Home»Homepage Blog (Page 2460)
By G-Kamboj on
INDIAN NEWS

ਅੰਮ੍ਰਿਤਸਰ : ਅੰਮ੍ਰਿਤਸਰ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਅਰਸ਼ਦੀਪ ਸਿੰਘ ਗਿੱਲ ਨੇ ਕਿਹਾ ਕਿ ਟਾਡਾ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਿੱਖ ਕੈਦੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਸਬੰਧੀ ਫਿਲਹਾਲ ਸਥਾਨਕ ਕੇਂਦਰੀ ਜੇਲ੍ਹ ਪ੍ਰਸ਼ਾਸਨ ਕੋਲ ਕੋਈ ਸਰਕਾਰੀ ਆਦੇਸ਼ ਨਹੀਂ ਪੁੱਜੇ ਹਨ। ਉਹ ਇਥੇ ਪਹਿਲਾਂ ਵਾਂਗ ਹੀ ਜ਼ੇਰੇ ਇਲਾਜ ਹੈ। ਅੱਜ ਪ੍ਰਕਾਸ਼ਿਤ ਕੁਝ ਖ਼ਬਰਾਂ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਵਿਵਾਦਾਂ ਵਿਚ ਘਿਰੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਸ ਦੀ ਆਮਦ ਵੇਲੇ ਹੋਈ ਤਕਰਾਰ ਦੌਰਾਨ ਇਲੈਕਟ੍ਰਾਨਿਕ ਮੀਡੀਆ ਦਾ ਇਕ ਪੱਤਰਕਾਰ ਹੇਠਾਂ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ। ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਵੱਲੋਂ ਗਾਏ ਗੀਤ ‘ਜੱਟੀ ਜਿਊਣੇ ਮੋੜ ਵਰਗੀ’ ਵਿਚ ਮਾਈ ਭਾਗੋ ਦਾ ਜ਼ਿਕਰ ਕੀਤੇ ਜਾਣ ’ਤੇ […]
By G-Kamboj on
FEATURED NEWS, News

ਨਵੀਂ ਦਿੱਲੀ – ਇਕ ਪ੍ਰਸਿੱਧ ਅਖ਼ਬਾਰ ਮੁਤਾਬਿਕ ਨੈਸ਼ਨਲ ਸਟੈਟਿਸਟਿਕਲ ਆਫ਼ਿਸ (ਕੌਮੀ ਅੰਕੜਾ ਸੰਸਥਾਨ) ਦੇ ਅੰਕੜਿਆਂ ਦੇ ਹਵਾਲੇ ਅਨੁਸਾਰ 2017-18 ਵਿਚ ਪੇਂਡੂ ਇਲਾਕਿਆਂ ਵਿਚ ਖਪਤਕਾਰਾਂ ਦੇ ਖ਼ਰਚ ਕਰਨ ਦੀ ਤਾਕਤ ਵਿਚ 8.8 ਫ਼ੀਸਦੀ ਗਿਰਾਵਟ ਦੇਖੀ ਗਈ ਹੈ। ਜਦਕਿ ਸ਼ਹਿਰੀ ਇਲਾਕਿਆਂ ਵਿਚ 2.2 ਫ਼ੀਸਦੀ ਦਾ ਵਾਧਾ ਦੇਖਿਆ ਗਿਆ ਹੈ। ਇਸ ਖ਼ਬਰ ਮੁਤਾਬਿਕ ਪ੍ਰਤੀ ਘਰ ਉਪਭੋਗਤਾ ਖ਼ਰਚ 2011-12 […]
By G-Kamboj on
ENTERTAINMENT, Punjabi Movies

ਜਲੰਧਰ : ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਹਮੇਸ਼ਾ ਹੀ ਆਪਣੇ ਪੰਜਾਬੀ ਗੀਤਾਂ ਤੇ ਪੰਜਾਬੀ ਫਿਲਮਾਂ ਦੇ ਨਾਲ-ਨਾਲ ਹਿੰਦੀ ਫਿਲਮ ਇੰਡਸਟਰੀ ‘ਚ ਵੀ ਕਾਫੀ ਐਕਟਿਵ ਹਨ। ਹਾਲ ਹੀ ‘ਚ ਦਿਲਜੀਤ ਨੇ ਆਪਣੀ ਆਉਣ ਵਾਲੀ ਬਾਲੀਵੁੱਡ ਫਿਲਮ ‘ਗੁੱਡ ਨਿਊਜ਼’ ਦੇ ਨਵੇਂ ਪੋਸਟਰ ਸ਼ੇਅਰ ਕੀਤੇ ਹਨ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਤਿੰਨ ਪੋਸਟਰ ਸ਼ੇਅਰ ਕੀਤੇ […]