Home»Homepage Blog (Page 253)

ਚੈਂਪੀਅਨਜ਼ ਟਰਾਫੀ: ਭਾਰਤ ਨੇ ਬੰਗਲਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਚੈਂਪੀਅਨਜ਼ ਟਰਾਫੀ: ਭਾਰਤ ਨੇ ਬੰਗਲਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾਇਆ

ਦੁਬਈ, 21 ਫਰਵਰੀ- ਮੁਹੰਮਦ ਸ਼ਮੀ ਦੀ ਸ਼ਾਨਦਾਰ ਗੇਂਦਬਾਜ਼ੀ ਮਗਰੋਂ ਸ਼ੁਭਮਨ ਗਿੱਲ (101 ਦੌੜਾਂ) ਦੇ ਨਾਬਾਦ ਸੈਂਕੜੇ ਸਦਕਾ ਭਾਰਤ ਨੇ ਅੱਜ ਇੱਥੇ ਬੰਲਗਾਦੇਸ਼ ਨੂੰ ਛੇ ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ’ਚ ਜਿੱਤ ਨਾਲ ਆਪਣੀ ਮੁਹਿੰਮ ਸ਼ੁਰੂ ਕੀਤੀ। ਭਾਰਤ ਨੇ ਜਿੱਤ ਲਈ ਲੋੜੀਂਦਾ 229 ਦੌੜਾਂ ਦਾ ਟੀਚਾ ਚਾਰ ਵਿਕਟਾਂ ਗੁਆ ਕੇ 231 ਬਣਾਉਂਦਿਆਂ 46.3 ਓਵਰਾਂ ’ਚ […]

ਰਾਤ ਨੂੰ ਮਹਿਲਾ ਨੂੰ ‘ਤੁਸੀਂ ਪਤਲੇ, ਸਮਾਰਟ ਤੇ ਗੋਰੇ ਹੋ’ ਜਿਹੇ ਸੁਨੇਹੇ ਭੇਜਣਾ ਅਸ਼ਲੀਲਤਾ: ਕੋਰਟ

ਰਾਤ ਨੂੰ ਮਹਿਲਾ ਨੂੰ ‘ਤੁਸੀਂ ਪਤਲੇ, ਸਮਾਰਟ ਤੇ ਗੋਰੇ ਹੋ’ ਜਿਹੇ ਸੁਨੇਹੇ ਭੇਜਣਾ ਅਸ਼ਲੀਲਤਾ: ਕੋਰਟ

ਮੁੰਬਈ, 21 ਫਰਵਰੀ : ਮੁੰਬਈ ਦੀ ਇਕ ਸੈਸ਼ਨ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਰਾਤ ਨੂੰ ਕਿਸੇ ਅਣਜਾਣ ਮਹਿਲਾ ਨੂੰ ‘ਤੁਸੀਂ ਪਤਲੇ ਹੋ, ਬਹੁਤ ਸਮਾਰਟ ਤੇ ਗੋਰੇ ਨਜ਼ਰ ਆਉਂਦੇ ਹੋ, ਮੈਂ ਤੁਹਾਨੂੰ ਪਸੰਦ ਕਰਦਾ ਹਾਂ’ ਜਿਹੇ ਸੁਨੇਹੇ ਭੇਜਣਾ ਅਸ਼ਲੀਲਤਾ ਦੇ ਬਰਾਬਰ ਹੈ। ਵਧੀਕ ਸੈਸ਼ਨ ਜੱਜ ਡੀਜੀ ਢੋਬਲੇ ਨੇ ਇਕ ਸਾਬਕਾ ਕੌਂਸਲਰ ਨੂੰ ਵਟਸਐਪ ’ਤੇ ਅਸ਼ਲੀਲ […]

ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

ਧਾਮੀ ਦੇ ਅਸਤੀਫ਼ੇ ਬਾਰੇ ਅਗਲੀ ਮੀਟਿੰਗ ’ਚ ਹੋਵੇਗਾ ਵਿਚਾਰ

ਅੰਮ੍ਰਿਤਸਰ, 21 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਬਾਰੇ ਵਿਚਾਰ ਕਰਦਿਆਂ ਫਿਲਹਾਲ ਇਸ ਨੂੰ ਪ੍ਰਵਾਨ ਨਹੀਂ ਕੀਤਾ ਹੈ ਅਤੇ ਇਸ ਬਾਰੇ ਅਗਲੀ ਮੀਟਿੰਗ ਵਿਚ ਵਿਚਾਰ ਕੀਤਾ ਜਾਵੇਗਾ। ਉਂਝ ਇਸ ਮਾਮਲੇ ਵਿੱਚ ਅੰਤਰਿੰਗ ਕਮੇਟੀ ਦੇ ਮੈਂਬਰਾਂ ਦੀ ਇੱਕ ਪੰਜ ਮੈਂਬਰੀ ਕਮੇਟੀ ਬਣਾ ਦਿੱਤੀ ਹੈ, ਜੋ ਜਲਦੀ ਹੀ […]

ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂ

ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂ

ਨਵੀਂ ਦਿੱਲੀ, 21 ਫਰਵਰੀ- ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ  ਫੈਸਲਾ 25 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਉਂਝ ਸੁਣਵਾਈ ਦੌਰਾਨ ਸ਼ਿਕਾਇਤਕਰਤਾ, ਜਿਸ ਦੇ ਪਤੀ ਤੇ ਪੁੱਤ ਦੀ ਕੁਮਾਰ ਵੱਲੋਂ ਉਕਸਾਏ ਹਜੂਮ ਨੇ ਹੱਤਿਆ ਕਰ ਦਿੱਤੀ ਸੀ, ਨੇ ਸਾਬਕਾ […]