Home»Homepage Blog (Page 266)

ਡਿਪੋਰਟ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਭਗਵੰਤ ਮਾਨ

ਡਿਪੋਰਟ ਨਾਗਰਿਕਾਂ ਨੂੰ ਅੰਮ੍ਰਿਤਸਰ ’ਚ ਰਸੀਵ ਕਰਨਗੇ ਭਗਵੰਤ ਮਾਨ

ਚੰਡੀਗੜ੍ਹ, 14 ਫਰਵਰੀ- ਮੁੱਖ ਮੰਤਰੀ ਭਗਵੰਤ ਮਾਨ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਦੇ ਦੂਜੇ ਬੈਚ ਨੂੰ ਭਲਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਰਿਸੀਵ ਕਰਨਗੇ। ਮੁੱਖ ਮੰਤਰੀ ਅੱਜ ਹੀ ਅੰਮ੍ਰਿਤਸਰ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਡਿਪੋਰਟ ਕੀਤੇ ਭਾਰਤੀ ਨਾਗਰਿਕਾਂ ਵਾਲੇ ਜਹਾਜ਼ ਨੂੰ ਮੁੜ ਅੰਮ੍ਰਿਤਸਰ ਵਿਚ ਉਤਾਰਨ ਤੋਂ ਖਫ਼ਾ ਹਨ। ਪਤਾ ਲੱਗਿਆ ਹੈ ਕਿ ਮੁੱਖ ਮੰਤਰੀ ਅਮਰੀਕੀ […]

ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਦੂਜਾ ਪੁੱਜੇਗਾ ਅੰਮ੍ਰਿਤਸਰ, 119 ਭਾਰਤੀਆਂ ਵਿਚ 67 ਪੰਜਾਬੀ

ਡਿਪੋਰਟ ਕੀਤੇ ਭਾਰਤੀ ਪਰਵਾਸੀਆਂ ਦਾ ਦੂਜਾ ਪੁੱਜੇਗਾ ਅੰਮ੍ਰਿਤਸਰ, 119 ਭਾਰਤੀਆਂ ਵਿਚ 67 ਪੰਜਾਬੀ

ਅੰਮ੍ਰਿਤਸਰ, 14 ਫਰਵਰੀ- ਅਮਰੀਕਾ ਤੋਂ ਡਿਪੋਰਟ ਕੀਤੇ 119 ਭਾਰਤੀ ਨਾਗਰਿਕਾਂ ਵਾਲੀ ਵਿਸ਼ੇਸ਼ ਉਡਾਣ ਦੇ ਭਲਕੇ (15 ਫਰਵਰੀ) ਸ਼ਨਿੱਚਰਵਾਰ ਰਾਤ ਨੂੰ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਦੀ ਉਮੀਦ ਹੈ। ਭਾਰਤੀਆਂ ਦਾ ਇਹ ਦੂਜਾ ਬੈਚ ਹੋਵੇਗਾ। ਇਸ ਤੋਂ ਪਹਿਲਾਂ 5 ਫਰਵਰੀ ਨੂੰ ਪਹਿਲੇ ਬੈਚ ਵਿਚ ਅਮਰੀਕੀ ਫੌਜੀ ਮਾਲਵਾਹਕ ਜਹਾਜ਼ ਵਿਚ 104 […]

ਅੰਮ੍ਰਿਤਪਾਲ ਸਿੰਘ ਦੇ ਨਾਮ ’ਤੇ ਵਾਇਰਲ ਪੱਤਰ ’ਚ ਕਈ ਸਨਸਨੀਖੇਜ਼ ਦਾਅਵੇ

ਅੰਮ੍ਰਿਤਪਾਲ ਸਿੰਘ ਦੇ ਨਾਮ ’ਤੇ ਵਾਇਰਲ ਪੱਤਰ ’ਚ ਕਈ ਸਨਸਨੀਖੇਜ਼ ਦਾਅਵੇ

ਚੰਡੀਗੜ੍ਹ, 14 ਫਰਵਰੀ : ‘ਵਾਰਿਸ ਪੰਜਾਬ ਦੇ’ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਨਾਮ ਇੱਕ ਪੱਤਰ ਵਾਇਰਲ ਹੋ ਰਿਹਾ ਹੈ, ਜਿਸ ਵਿੱਚ ਖਾਲਿਸਤਾਨ ਦੇ ਮੁੱਦੇ ਨੂੰ ਫਿਲਹਾਲ ਮੁਲਤਵੀ ਕਰਨ ਅਤੇ ਪੰਜਾਬ ਦੇ ਹੱਕਾਂ ਦੀ ਲੜਾਈ ਨੂੰ ਪਹਿਲ ਦੇਣ ਦੀ ਗੱਲ ਕਹੀ ਗਈ ਹੈ। ਪੱਤਰ ਵਿੱਚ ਦਾਅਵਾ ਕੀਤਾ ਗਿਆ ਹੈ ਕਿ […]

ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਪਟਿਆਲਾ, 13 ਫਰਵਰੀ- ਸੰਯੁਕਤ ਕਿਸਾਨ ਮੋਰਚਾ (ਗੈਰਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਵਿੱਢੇ ਕਿਸਾਨ ਅੰਦੋਲਨ ਨੂੰ ਅੱਜ ਇਕ ਸਾਲ ਪੂਰਾ ਹੋਣ ’ਤੇ ਸ਼ੰਭੂ ਬਾਰਡਰ ’ਤੇ ਮਹਾਂਪੰਚਾਇਤ ਕੀਤੀ ਗਈ, ਜਿਸ ਵਿਚ ਦਰਜਨ ਭਰ ਰਾਜਾਂ ਦੇ ਹਜ਼ਾਰਾਂ ਕਿਸਾਨ ਤੇ ਮਜ਼ਦੂਰ ਸ਼ਾਮਲ ਹੋਏ। ਕਿਸਾਨ ਆਗੂਆਂ ਨੇ ਅੰਦੋਲਨ ਦੇ 12 ਨੁਕਾਤੀ ਪ੍ਰੋਗਰਾਮ/ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਅਤੇ […]