Home»Homepage Blog (Page 255)
By G-Kamboj on
News, SPORTS NEWS

ਕਰਾਚੀ, 19 ਫਰਵਰੀ- ਨਿਊਜ਼ੀਲੈਂਡ ਨੇ ਅੱਜ ਇੱਥੇ ਚੈਂਪੀਅਨਜ਼ ਟਰਾਫੀ ਦੇ ਪਹਿਲੇ ਮੈਚ ਵਿੱਚ ਮੇਜ਼ਬਾਨ ਪਾਕਿਸਤਾਨ ਨੂੰ 60 ਦੌੜਾਂ ਨਾਲ ਹਰਾ ਦਿੱਤਾ। ਨਿਊਜ਼ੀਲੈਂਡ ਨੇ ਮੌਜੂਦਾ ਚੈਂਪੀਅਨ ਪਾਕਿਸਤਾਨ ਨੂੰ ਜਿੱਤ ਲਈ 321 ਦੌੜਾਂ ਦਾ ਟੀਚਾ ਸੀ ਪਰ ਮੇਜ਼ਬਾਨ ਟੀਮ 260 ਦੌੜਾਂ ’ਤੇ ਢੇਰ ਹੋ ਗਈ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਜ਼ਰਦਾਰੀ ਨੇ ਇੱਥੇ ਨੈਸ਼ਨਲ ਸਟੇਡੀਅਮ […]
By G-Kamboj on
INDIAN NEWS, News

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਾਰਤੀ ਡਿਪੋਰਟੀਆਂ ਨੂੰ ਲੈ ਕੇ ਆਉਣ ਵਾਲੀਆਂ ਅਮਰੀਕੀ ਉਡਾਣਾਂ ਅੰਮ੍ਰਿਤਸਰ ਉਤਾਰਨ ਸਬੰਧੀ ਜਤਾਏ ਗਏ ਇਤਰਾਜ਼ ’ਤੇ ਕੇਂਦਰ ਨੇ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਪਰਵਾਸੀਆਂ ਦਾ ਸਭ ਤੋਂ ਵੱਡਾ ਹਿੱਸਾ ਇਸੇ ਸੂਬੇ ਦਾ ਹੈ। 5 ਫਰਵਰੀ ਤੋਂ ਭਾਰਤ ਪਹੁੰਚੀਆਂ ਤਿੰਨ ਉਡਾਣਾਂ ਦੇ ਅੰਕੜੇ ਸਾਂਝੇ ਕਰਦਿਆਂ ਸੂਤਰਾਂ ਨੇ ਕਿਹਾ […]
By G-Kamboj on
INDIAN NEWS, News, World News

ਪਨਾਮਾ ਸ਼ਹਿਰ, 19 ਫਰਵਰੀ- ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਵਾਲੇ ਤਿੰਨ ਸੌ ਦੇ ਕਰੀਬ ਲੋਕਾਂ ਨੂੰ ਪਨਾਮਾ ਦੇ ਇਕ ਹੋਟਲ ਵਿਚ ਨਜ਼ਰਬੰਦ ਕੀਤਾ ਗਿਆ ਹੈ। ਇਹ ਗ਼ੈਰਕਾਨੂੰਨੀ ਪਰਵਾਸੀ ਕੌਮਾਂਤਰੀ ਅਥਾਰਿਟੀਜ਼ ਵੱਲੋਂ ਉਨ੍ਹਾਂ ਨੂੰ ਆਪੋ ਆਪਣੇ ਮੁਲਕ ਵਾਪਸ ਭੇਜਣ ਦੀ ਉਡੀਕ ਕਰ ਰਹੇ ਹਨ। ਇਨ੍ਹਾਂ ਗੈਰਕਾਨੂੰਨੀ ਪਰਵਾਸੀਆਂ ਵਿਚੋਂ ਬਹੁਤੇ ਇਰਾਨ, ਭਾਰਤ, ਨੇਪਾਲ, ਸ੍ਰੀਲੰਕਾ, ਪਾਕਿਸਤਾਨ, ਅਫ਼ਗਾਨਿਸਤਾਨ, ਚੀਨ […]
By G-Kamboj on
INDIAN NEWS, News

ਅੰਮ੍ਰਿਤਸਰ, 20 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੇਂ ਸਾਲ 2025-26 ਵਾਸਤੇ ਨਾਨਕਸ਼ਾਹੀ ਸੰਮਤ 557 ਦਾ ਤਿਆਰ ਕੀਤਾ ਹੋਇਆ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਰਿਲੀਜ਼ ਕੀਤਾ ਗਿਆ ਹੈ। ਨਾਨਕਸ਼ਾਹੀ ਕੈਲੰਡਰ ਮੁਤਾਬਕ ਨਵਾਂ ਵਰ੍ਹਾ 14 ਮਾਰਚ ਭਾਵ ਇੱਕ ਚੇਤ ਤੋਂ ਸ਼ੁਰੂ ਹੋਵੇਗਾ। ਇਹ ਨਵਾਂ ਕੈਲੰਡਰ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ […]