Home»Homepage Blog (Page 26)

ਤਖ਼ਤ ਪਟਨਾ ਸਾਹਿਬ ਦੇ ਲੰਗਰ ਹਾਲ ’ਚ ਬੰਬ ਦੀ ਧਮਕੀ

ਤਖ਼ਤ ਪਟਨਾ ਸਾਹਿਬ ਦੇ ਲੰਗਰ ਹਾਲ ’ਚ ਬੰਬ ਦੀ ਧਮਕੀ

ਅੰਮ੍ਰਿਤਸਰ, 10 ਸਤੰਬਰ : ਗੁਰਦੁਆਰਾ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੰਗਰ ਹਾਲ ’ਚ ਬੰਬ ਹੋਣ ਦੀ ਈ-ਮੇਲ ਮਿਲਣ ਮਗਰੋਂ ਪ੍ਰਬੰਧਕਾਂ ਅਤੇ ਸੰਗਤ ’ਚ ਚਿੰਤਾ ਦਾ ਮਾਹੌਲ ਬਣ ਗਿਆ। ਇਸ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿੱਚ ਵੀ ਅਜਿਹੀ ਧਮਕੀ ਭਰੀਆਂ ਈ-ਮੇਲਜ਼ ਆ ਚੁੱਕੀਆਂ ਹਨ ਜਿਨ੍ਹਾਂ ਬਾਰੇ ਹੁਣ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। […]

ਪੰਜਾਬ ਸਰਕਾਰ ਨੇ ਚੁੱਕੀ ਮੌਸਮ ਵਿਭਾਗ ’ਤੇ ਉਂਗਲ

ਪੰਜਾਬ ਸਰਕਾਰ ਨੇ ਚੁੱਕੀ ਮੌਸਮ ਵਿਭਾਗ ’ਤੇ ਉਂਗਲ

ਚੰਡੀਗੜ੍ਹ, 10 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਨੂੰ ਹੜ੍ਹਾਂ ਦੀ ਮਾਰ ਦੇ ਮੱਦੇਨਜ਼ਰ ਭਾਰਤੀ ਮੌਸਮ ਵਿਭਾਗ ’ਤੇ ਉਂਗਲ ਚੁੱਕੀ ਹੈ। ਦਰਅਸਲ, ਐਤਕੀਂ ਮੌਸਮ ਵਿਭਾਗ ਦੀ ਗਿਣਤੀ-ਮਿਣਤੀ ਕਈ ਵਾਰ ਫੇਲ੍ਹ ਸਾਬਿਤ ਹੋਈ ਹੈ। ਹਕੀਕਤ ’ਚ ਰਣਜੀਤ ਸਾਗਰ ਡੈਮ ਦੇ ਖੇਤਰ ’ਚ ਪਏ ਮੀਂਹ ਅਤੇ ਮੌਸਮ ਵਿਭਾਗ ਦੀ ਭਵਿੱਖਬਾਣੀ ਆਪਸ ’ਚ ਮੇਲ ਨਹੀਂ ਖਾ ਰਹੀ। ਜਲ […]

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਉਪ ਰਾਸ਼ਟਰਪਤੀ ਚੋਣ ਦਾ ਬਾਈਕਾਟ

ਅੰਮ੍ਰਿਤਸਰ, 10 ਸਤੰਬਰ : ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅੱਜ ਹੋਈ ਉਪ ਰਾਸ਼ਟਰਪਤੀ ਦੀ ਚੋਣ ਵਾਸਤੇ ਪਈਆ ਵੋਟਾਂ ਦਾ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਬਾਈਕਾਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਰਾਜਨੀਤਕ ਫੈਸਲਾ ਨਹੀਂ, ਸਗੋਂ ਪੰਜਾਬ ਦੇ ਹੱਕਾਂ ਅਤੇ ਇਨਸਾਫ਼ ਲਈ ਇਕ […]

ਪੰਜਾਬ ਵਿੱਚ ਹੜ੍ਹਾਂ ਨਾਲ ਭਾਰੀ ਨੁਕਸਾਨ, ਪ੍ਰਧਾਨ ਮੰਤਰੀ ਵੱਲੋਂ ਐਲਾਨੀ ਰਾਹਤ ਵਧਾਈ ਜਾਵੇ-ਸਤਨਾਮ ਸਿੰਘ ਚਾਹਲ

ਪੰਜਾਬ ਵਿੱਚ ਹੜ੍ਹਾਂ ਨਾਲ ਭਾਰੀ ਨੁਕਸਾਨ, ਪ੍ਰਧਾਨ ਮੰਤਰੀ ਵੱਲੋਂ ਐਲਾਨੀ ਰਾਹਤ ਵਧਾਈ ਜਾਵੇ-ਸਤਨਾਮ ਸਿੰਘ ਚਾਹਲ

09/09/2025-ਉੱਤਰੀ ਅਮਰੀਕੀ ਪੰਜਾਬੀ ਐਸੋਸੀਏਸ਼ਨ (Nਨਾਪਾ) ਨੇ ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ ਜਿਸ ਵਿੱਚ 48 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਹੈ, ਲਗਭਗ 2,000 ਪਿੰਡ ਤਬਾਹ ਹੋ ਗਏ ਹਨ ਅਤੇ 3.9 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਪਜਾਊ ਖੇਤੀ ਜ਼ਮੀਨ ਦੇ ਵਿਸ਼ਾਲ ਹਿੱਸੇ ਤਬਾਹ ਹੋ ਗਏ ਹਨ, ਘਰ […]