Home»Homepage Blog (Page 2465)

ਅਮਰੀਕਾ ‘ਚ ਸਿੱਖਾਂ ਖਿਲਾਫ਼ ਨਫ਼ਰਤ ਮਾਮਲੇ ਤਿੰਨ ਗੁਣਾ ਵਧੇ, FBI ਰਿਪੋਰਟ ਦਾ ਖੁਲਾਸਾ

ਅਮਰੀਕਾ ‘ਚ ਸਿੱਖਾਂ ਖਿਲਾਫ਼ ਨਫ਼ਰਤ ਮਾਮਲੇ ਤਿੰਨ ਗੁਣਾ ਵਧੇ, FBI ਰਿਪੋਰਟ ਦਾ ਖੁਲਾਸਾ

ਨਿਊਯਾਰਕ: ਅਮਰੀਕਾ ‘ਚ ਸਿੱਖਾਂ ਦੇ ਖਿਲਾਫ ਨਫ਼ਰਤ ਦੋਸ਼ (ਹੇਟ ਕਰਾਇਮ ਜਾਂ ਨਫਰਤ ਭਰੇ ਦੋਸ਼) ਤਿੰਨ ਗੁਣਾ ਤੱਕ ਵਧੇ ਹਨ। ਇਹ ਖੁਲਾਸਾ ਕੇਂਦਰੀ ਜਾਂਚ ਏਜੰਸੀ ਫੇਡਰਲ ਬਿਊਰੋ ਆਫ ਇੰਵੇਸਟਿਗੇਸ਼ਨ (FBI) ਨੇ ਆਪਣੀ ਰਿਪੋਰਟ ‘ਚ ਕੀਤਾ ਹੈ। ਇਸਦੇ ਮੁਤਾਬਕ ਬੀਤੇ ਇੱਕ ਸਾਲ ‘ਚ ਅਮਰੀਕਾ ਵਿੱਚ ਨਫ਼ਰਤ ਦੋਸ਼ ਦਾ ਸੰਖਿਆ ਪਿਛਲੇ 16 ਸਾਲਾਂ ਤੋਂ ਸਭ ਤੋਂ ਉੱਚੇ ਪੱਧਰ […]

ਸੂਲਰ ‘ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

ਸੂਲਰ ‘ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ

ਪਟਿਆਲਾ, (ਜਤਿਨ ਕੰਬੋਜ ਸੂਲਰ) : ਇਥੋਂ ਨੇੜਲੇ ਪਿੰਡ ਸੂਲਰ ਵਿਖੇ ਗੁਰਦੁਆਰਾ ਕਮੇਟੀ ਵਲੋਂ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ ਗਿਆ, ਜਿਸ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ। ਇਹ ਨਗਰ ਕੀਰਤਨ ਸਵੇਰ ਸਮੇਂ ਗੁਰਦੁਆਰਾ ਸਾਹਿਬ ਪਿੰਡ ਸੂਲਰ ਤੋਂ ਚੱਲ ਕੇ ਗਰੀਨ ਇਨਕਲੇਵ, ਨਵੀਂ ਸੂਲਰ ਕਲੋਨੀ, ਸੂਲਰ, […]

ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ‘ਤੇ ਲਾਈ ਸੰਗੀਤ ਦੀ ਛਹਿਬਰ

ਸਤਿੰਦਰ ਸਰਤਾਜ ਨੇ ਸੂਫੀ ਗਾਇਕੀ ਨਾਲ ਸੁਲਤਾਨਪੁਰ ਦੀ ਧਰਤੀ ‘ਤੇ ਲਾਈ ਸੰਗੀਤ ਦੀ ਛਹਿਬਰ

ਸੁਲਤਾਨਪੁਰ ਲੋਧੀ : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਵਾਏ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਅੱਜ ਰਬਾਬ ਪੰਡਾਲ ਵਿਚ ਉਘੇ ਸੂਫੀ ਗਾਇਕ ਸਤਿੰਦਰ ਸਰਤਾਜ ਨੇ ਜਦੋਂ ਆਪਣੀ ਸੂਫੀ ਗਾਇਕੀ ਨਾਲ ਬਾਬੇ ਨਾਨਕ ਦੀ ਉਸਤਤਿ ਕੀਤੀ ਤਾਂ ਸਾਰਾ ਆਲਮ ਰੂਹਾਨੀ ਰੰਗ ‘ਚ ਰੰਗਿਆ ਗਿਆ ਤੇ ਸਾਰਾ ਪੰਡਾਲ ਦਰਸ਼ਕਾਂ […]

ਮਹਾਰਾਸ਼ਟਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ

ਮਹਾਰਾਸ਼ਟਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ

ਮੁੰਬਈ : ਮਹਾਰਾਸ਼ਟਰ ‘ਚ ਸਰਕਾਰ ਬਣਾਉਣ ਨੂੰ ਲੈ ਕੇ ਚੱਲ ਰਹੀ ਉਥਲ-ਪੁਥਲ ਵਿਚਕਾਰ ਮਹਾਰਾਸ਼ਟਰ ‘ਚ ਰਾਸ਼ਟਰਪਤੀ ਸ਼ਾਸਨ ਲਾਗੂ ਕਰ ਦਿੱਤਾ ਗਿਆ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੈਬਨਿਟ ਦੀ ਸਿਫ਼ਾਰਸ਼ ਨੂੰ ਮਨਜੂਰੀ ਦੇ ਦਿੱਤੀ ਹੈ। ਰਾਸ਼ਟਰਪਤੀ ਸ਼ਾਸਨ ਦੇ ਵਿਰੋਧ ‘ਚ ਸ਼ਿਵਸੈਨਾ ਨੇ ਸੁਪਰੀਮ ਕੋਰਟ ‘ਚ ਦੋ ਪਟੀਸ਼ਨਾਂ ਦਾਖ਼ਲ ਕਰ ਕੇ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। […]