Home»Homepage Blog (Page 249)
By G-Kamboj on
INDIAN NEWS, News, SPORTS NEWS

ਰਾਵਲਪਿੰਡੀ, 25 ਫਰਵਰੀ- ਆਸਟਰੇਲੀਆ ਤੇ ਦੱਖਣੀ ਅਫ਼ਰੀਕਾ ਦਰਮਿਆਨ ਖੇਡੇ ਜਾਣ ਵਾਲੇ ਚੈਂਪੀਅਨਜ਼ ਟਰਾਫ਼ੀ ਦੇ ਮੈਚ ਨੂੰ ਲਗਾਤਾਰ ਪੈ ਰਹੇ ਮੀਂਹ ਕਰਕੇ ਰੱਦ ਕਰ ਦਿੱਤਾ ਗਿਆ ਹੈ। ਰੁੱਪ ਬੀ ਦੀਆਂ ਇਨ੍ਹਾਂ ਦੋਵਾਂ ਟੀਮਾਂ ਨੂੰ ਹੁਣ ਇਕ ਇਕ ਅੰਕ ਮਿਲੇਗਾ। ਮੀਂਹ ਕਰਕੇ ਟਾਸ ਵੀ ਨਹੀਂ ਹੋ ਸਕੀ। ਮੈਚ ਅੰਪਾਇਰਜ਼ ਨੇ ਤਿੰਨ ਘੰਟਿਆਂ ਤੋਂ ਵੱਧ ਦੀ ਉਡੀਕ ਮਗਰੋੋਂ […]
By G-Kamboj on
INDIAN NEWS, News

ਚੰਡੀਗੜ੍ਹ, 25 ਫਰਵਰੀ : ਪੰਜਾਬ ਅਸੈਂਬਲੀ ਦੇ ਦੋ ਦਿਨਾ ਵਿਸ਼ੇਸ਼ ਇਜਲਾਸ ਦੇ ਦੂਜੇ ਦਿਨ ਵਿਧਾਨ ਸਭਾ ਵਿਚ ਹੰਗਾਮਾ ਦੇਖਣ ਨੂੰ ਮਿਲਿਆ। ਕਾਂਗਰਸ ਨੇ ‘ਆਪ’ ਸਰਕਾਰ ਤੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਬਾਰੇ ਜਵਾਬ ਮੰਗਿਆ। ਇਸ ਦੌਰਾਨ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਕੇਂਦਰ ਸਰਕਾਰ ਦੇ ਕੌਮੀ ਖੇਤੀ ਮੰਡੀ ਨੀਤੀ ਦੇ ਡਰਾਫਟ ਖਿਲਾਫ ਪੇਸ਼ ਮਤਾ ਪਾਸ ਕਰ ਦਿੱਤਾ ਹੈ। […]
By G-Kamboj on
INDIAN NEWS, News

ਨਵੀਂ ਦਿੱਲੀ, 25 ਫਰਵਰੀ : ਦਿੱਲੀ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇੱਕ ਕਤਲ ਕੇਸ ਵਿੱਚ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ 1 ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ ਹੱਤਿਆ […]
By rajwant on
AUSTRALIAN NEWS

ਸਟੈਨਹੋਪ ਗਾਰਡਨਜ਼, ਐਨਐਸਡਬਲਯੂ – ਸਥਾਨਕ ਲੀਡਰਾਂ, ਰਾਜਨੀਤਿਕ ਹਸਤੀਆਂ ਅਤੇ ਉਤਸ਼ਾਹੀ ਸਮਰਥਕਾਂ ਦੀ ਮੌਜੂਦਗੀ ਵਿੱਚ ਰਤਨਦੀਪ ਵਿਰਕ ਨੇ ਆਪਣਾ ਕੈਂਪੇਨ ਦਫ਼ਤਰ ਲਾਂਚ ਕੀਤਾ, ਜਿਸ ਨਾਲ ਉਨ੍ਹਾਂ ਦੀ ਗ੍ਰੀਨਵੇ ਇਲੈਕਟੋਰੇਟ ਨੂੰ ਪ੍ਰਤੀਨਿਧਤਾ ਕਰਨ ਦੀ ਮੁਹਿੰਮ ਨੂੰ ਇੱਕ ਨਵਾਂ ਬਲ ਮਿਲਿਆ। ਇਸ ਮੌਕੇ ਲਿੱਬਰਲ ਨੇਤਾ ਪੀਟਰ ਡਟਨ, ਮੇਲਿਸਾ ਮੈਕਇੰਟੋਸ਼ ਐਮਪੀ, ਡੇਵ ਸ਼ਰਮਾ, ਅਤੇ ਐਲੈਕਸ ਹੌਕ ਐਮਪੀ ਵੀ ਮੌਜੂਦ […]