Home»Homepage Blog (Page 252)

ਵਿਜੈ ਮਾਲਿਆ ਨੇ ਬਰਤਾਨੀਆ ’ਚ ਦੀਵਾਲੀਆ ਹੁਕਮ ਰੱਦ ਕਰਨ ਦੀ ਮੰਗ ਕੀਤੀ

ਵਿਜੈ ਮਾਲਿਆ ਨੇ ਬਰਤਾਨੀਆ ’ਚ ਦੀਵਾਲੀਆ ਹੁਕਮ ਰੱਦ ਕਰਨ ਦੀ ਮੰਗ ਕੀਤੀ

ਲੰਡਨ, 22 ਫਰਵਰੀ- ਸੰਕਟ ’ਚ ਘਿਰੇ ਕਾਰੋਬਾਰੀ ਵਿਜੈ ਮਾਲਿਆ (Vijay Mallya) ਨੇ ਕਿਹਾ ਕਿ ਭਾਰਤ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੇ ਸੰਸਦ ਵਿੱਚ ਹਾਲੀਆ ਬਿਆਨ ਦੇ ਮੱਦੇਨਜ਼ਰ ਭਾਰਤੀ ਬੈਂਕਾਂ ਵੱਲੋਂ ਬਰਤਾਨੀਆ ਦੀਆਂ ਅਦਾਲਤਾਂ ’ਚ ਉਸ ਖ਼ਿਲਾਫ਼ ਜਾਰੀ ਦੀਵਾਲੀਆ (bankruptcy) ਕਾਰਵਾਈ ਦੀ ਵੈਧਤਾ ਨਹੀਂ ਰਹੀ ਅਤੇ ਉਸ ਨੇ ਆਪਣੇ ਵਕੀਲਾਂ ਨੂੰ ਇਸ ਨੂੰ ਰੱਦ ਕਰਨ […]

ਕਾਸ਼ ਪਟੇਲ ਨੇ ਐੱਫਬੀਆਈ ਡਾਇਰੈਕਟਰ ਵਜੋਂ ਹਲਫ਼ ਲਿਆ

ਕਾਸ਼ ਪਟੇਲ ਨੇ ਐੱਫਬੀਆਈ ਡਾਇਰੈਕਟਰ ਵਜੋਂ ਹਲਫ਼ ਲਿਆ

ਵਾਸ਼ਿੰਗਟਨ, 22 ਫਰਵਰੀ : ਕਾਸ਼ ਪਟੇਲ ਨੇ ਅਮਰੀਕਾ ਦੀ ਸੰਘੀ ਜਾਂਚ ਏਜੰਸੀ (FBI) ਦੇ ਡਾਇਰੈਕਟਰ ਵਜੋਂ ਹਲਫ਼ ਲਿਆ ਹੈ। ਇਸ ਮੌਕੇ ਪਟੇਲ ਦੀ ਭੈਣ ਨਿਸ਼ਾ ਪਟੇਲ, ਮਹਿਲਾ ਮਿੱਤਰ ਅਲੈਕਸਿਸ ਵਿਲਕਿਨਸ ਤੇ ਹੋਰ ਸਕੇ ਸਬੰਧੀ ਵੀ ਮੌਜੂਦ ਸਨ। ਪਟੇਲ ਨੇ Bhagwad Gita ’ਤੇ ਹੱਥ ਰੱਖ ਕੇ ਹਲਫ਼ ਲਿਆ। ਵ੍ਹਾਈਟ ਹਾਊਸ ਵਿਚ ਰੱਖੇ ਸਮਾਗਮ ਦੌਰਾਨ  ਅਟਾਰਨੀ ਜਨਰਲ  […]

ਟਰੰਪ ਵੱਲੋਂ ਜੁਆਇੰਟ ਚੀਫ਼ ਆਫ਼ ਸਟਾਫ਼ ਦਾ ਚੇਅਰਮੈਨ ਸੀਕਿਊ ਬ੍ਰਾਊਨ ਬਰਖ਼ਾਸਤ

ਟਰੰਪ ਵੱਲੋਂ ਜੁਆਇੰਟ ਚੀਫ਼ ਆਫ਼ ਸਟਾਫ਼ ਦਾ ਚੇਅਰਮੈਨ ਸੀਕਿਊ ਬ੍ਰਾਊਨ ਬਰਖ਼ਾਸਤ

ਵਾਸ਼ਿੰਗਟਨ, 22 ਫਰਵਰੀ – ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਹਵਾਈ ਸੈਨਾ ਦੇ ਜਨਰਲ CQ Brown ਨੂੰ ਜੁਆਇੰਟ ਚੀਫ਼ਸ ਆਫ਼ ਸਟਾਫ਼ ਦੇ ਚੇਅਰਮੈਨ ਦੇ ਅਹੁਦੇ ਤੋਂ ਅਚਾਨਕ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਇਤਿਹਾਸ ਰਚਣ ਵਾਲੇ ਲੜਾਕੂ ਪਾਇਲਟ ਤੇ ਸਤਿਕਾਰਤ ਅਧਿਕਾਰੀ ਨੂੰ ਲਾਂਭੇ ਕੀਤਾ ਹੈ ਤੇ ਉਨ੍ਹਾਂ ਦੀ ਇਹ ਕਾਰਵਾਈ ਫੌਜ ਨੂੰ ਉਨ੍ਹਾਂ ਆਗੂਆਂ ਤੋਂ […]

ਝਾਰਖੰਡ ਵਾਸੀਆਂ ਨੇ 19 ਹਜ਼ਾਰ ਤੋਂ ਵੱਧ ਰਕਬੇ ’ਚ ਕੀਤੀ ਗ਼ੈਰ-ਕਾਨੂੰਨੀ ਖੇਤੀ

ਝਾਰਖੰਡ ਵਾਸੀਆਂ ਨੇ 19 ਹਜ਼ਾਰ ਤੋਂ ਵੱਧ ਰਕਬੇ ’ਚ ਕੀਤੀ ਗ਼ੈਰ-ਕਾਨੂੰਨੀ ਖੇਤੀ

ਰਾਂਚੀ, 22 ਫਰਵਰੀ- ਝਾਰਖੰਡ ਵਿੱਚ ਪਿਛਲੇ ਦੋ ਮਹੀਨਿਆਂ ਵਿੱਚ ਕਰੀਬ 19,000 ਏਕੜ ਜ਼ਮੀਨ ’ਤੇ ਕੀਤੀ ਗਈ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਨੂੰ ਨਸ਼ਟ ਕਰ ਦਿੱਤਾ ਗਿਆ ਅਤੇ ਇਸ ਸਬੰਧੀ 190 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੱਕ ਅਧਿਕਾਰੀ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਭਰ ਵਿੱਚ ਅਫ਼ੀਮ ਦੀ ਗ਼ੈਰ-ਕਾਨੂੰਨੀ ਖੇਤੀ ਖ਼ਿਲਾਫ਼ ਜਨਵਰੀ ਤੋਂ ਵੱਡੇ ਪੱਧਰ […]