦੇ ਸਬੰਧ ਵਿਗੜਦੇ ਜਾ ਰਹੇ ਹਨ। ਟਰੰਪ ਦੇ ਮੁੜ ਰਾਸ਼ਟਰਪਤੀ ਬਣਨ ਤੋਂ ਬਾਅਦ, ਉਨ੍ਹਾਂ ਦੇ ਸਹਿਯੋਗੀ ਅਤੇ ਉਦਯੋਗਪਤੀ ਐਲਨ ਮਸਕ ਉਨ੍ਹਾਂ ਦੇ ਹਰ ਫ਼ੈਸਲੇ ਦਾ ਸਮਰਥਨ ਕਰ ਰਹੇ ਹਨ, ਜਿਸ ਵਿੱਚ ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਐਲਾਨਣਾ ਵੀ ਸ਼ਾਮਲ ਹੈ। ਇਸ ਦੌਰਾਨ ਕੈਨੇਡਾ ਵਿੱਚ ਐਲਨ ਮਸਕ ਖਿਲਾਫ਼ ਵਿਰੋਧ […]

ਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈ

ਪੰਜਾਬ ਸਰਕਾਰ ਨੇ ਨਸ਼ਿਆਂ ਦੇ ਟਾਕਰੇ ਲਈ ਪੰਜ ਮੈਂਬਰੀ ਕਮੇਟੀ ਬਣਾਈ

ਚੰਡੀਗੜ੍ਹ, 27 ਫਰਵਰੀ- ਪੰਜਾਬ ਸਰਕਾਰ ਨੇ ਖਿੱਤੇ ਵਿਚ ਨਸ਼ਿਆਂ ਦੀ ਅਲਾਮਤ ਦੇ ਟਾਕਰੇ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਬਣਾਈ ਹੈ। ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ ਜਦੋਂਕਿ ਨਵੀਂ ਤੇ ਨਵਿਆਉਣਯੋਗ ਊਰਜਾ ਮੰਤਰੀ ਅਮਨ ਅਰੋੜਾ, ਸਿਹਤ ਮੰਤਰੀ ਬਲਬੀਰ ਸਿੰਘ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਉਦਯੋਗ ਮੰਤਰੀ ਤਰਨਪ੍ਰੀਤ ਸੋਂਧ ਇਸ ਦੇ ਮੈਂਬਰ ਹੋਣਗੇ। […]

ਕਿਸਾਨ ਆਗੂ ਡੱਲੇਵਾਲ ਦੀ ਦੇਰ ਰਾਤ ਮੁੜ ਵਿਗੜੀ ਹਾਲਤ

ਕਿਸਾਨ ਆਗੂ ਡੱਲੇਵਾਲ ਦੀ ਦੇਰ ਰਾਤ ਮੁੜ ਵਿਗੜੀ ਹਾਲਤ

ਪਾਤੜਾਂ, 27 ਫਰਵਰੀ- ਢਾਬੀ ਗੁਜਰਾਂ (ਖਨੌਰੀ) ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 94ਵੇ ਦਿਨ ਵੀ ਜਾਰੀ ਹੈ। ਬੁੱਧਵਾਰ ਦੇਰ ਰਾਤ ਕਰੀਬ 12 ਵਜੇ ਡੱਲੇਵਾਲ ਦੀ ਸਿਹਤ ਇਕਦਮ ਫੇਰ ਵਿਗੜ ਗਈ। ਉਨ੍ਹਾਂ ਨੂੰ ਕਾਂਬੇ ਨਾਲ ਤੇਜ਼ ਬੁਖਾਰ ਚੜ੍ਹਿਆ, ਜਿਸ ਮਗਰੋਂ ਮੌਕੇ ’ਤੇ ਮੌਜੂਦ ਡਾਕਟਰਾਂ ਦੀ ਟੀਮ ਨੂੰ ਹੱਥਾਂ ਪੈਰਾਂ ਦੀ ਪੈ ਗਈ। […]

ਏਆਈ ਰੋਬੋਟ ਨੇ ਅਚਾਨਕ ਕੀਤਾ ਭੀੜ ’ਤੇ ਹਮਲਾ

ਏਆਈ ਰੋਬੋਟ ਨੇ ਅਚਾਨਕ ਕੀਤਾ ਭੀੜ ’ਤੇ ਹਮਲਾ

ਚੰਡੀਗੜ੍ਹ, 26 ਫਰਵਰੀ : ਚੀਨ ਵਿੱਚ ਇੱਕ ਤਿਉਹਾਰ ਦੇ ਸਮਾਗਮ ’ਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ, ਜਿਸ ਨੇ ਏਆਈ (ਮਨਸੂਈ ਬੁੱਧੀ) ਦੁਆਰਾ ਸੰਚਾਲਿਤ ਰੋਬੋਟਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਬਹਿਸ ਛੇੜ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਇੱਕ ਵੀਡੀਓ ਵਿੱਚ ਸੁਰੱਖਿਆ ਗਾਰਡਾਂ ਕੋਲ ਖੜ੍ਹਾ ਇੱਕ ਰੋਬੋਟ ਲੋਕਾਂ ਵੱਲ ਬੇਤਰਤੀਬੇ ਢੰਗ […]