Home»Homepage Blog (Page 2463)
By G-Kamboj on
ENTERTAINMENT, Punjabi Movies

ਨਵੀਂ ਦਿੱਲੀ : ਬਾਲੀਵੁੱਡ ਸੁਪਰਸਟਾਰ ਆਮਿਰ ਖ਼ਾਨ ਅਤੇ ਕਰੀਨਾ ਕਪੂਰ ਦੀ ਫ਼ਿਲਮ ਲਾਲ ਸਿੰਘ ਚੱਡਾ ਦਾ ਦਰਸ਼ਕਾਂ ਵੱਲੋਂ ਕਾਫ਼ੀ ਇੰਤਜ਼ਾਰ ਕੀਤਾ ਜਾ ਰਿਹਾ ਹੈ। ਹਾਲ ਹੀ ਵਿਚ ਕਰੀਨਾ ਕਪੂਰ ਖ਼ਾਨ ਦੀ ਫ਼ਿਲਮ ਦੀ ਪਹਿਲੀ ਝਲਕ ਲੀਕ ਹੋਈ ਸੀ। ਕਰੀਨਾ ਤੋਂ ਬਾਅਦ ਹੁਣ ਲੀਡ ਐਕਟਰ ਆਮਿਰ ਖ਼ਾਨ ਦੀ ਵੀ ਪਹਿਲੀ ਝਲਕ ਸੋਸ਼ਲ ਮੀਡੀਆ ‘ਤੇ ਵਾਇਰਲ ਹੋ […]
By G-Kamboj on
COMMUNITY

ਡੇਰਾ ਬਾਬਾ ਨਾਨਕ (ਬਟਾਲਾ) : 546 ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਗਿਆ ਜੋ ਸ਼ਾਮ ਨੂੰ ਵਾਪਸ ਆ ਗਿਆ। ਸ਼ਰਧਾਲੂਆਂ ਦਾ ਇਹ ਚੌਥਾ ਜਥਾ ਸੀ। ਇਸੇ ਤਰ੍ਹਾਂ ਡੇਰਾ ਬਾਬਾ ਨਾਨਕ ’ਚ ਚੱਲ ਰਹੇ ਧਾਰਮਿਕ ਸਮਾਗਮਾਂ ਦੇ ਅੱਜ ਆਖ਼ਰੀ ਦਿਨ ਸੰਗਤਾਂ ਦੂਰ ਦੁਰੇਡਿਓਂ ਹੁੰਮ ਹੁਮਾ ਕੇ ਪੁੱਜੀਆਂ। ਸੰਗਤਾਂ ਨੇ ਵਿਸ਼ਾਲ ਕਾਫ਼ਲੇ ਦੇ ਰੂਪ […]
By G-Kamboj on
COMMUNITY, FEATURED NEWS, News

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇੱਥੇ ਗੁਰਦੁਆਰਾ ਬੇਰ ਸਾਹਿਬ ਵਿੱਚ ਕਰਵਾਏ ਗਏ ਮੁੱਖ ਸਮਾਗਮ ’ਚ ਲੱਖਾਂ ਦੀ ਗਿਣਤੀ ’ਚ ਸੰਗਤ ਨੇ ਮੱਥਾ ਟੇਕਿਆ ਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਇਸੇ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਵੀ ਅੱਜ ਗੁਰਦੁਆਰਾ ਬੇਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪੰਜਾਬ ਸਰਕਾਰ […]
By G-Kamboj on
INDIAN NEWS

ਅਜਨਾਲਾ : ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਕੁਨਾਂ ਨੇ ਏਸ਼ੀਆ ਪੈਸੇਫਿਕ ਕਰ ਮੁਕਤ ਸਮਝੌਤੇ ਦਾ ਦੇਸ਼ ਅੰਦਰ ਲਾਗੂ ਹੋਣ ਤੋਂ ਪਹਿਲਾਂ ਉਸ ਦਾ ਵਿਰੋਧ ਕਰਦਿਆਂ ਸੜਕੀ ਆਵਾਜਾਈ ਠੱਪ ਕਰਕੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਮਝੌਤਾ ਲਾਗੂ ਹੋਇਆ ਤਾਂ ਪਹਿਲਾਂ ਹੀ ਦੇਸ਼ ਦੀ ਕਿਸਾਨੀ, ਜੋ ਹਾਸ਼ੀਏ ’ਤੇ ਜਾ […]