Home»Homepage Blog (Page 258)

ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀ ਬਰਖ਼ਾਸਤ

ਮੁੱਖ ਮੰਤਰੀ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀ ਬਰਖ਼ਾਸਤ

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਚ ਬੁੱਧਵਾਰ ਨੂੰ ਹੋਈ ਇਕ ਵੱਡੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਪੰਜਾਬ ਪੁਲੀਸ ਦੇ 52 ਅਧਿਕਾਰੀਆਂ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਮੁਖੀ (DGP Punjab) ਗੌਰਵ ਯਾਦਵ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਇਨ੍ਹਾਂ ਅਧਿਕਾਰੀਆਂ ਉਤੇ ਲੱਗੇ ਭ੍ਰਿਸ਼ਟਾਚਾਰ ਦੇ […]

ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ

ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ

ਚੰਡੀਗੜ੍ਹ, 19 ਫਰਵਰੀ : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (LoP Partap Singh Bajwa) ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਦਿੱਲੀ ਚੋਣਾਂ […]

ਆਸਟ੍ਰੇਲੀਆ ‘ਚ ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ

ਆਸਟ੍ਰੇਲੀਆ ‘ਚ ਭਾਰਤੀਆਂ ਲਈ ਖੜ੍ਹੀ ਹੋਈ ਮੁਸੀਬਤ

ਇੰਟਰਨੈਸ਼ਨਲ ਡੈਸਕ- ਅਮਰੀਕਾ ਤੋਂ ਬਾਅਦ ਹੁਣ ਆਸਟ੍ਰੇਲੀਆ ਵੀ ਇੱਕ ਅਜਿਹਾ ਨਿਯਮ ਲਾਗੂ ਕਰਨ ਜਾ ਰਿਹਾ ਹੈ ਜੋ ਭਾਰਤੀਆਂ ਨੂੰ ਸਭ ਤੋਂ ਵੱਧ ਪ੍ਰਭਾਵਿਤ ਕਰੇਗਾ। ਦਰਅਸਲ ਆਸਟ੍ਰੇਲੀਆ ਅਗਲੇ 2 ਸਾਲਾਂ ਲਈ ਵਿਦੇਸ਼ੀਆਂ ਨੂੰ ਸਥਾਪਿਤ ਘਰ (established houses) ਖਰੀਦਣ ‘ਤੇ ਪਾਬੰਦੀ ਲਗਾਉਣ ਦੀ ਯੋਜਨਾ ਬਣਾ ਰਿਹਾ ਹੈ। ਇਹ ਕਦਮ ਘਰਾਂ ਦੀਆਂ ਵਧਦੀਆਂ ਕੀਮਤਾਂ ਨਾਲ ਨਜਿੱਠਣ ਲਈ ਪ੍ਰਧਾਨ […]

ਮਹਾਂਕੁੰਭ ‘ਮ੍ਰਿਤਯੂ ਕੁੰਭ’ ਵਿਚ ਤਬਦੀਲ ਹੋਇਆ: ਮਮਤਾ ਬੈਨਰਜੀ

ਮਹਾਂਕੁੰਭ ‘ਮ੍ਰਿਤਯੂ ਕੁੰਭ’ ਵਿਚ ਤਬਦੀਲ ਹੋਇਆ: ਮਮਤਾ ਬੈਨਰਜੀ

ਕੋਲਕਾਤਾ, 18 ਫਰਵਰੀ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ Mamata Banerjee ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ ਹਾਲ ਹੀ ਵਿੱਚ ਹੋਈਆਂ ਭਗਦੜ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਮਹਾਂਕੁੰਭ ​​‘ਮ੍ਰਿਤਯੂ ਕੁੰਭ’ ਵਿੱਚ ਬਦਲ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਧਾਰਮਿਕ ਆਸਥਾ ਦੇ ਇਸ ਵਿਸ਼ਾਲ ਇਕੱਠ ਦੌਰਾਨ ਭਗਦੜ ਕਰਕੇ ਮਰਨ ਵਾਲਿਆਂ ਦੀ ਅਸਲ ਗਿਣਤੀ ਨੂੰ ਦਬਾ ਦਿੱਤਾ […]