Home»Homepage Blog (Page 261)

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ: ਸੰਧਵਾਂ

ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸਿੱਖ ਨੌਜਵਾਨਾਂ ਦੀਆਂ ਪੱਗਾਂ ਉਤਾਰਨੀਆਂ ਨਿੰਦਣਯੋਗ: ਸੰਧਵਾਂ

ਕੋਟਕਪੂਰਾ, 17 ਫਰਵਰੀ- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਹੱਥਕੜੀਆਂ ਅਤੇ ਬੇੜੀਆਂ ਹੀ ਨਹੀਂ ਲਗਾਈਆਂ ਗਈਆਂ ਬਲਕਿ ਸਿੱਖ ਨੌਜਵਾਨਾਂ ਦੀਆਂ ਪੱਗਾਂ ਵੀ ਉਤਾਰ ਕੇ ਇਥੇ ਲਿਆਂਦਾ ਗਿਆ ਜੋ ਅਮਰੀਕਾ ਦੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਅੱਜ ਇਥੇ ਇੱਕ ਸਮਾਗਮ ਵਿੱਚ ਹਿੱਸਾ ਲੈਣ ਉਪਰੰਤ ਪੱਤਰਕਾਰਾਂ […]

ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲ

ਪੰਜਾਬ ਸਰਕਾਰ ਵੱਲੋਂ ਮੁਕਤਸਰ ਦਾ ਡੀਸੀ ਰਾਜੇਸ਼ ਤ੍ਰਿਪਾਠੀ ਮੁਅੱਤਲ

ਚੰਡੀਗੜ੍ਹ, 17 ਫਰਵਰੀ- ਪੰਜਾਬ ਸਰਕਾਰ ਨੇ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੀ ਥਾਂ ਅਵੀਜੀਤ ਕਪਲਿਸ਼ ਨੂੰ ਨਵਾਂ ਡੀਸੀ ਲਾਇਆ ਗਿਆ ਹੈ। ਕਪਲਿਸ਼ 2015 ਬੈਚ ਦੇ ਆਈਏਐੱਸ ਅਧਿਕਾਰੀ ਹਨ। ਸੂਤਰਾਂ ਮੁਤਾਬਕ ਤ੍ਰਿਪਾਠੀ ਦੀ ਮੁਅੱਤਲੀ ਪਟਿਆਲਾ ਨਾਲ ਸਬੰਧਤ ਕਿਸੇ ਮਸਲੇ ਨੂੰ ਲੈ ਕੇ ਕੀਤੀ ਗਈ ਹੈ, ਜਿੱਥੇ ਉਹ […]

ਮਸਕ ਦੇ ਵਿਭਾਗ ਵੱਲੋਂ ਭਾਰਤ ਸਣੇ ਕਈ ਮੁਲਕਾਂ ਦੀ ਗ੍ਰਾਂਟ ’ਚ ਕਟੌਤੀ

ਮਸਕ ਦੇ ਵਿਭਾਗ ਵੱਲੋਂ ਭਾਰਤ ਸਣੇ ਕਈ ਮੁਲਕਾਂ ਦੀ ਗ੍ਰਾਂਟ ’ਚ ਕਟੌਤੀ

ਨਿਊਯਾਰਕ, 17 ਫਰਵਰੀ- ਅਰਬਪਤੀ ਐਲਨ ਮਸਕ ਦੀ ਅਗਵਾਈ ਹੇਠਲੇ ਅਮਰੀਕਾ ਦੇ ਸਰਕਾਰੀ ਸਮਰੱਥਾ ਵਿਭਾਗ (ਡੀਓਜੀਈ) ਨੇ ਭਾਰਤੀ ਚੋਣਾਂ ’ਚ ਵੋਟਰਾਂ ਦੀ ਸ਼ਮੂਲੀਅਤ ਵਧਾਉਣ ਲਈ ਦਿੱਤੇ ਜਾਣ ਵਾਲੇ 2.1 ਕਰੋੜ ਡਾਲਰ ਦੇ ਫੰਡ ਸਮੇਤ ਖ਼ਰਚ ’ਚ ਕਈ ਕਟੌਤੀਆਂ ਦਾ ਐਲਾਨ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਪਿਛਲੇ ਮਹੀਨੇ ਮਸਕ ਨੂੰ ਨਵੇਂ ਸਰਕਾਰੀ ਸਮਰੱਥਾ ਵਿਭਾਗ ਦਾ […]

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਦੋ ਨਵੇਂ ਜੱਜ ਮਿਲੇ

ਪੰਜਾਬ ਹਰਿਆਣਾ ਹਾਈ ਕੋਰਟ ਨੂੰ ਦੋ ਨਵੇਂ ਜੱਜ ਮਿਲੇ

ਚੰਡੀਗੜ੍ਹ, 17 ਫਰਵਰੀ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਨੇ ਅੱਜ ਇੱਥੇ ਹਰਮੀਤ ਸਿੰਘ ਗਰੇਵਾਲ ਅਤੇ ਦੀਪੇਂਦਰ ਸਿੰਘ ਨਲਵਾ ਨੂੰ ਵਧੀਕ ਜੱਜ ਵਜੋਂ ਸਹੁੰ ਚੁਕਾਈ ਹੈ। ਦੋ ਨਵੀਆਂ ਨਿਯੁਕਤੀਆਂ ਨਾਲ ਹੁਣ ਹਾਈ ਕੋਰਟ ਵਿੱਚ ਜੱਜਾਂ ਦੀ ਗਿਣਤੀ ਵਧ ਕੇ 53 ਹੋ ਗਈ ਹੈ। ਹਾਲਾਂਕਿ ਹਾਈ ਕੋਰਟ ’ਚ ਹਾਲੇ ਵੀ 32 ਜੱਜਾਂ […]