Home»Homepage Blog (Page 2462)

90 ਸਾਲਾ ਹਰਬੰਸ ਦਾ ਸੁਪਨਾ ਹੋਇਆ ਸੱਚ, 72 ਸਾਲ ਬਾਅਦ ਵਿਛੜੇ ਪਰਵਾਰ ਨੂੰ ਮਿਲੇ

90 ਸਾਲਾ ਹਰਬੰਸ ਦਾ ਸੁਪਨਾ ਹੋਇਆ ਸੱਚ, 72 ਸਾਲ ਬਾਅਦ ਵਿਛੜੇ ਪਰਵਾਰ ਨੂੰ ਮਿਲੇ

ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਤੋਂ ਆਏ ਹਰਬੰਸ ਸਿੰਘ (90) ਕਰਤਾਰਪੁਰ ਲਾਂਘਾ ਖੁੱਲ੍ਹਣ ‘ਤੇ ਬਹੁਤ ਖੁਸ਼ ਹਨ, ਕਿਉਂਕਿ ਇਸ ਨਾਲ ਉਨ੍ਹਾਂ ਦਾ ਪਾਕਿਸਤਾਨ ਜਾਣ ਦਾ ਸੁਪਨਾ ਸੱਚ ਹੋ ਗਿਆ। ਖ਼ਬਰਾਂ ਅਨੁਸਾਰ ਆਧਾਰਿਤ ਦੇ ਤਹਿਤ 17 ਸਾਲ ਦੀ ਉਮਰ ‘ਚ ਹਰਬੰਸ ਨੂੰ ਆਪਣਾ ਜੱਦੀ ਘਰ ਛੱਡਣਾ ਪਿਆ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਬੰਸ ਸਿੰਘ ਨੇ ਦੱਸਿਆ […]

ਚੀਫ਼ ਜਸਟਿਸ ਦਾ ਦਫ਼ਤਰ ਆਰਟੀਆਈ ਦੇ ਘੇਰੇ ਹੇਠ

ਚੀਫ਼ ਜਸਟਿਸ ਦਾ ਦਫ਼ਤਰ ਆਰਟੀਆਈ ਦੇ ਘੇਰੇ ਹੇਠ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਇਕ ਅਹਿਮ ਫ਼ੈਸਲੇ ਵਿੱਚ ਸਾਫ਼ ਕਰ ਦਿੱਤਾ ਕਿ ਭਾਰਤ ਦੇ ਚੀਫ਼ ਜਸਟਿਸ ਦਾ ਦਫ਼ਤਰ ਜਨਤਕ ਅਥਾਰਿਟੀ ਹੈ, ਜੋ ਸੂਚਨਾ ਦੇ ਅਧਿਕਾਰ (ਆਰਟੀਆਈ) ਐਕਟ ਦੇ ਘੇਰੇ ਵਿੱਚ ਆਉਂਦਾ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਸਾਲ 2010 ਵਿੱਚ ਦਿੱਲੀ ਹਾਈ ਕੋਰਟ ਵੱਲੋਂ ਸੁਣਾਏ […]

ਮਨਰੇਗਾ ਘੁਟਾਲਾ: ਕੱਚੇ ਮੁਲਾਜ਼ਮਾਂ ਵਿਰੁੱਧ ਕਾਰਵਾਈ, ਅਫਸਰ ਆਜ਼ਾਦ

ਮਨਰੇਗਾ ਘੁਟਾਲਾ: ਕੱਚੇ ਮੁਲਾਜ਼ਮਾਂ ਵਿਰੁੱਧ ਕਾਰਵਾਈ, ਅਫਸਰ ਆਜ਼ਾਦ

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਮਗਨਰੇਗਾ ਘੁਟਾਲੇ ਵਿੱਚ ਸ਼ਾਮਲ ‘ਮੁਲਾਜ਼ਮਾਂ’ ਨੂੰ ਬਰਖਾਸਤ ਕਰਨ ਦੀ ਕਾਰਵਾਈ ਮਹਿਜ਼ ਖਾਨਾਪੂਰਤੀ ਜਾਪਦੀ ਹੈ। ਪੰਚਾਇਤ ਮੰਤਰੀ ਵੱਲੋਂ ਇੱਕ ਬਿਆਨ ਰਾਹੀਂ ਦਾਅਵਾ ਕੀਤਾ ਗਿਆ ਹੈ ਕਿ ਮਨਰੇਗਾ ਨੂੰ ਲਾਗੂ ਕਰਨ ਵਿੱਚ 2.59 ਕਰੋੜ ਰੁਪਏ ਦੇ ਕਰੀਬ ਰਕਮ ਦਾ ਘਪਲਾ ਕਰਨ ਵਾਲੇ ਫਰੀਦਕੋਟ, […]

ਗੇਂਦ ਨਾਲ ਛੇੜਛਾੜ ਕਰਨ ਦਾ ਦੋਸ਼ੀ ਪਾਇਆ ਗਿਆ ਇਹ ਕੈਰੇਬੀਆਈ ਖਿਡਾਰੀ

ਗੇਂਦ ਨਾਲ ਛੇੜਛਾੜ ਕਰਨ ਦਾ ਦੋਸ਼ੀ ਪਾਇਆ ਗਿਆ ਇਹ ਕੈਰੇਬੀਆਈ ਖਿਡਾਰੀ

ਦੁਬਈ : ਵੈਸਟਇੰਡੀਜ਼ ਕ੍ਰਿਕਟ ਟੀਮ ਦੇ ਵਿਕਟਕੀਪਰ ਬੱਲੇਬਾਜ਼ ਨਿਕੋਲਸ ਪੂਰਨ ‘ਤੇ ਇੰਟਰਨੈਸ਼ਨਲ ਕ੍ਰਿਕਟ ਕਾਊਂਸਿਲ (ਆਈ.ਸੀ.ਸੀ.) ਨੇ 4 ਮੈਚਾਂ ਦੀ ਪਾਬੰਦੀ ਲਗਾ ਦਿੱਤੀ ਹੈ। ਉਹ ਗੇਂਦ ਨਾਲ ਛੇੜਛਾੜ ਦੇ ਦੋਸ਼ੀ ਪਾਏ ਗਏ ਹਨ। ਉਨ੍ਹਾਂ ਨੇ ਅਫ਼ਗ਼ਾਨਿਸਤਾਨ ਵਿਰੁਧ ਤੀਜੇ ਟੀ20 ਮੈਚ ਦੌਰਾਨ ਨਹੂੰਆਂ ਨਾਲ ਗੇਂਦ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਦੀ ਇਹ ਹਰਕਤ ਕੈਮਰੇ […]