Home»Homepage Blog (Page 248)

ਮਹਾਂ-ਸ਼ਿਵਰਾਤਰੀ ਮੌਕੇ ਸੂਲਰ ’ਚ ਲੰਗਰ ਲਗਾਇਆ

ਮਹਾਂ-ਸ਼ਿਵਰਾਤਰੀ ਮੌਕੇ ਸੂਲਰ ’ਚ ਲੰਗਰ ਲਗਾਇਆ

ਪਟਿਆਲਾ 26 ਫਰਵਰੀ (ਜੀ. ਕੰਬੋਜ)- ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੀ. ਐਸ. ਪ੍ਰਾਪਰਟੀ ਵਲੋਂ ਮਹਾਂਸ਼ਿਵਰਾਤਰੀ ਦਾ ਸ਼ੁੱਭ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਅਤੇ ਨਾਲ ਹੀ ਸੂਲਰ ਰੋਡ ’ਤੇ ਛੋਲੇ-ਪੂਰੀਆਂ, ਖੀਰ ਦਾ ਲੰਗਰ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪੁੱਜੇ ‘ਆਪ’ ਆਗੂ ਹਰਜਿੰਦਰ ਸਿੰਘ ਮਿੰਟੂ ਜੌੜੇਮਾਜਰਾ ਵਲੋਂ ਕੀਤੀ ਗਈ। ਗੁਰਵਿੰਦਰਪਾਲ […]

ਅੰਬੇਡਕਰ ਅਤੇ ਭਗਤ ਸਿੰਘ ਦੀ ਤਸਵੀਰ ਨੂੰ ਲੈ ਕੇ ਦਿੱਲੀ ਤੋਂ ਪੰਜਾਬ ਤੱਕ ਹੰਗਾਮਾ

ਅੰਬੇਡਕਰ ਅਤੇ ਭਗਤ ਸਿੰਘ ਦੀ ਤਸਵੀਰ ਨੂੰ ਲੈ ਕੇ ਦਿੱਲੀ ਤੋਂ ਪੰਜਾਬ ਤੱਕ ਹੰਗਾਮਾ

ਚੰਡੀਗੜ੍ਹ, 25 ਫਰਵਰੀ- ਦਿੱਲੀ ਅਤੇ ਪੰਜਾਬ ਦੀ ਵਿਧਾਨ ਸਭਾ ਵਿੱਚ ਮੰਗਲਵਾਰ ਨੂੰ ਉਸ ਸਮੇਂ ਜਬਰਦਸਤ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ (AAP) ਨੇ ਦੋਸ਼ ਲਾਇਆ ਕਿ ਦਿੱਲੀ ਵਿੱਚ ਸੱਤਾ ਬਦਲਣ ਤੋਂ ਬਾਅਦ ਮੁੱਖ ਮੰਤਰੀ ਦਫਤਰ ਤੋਂ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਇਸ ਮਾਮਲੇ ’ਤੇ […]

ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾ

ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾ

ਨਵੀਂ ਦਿੱਲੀ, 25 ਫਰਵਰੀ-  ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੇਤਾਵਨੀ ਦਿੱਤੀ ਕਿ ਅਗਲੀ ਵਾਰੀ ਹੁਣ ਕਾਂਗਰਸੀ ਆਗੂਆਂ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ ਹੋ ਸਕਦੀ ਹੈ। ਸਿਰਸਾ ਨੇ […]

ਹਾਈ ਕੋਰਟ ਵਿੱਚ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਟਲੀ

ਹਾਈ ਕੋਰਟ ਵਿੱਚ ਅੰਮ੍ਰਿਤਪਾਲ ਦੀ ਪਟੀਸ਼ਨ ’ਤੇ ਸੁਣਵਾਈ ਟਲੀ

ਚੰਡੀਗੜ੍ਹ, 25 ਫਰਵਰੀ- ਕੇਂਦਰ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ ਲੋਕ ਸਭਾ ਦੇ ਸਪੀਕਰ ਵੱਲੋਂ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਸੰਸਦ ਤੋਂ ਗ਼ੈਰਹਾਜ਼ਰ ਰਹਿ ਰਹੇ ਸਾਰੇ ਸੰਸਦ ਮੈਂਬਰਾਂ ਦੀਆਂ ਛੁੱਟੀਆਂ ਦੀ ਅਰਜ਼ੀ ਬਾਰੇ ਸਮੀਖਿਆ ਕਰੇਗੀ। ਇਸ ਕਮੇਟੀ ਦੀ ਪ੍ਰਧਾਨਗੀ ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਅਤੇ […]